Punjab Stubble Burning: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚ

Bathinda Stubble Burning समाचार

Punjab Stubble Burning: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚ
Punjab NewsPunjab Stubble Burning CaseStubble Burning Case In Bathinda
  • 📰 Zee News
  • ⏱ Reading Time:
  • 20 sec. here
  • 15 min. at publisher
  • 📊 Quality Score:
  • News: 56%
  • Publisher: 63%

Stubble Burning in Punjab: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚ ਵਿੱਚ ਮਾਮਲੇ ਸਾਹਮਣੇ ਆਏ ਹਨ।

Stubble Burning in Punjab: ਪੰਜਾਬ 'ਚ 7 ਨਵੰਬਰ ਨੂੰ 258 ਥਾਵਾਂ 'ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ 'ਚ ਵਿੱਚ ਮਾਮਲੇ ਸਾਹਮਣੇ ਆਏ ਹਨ।Kal Ka Rashifal: इन दो राशि वालों को कल हो सकती है धन प्राप्ति, मनचाही इच्छा भी हो सकती है पूरीRoyal Enfield Bear 650: ਰਾਇਲ ਐਨਫੀਲਡ ਨੇ ਮਾਰਕੀਟ ਵਿੱਚ ਲਾਂਚ ਕੀਤਾ ਨਵੀ ਬਾਇਕ ਬਿਇਰ 650, ਜਾਣੋ ਇਸਦੇ ਜਬਰਦਸਤ ਫੀਚਰਸAaj Ka Rashifal 07 November 2024: आज मेष राशि वालों के व्यापार में बनी रहेगी उतार-चढ़ाव की स्थितिGreen Leafy Vegetables: ਸਰਦੀਆਂ ਵਿੱਚ ਇਨ੍ਹਾਂ ਪੱਤੇਦਾਰ ਸਬਜ਼ੀਆਂ ਦਾ ਕਰੋ ਸੇਵਨ,...

ਇਸ ਤੋਂ ਇਲਾਵਾ ਫ਼ਿਰੋਜ਼ਪੁਰ ਵਿੱਚ 40, ਮੁਕਤਸਰ ਵਿੱਚ 23, ਮਾਨਸਾ ਵਿੱਚ 20, ਫਰੀਦਕੋਟ ਅਤੇ ਬਠਿੰਡਾ ਵਿੱਚ 16, ਜਦਕਿ ਪਟਿਆਲਾ ਵਿੱਚ 12 ਮਾਮਲੇ ਸਾਹਮਣੇ ਆਏ ਹਨ। ਜੇਕਰ ਤੁਲਨਾ ਕੀਤੀ ਜਾਵੇ ਤਾਂ 7 ਨਵੰਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ ਘਟਨਾਵਾਂ 2023 ਅਤੇ 2022 ਵਿੱਚ ਕ੍ਰਮਵਾਰ 20978 ਅਤੇ 32486 ਸਨ। ਅਤੇ ਜੇਕਰ ਅਸੀਂ ਸਿਰਫ 7 ਨਵੰਬਰ ਦੀ ਗੱਲ ਕਰੀਏ ਤਾਂ 2024 ਵਿੱਚ ਸਿਰਫ 258 ਮਾਮਲੇ ਸਾਹਮਣੇ ਆਏ ਸਨ, 2023 ਅਤੇ 2022 ਵਿੱਚ ਇਹ ਅੰਕੜਾ ਕ੍ਰਮਵਾਰ 1515 ਅਤੇ 2487 ਸੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab News Punjab Stubble Burning Case Stubble Burning Case In Bathinda Punjab Stubble Burning Case Stubble Burning Case Punjab News Air Pollution Stubble Burning In Punjab Farmers In Punjab Stubble Burning Case In Punjab Stubble Burning Incidents Stubble Burning Cases In Punjab 2024 ਪਰਾਲੀ ਨੂੰ ਸਾੜਨ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ind vs Nz 3rd Test: ਤੀਜੇ ਟੈਸਟ ਵਿੱਚ ਭਾਰਤ ਦੀ ਹਾਰ, ਨਿਊਜ਼ੀਲੈਂਡ ਨੇ 3-0 ਨਾਲ ਜਿੱਤੀ ਸੀਰੀਜ਼Ind vs Nz 3rd Test: ਤੀਜੇ ਟੈਸਟ ਵਿੱਚ ਭਾਰਤ ਦੀ ਹਾਰ, ਨਿਊਜ਼ੀਲੈਂਡ ਨੇ 3-0 ਨਾਲ ਜਿੱਤੀ ਸੀਰੀਜ਼Ind vs Nz 3rd Test: ਮੁੰਬਈ ਚ ਖੇਡੇ ਗਏ ਮੈਚ ਦੇ ਤੀਜੇ ਦਿਨ ਐਤਵਾਰ ਨੂੰ ਕੀਵੀ ਟੀਮ ਦੂਜੀ ਪਾਰੀ ਚ 174 ਦੌੜਾਂ ਤੇ ਆਲ ਆਊਟ ਹੋ ਗਈ।
और पढो »

Stubble Burning: ਪਰਾਲੀ ਸਾੜਨ ਦੇ ਪੰਜਾਬ ਚ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰStubble Burning: ਪਰਾਲੀ ਸਾੜਨ ਦੇ ਪੰਜਾਬ ਚ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰStubble Burning: ਅੰਕੜਿਆਂ ਅਨੁਸਾਰ ਪੰਜਾਬ ਵਿੱਚ 29 ਅਕਤੂਬਰ ਨੂੰ 219, 30 ਅਕਤੂਬਰ ਨੂੰ 110, 31 ਅਕਤੂਬਰ ਨੂੰ 484, 1 ਨਵੰਬਰ ਨੂੰ 587 ਅਤੇ 2 ਨਵੰਬਰ ਨੂੰ 379 ਅਜਿਹੀਆਂ ਘਟਨਾਵਾਂ ਵਾਪਰੀਆਂ।
और पढो »

Punjab Chandigarh Weather: ਪੰਜਾਬ ਅਤੇ ਚੰਡੀਗੜ੍ਹ ਚ ਮੌਸਮ ਖੁਸ਼ਕ, AQI 300 ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ!Punjab Chandigarh Weather: ਪੰਜਾਬ ਅਤੇ ਚੰਡੀਗੜ੍ਹ ਚ ਮੌਸਮ ਖੁਸ਼ਕ, AQI 300 ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ!Weather Update: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਚ ਅਜੇ ਕੋਈ ਬਦਲਾਅ ਨਹੀਂ ਨਜ਼ਰ ਆਇਆ ਹੈ ਪਰ ਸਵੇਰ ਵੇਲੇ ਥੋੜੀ ਠੰਡ ਵੱਧ ਗਈ ਹੈ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ।
और पढो »

Ludhiana Clash News: ਲੁਧਿਆਣਾ ਦੇ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ! ਐਮਰਜੈਂਸੀ ਵਾਰਡ ਚ ਜੁੱਤੀਆਂ ਨਾਲ ਕੀਤੀ ਕੁੱਟਮਾਰLudhiana Clash News: ਲੁਧਿਆਣਾ ਦੇ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ! ਐਮਰਜੈਂਸੀ ਵਾਰਡ ਚ ਜੁੱਤੀਆਂ ਨਾਲ ਕੀਤੀ ਕੁੱਟਮਾਰLudhiana Civil Hospital Clash News: ਲੁਧਿਆਣਾ ਦੇ ਸਿਵਲ ਹਸਪਤਾਲ ਚ ਦੋ ਧਿਰਾਂ ਚ ਝੜਪ ਹੋ ਗਈ। ਐਮਰਜੈਂਸੀ ਵਾਰਡ ਚ ਔਰਤਾਂ ਨੇ ਜੁੱਤੀਆਂ ਮਾਰੀਆਂ, ਗਮਲੇ ਡਿੱਗਣ ਤੇ ਹੋਇਆ ਝਗੜਾ
और पढो »

Farmers Protest: ਮਾਨਸਾ ਚ ਪਰਾਲੀ ਨੂੰ ਅੱਗ ਲਗਾ ਕੀਤਾ ਵਿਰੋਧ ਪ੍ਰਦਰਸ਼ਨ, ਸਰਕਾਰ ਨੇ ਪਰਾਲੀ ਦੀ ਰਹਿਦ-ਖੂੰਹਦ ਦਾ ਨਹੀਂ ਕੀਤਾ ਕੋਈ ਹੱਲFarmers Protest: ਮਾਨਸਾ ਚ ਪਰਾਲੀ ਨੂੰ ਅੱਗ ਲਗਾ ਕੀਤਾ ਵਿਰੋਧ ਪ੍ਰਦਰਸ਼ਨ, ਸਰਕਾਰ ਨੇ ਪਰਾਲੀ ਦੀ ਰਹਿਦ-ਖੂੰਹਦ ਦਾ ਨਹੀਂ ਕੀਤਾ ਕੋਈ ਹੱਲFarmers Protest: ਮਾਨਸਾ ਚ ਪਰਾਲੀ ਨੂੰ ਅੱਗ ਲਗਾ ਕੀਤਾ ਵਿਰੋਧ ਪ੍ਰਦਰਸ਼ਨ, ਸਰਕਾਰ ਨੇ ਪਰਾਲੀ ਦੀ ਰਹਿਦ-ਖੂੰਹਦ ਦਾ ਨਹੀਂ ਕੀਤਾ ਕੋਈ ਹੱਲ
और पढो »

Punjab News: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਇਸ ਨਾਲ ਸਾਬਿਤ ਨਹੀਂ ਹੁੰਦਾ ਹਰ ਪੰਜਾਬੀ ਅਜਿਹਾ ਹੀ ਹੋਵੇਗਾ...Punjab News: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਇਸ ਨਾਲ ਸਾਬਿਤ ਨਹੀਂ ਹੁੰਦਾ ਹਰ ਪੰਜਾਬੀ ਅਜਿਹਾ ਹੀ ਹੋਵੇਗਾ...Punjab CM Press Conference: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਇਸ ਦੌਰਾਨ ਕਿਹਾ- ਇਸ ਤੋਂ ਇਹ ਸਾਬਤ ਨਹੀਂ ਹੁੰਦਾ ਕਿ ਹਰ ਪੰਜਾਬੀ ਅਜਿਹਾ ਹੀ ਹੋਵੇਗਾ...
और पढो »



Render Time: 2025-02-15 23:53:15