Punjab Election Commission: ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਫ਼ੀਸਦੀ ਵਧਾਉਣ ਵਾਲੇ ਬੀਐਲਓਜ਼ ਲਈ ਇਨਾਮ ਐਲਾਨਿਆ, ਜਾਣੋ ਕਿੰਨੀ ਮਿਲੇਗੀ ਰਾਸ਼ੀ

Punjab CEO समाचार

Punjab Election Commission: ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਫ਼ੀਸਦੀ ਵਧਾਉਣ ਵਾਲੇ ਬੀਐਲਓਜ਼ ਲਈ ਇਨਾਮ ਐਲਾਨਿਆ, ਜਾਣੋ ਕਿੰਨੀ ਮਿਲੇਗੀ ਰਾਸ਼ੀ
Sibin CBlosPunjabi News
  • 📰 Zee News
  • ⏱ Reading Time:
  • 75 sec. here
  • 20 min. at publisher
  • 📊 Quality Score:
  • News: 92%
  • Publisher: 63%

Punjab Election Commission: ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀਐਲਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ।

Punjab Election Commission: ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਫ਼ੀਸਦੀ ਵਧਾਉਣ ਵਾਲੇ ਬੀਐਲਓਜ਼ ਲਈ ਇਨਾਮ ਐਲਾਨਿਆ, ਜਾਣੋ ਕਿੰਨੀ ਮਿਲੇਗੀ ਰਾਸ਼ੀ

Punjab Election Commission: ਮੁੱਖ ਚੋਣ ਅਧਿਕਾਰੀ ਨੇ ਐਲਾਨ ਕੀਤਾ ਹੈ ਜੋ ਬੀਐਲਓਜ਼ ਆਪੋ-ਆਪਣੇ ਬੂਥਾਂ ਉਤੇ ਵੋਟਿੰਗ ਫ਼ੀਸਦੀ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦਿੱਤੀ ਜਾਵੇਗੀ।Uorfi Javed Photos: ਇਸ ਵਾਰ ਉਰਫੀ ਜਾਵੇਦ ਦੇ ਕੱਪੜੇ ਨਹੀਂ ਬੈਗ ਬਣਿਆ ਚਰਚਾ, ਦੇਖ ਕੇ ਉੱਡ ਜਾਣਗੇ ਹੋਸ਼Aaj Ka Rashifal 27 May 2024: मेष वृषभ और तुला राशि वालों के लिए अच्छा रहेगा सप्ताह का पहला दिन, जानें क्या है आपका आज का राशिफलWeekly Rashifal: मेष से लेकर मीन सभी 12 राशियों के लिए कैसा रहेगा मई माह का आखिरी सप्ताह, जानें क्या है आपका साप्ताहिक...

ਸਵੀਪ ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ ਆਪੋ-ਆਪਣੇ ਬੂਥਾਂ ਉਤੇ ਵੋਟਿੰਗ ਫ਼ੀਸਦੀ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵੋਟਿੰਗ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਫੀਸਦੀ ਵਿੱਚ ਇਜ਼ਾਫਾ ਕਰਨ ਵਾਲੇ ਬੀ.ਐਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਫ਼ੀਸਦੀ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀਐਲਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ। ਇਸ ਮੌਕੇ ਉਨ੍ਹਾਂ ਬੀਐਲਓਜ਼ ਅਤੇ ਸਵੀਪ ਟੀਮਾਂ ਦੀ ਹੁਣ ਤੱਕ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਤਾਰੀਫ ਕੀਤੀ ਅਤੇ ਅਪੀਲ ਕੀਤੀ ਕਿ ਸਾਰੇ ਜ਼ਿਲ੍ਹੇ “ਇਸ ਵਾਰ 70 ਪਾਰ” ਦੇ ਟੀਚੇ ਦੀ ਪ੍ਰਾਪਤੀ ਲਈ ਵੋਟਾਂ ਪੈਣ ਤੱਕ ਆਪਣੀਆਂ ਗਤੀਵਿਧੀਆਂ ਜ਼ੋਰ-ਸ਼ੋਰ ਨਾਲ ਜਾਰੀ ਰੱਖਣ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Sibin C Blos Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Loksabha Elections 2024: ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਜਾਣਕਾਰੀ, ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀLoksabha Elections 2024: ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਜਾਣਕਾਰੀ, ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀWhatsapp channel: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਸ਼ੁਰੂਆਤ ਕੀਤੀ ਹੈ।
और पढो »

High Court News: ਹਾਈ ਕੋਰਟ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦੇ ਹੁਕਮHigh Court News: ਹਾਈ ਕੋਰਟ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦੇ ਹੁਕਮHigh Court News: ਵਕੀਲ ਨੇ ਦੱਸਿਆ ਕਿ ਮਦ ਮੁਤਾਬਕ ਪੰਜਾਹ ਫੀਸਦੀ ਅੰਕਾਂ ਨਾਲ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਹੀ ਮੁੱਖ ਵਿਸ਼ੇ ਦੇ ਟੈਸਟ ਦਾ ਨਤੀਜਾ ਐਲਾਨਿਆ ਜਾਣਾ ਸੀ।
और पढो »

Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?Will Rahul Gandhi contest from Amethi: ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਚੋਣ ਲੜ ਰਹੇ ਹਨ। ਇੱਥੇ ਵੋਟਿੰਗ ਹੋਈ ਅਤੇ 72.20 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
और पढो »

Lok sabha Elections 2024: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਜਾਰੀ ਕੀਤਾ ਨੋਟਿਸLok sabha Elections 2024: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਜਾਰੀ ਕੀਤਾ ਨੋਟਿਸCongress candidate Manish Tewari: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੂੰ ਨੋਟਿਸ ਜਾਰੀ ਕੀਤਾ
और पढो »

Lok sabha elections 2024: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, 328 ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚLok sabha elections 2024: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, 328 ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚLok sabha elections 2024:328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ, ਉਮੀਦਵਾਰਾਂ ਦੇ ਵੇਰਵੇ ਕੇਵਾਈਸੀ ਐਪ ਉੱਤੇ ਉਪਲੱਬਧ: ਮੁੱਖ ਚੋਣ ਅਧਿਕਾਰੀ
और पढो »

Punjab Election Commission: ਪੰਜਾਬ ਚੋਣ ਕਮਿਸ਼ਨ ਨੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਦੇ ਖਿਲਾਫ ਕਾਰਵਾਈ ਲਈ ਮੁੱਖ ਚੋਣ ਕਮਿਸ਼ਨ ਨੂੰ ਲਿਖਿਆPunjab Election Commission: ਪੰਜਾਬ ਚੋਣ ਕਮਿਸ਼ਨ ਨੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਦੇ ਖਿਲਾਫ ਕਾਰਵਾਈ ਲਈ ਮੁੱਖ ਚੋਣ ਕਮਿਸ਼ਨ ਨੂੰ ਲਿਖਿਆPunjab Election Commission: ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ ਚ ਭਾਰਤੀ ਫ਼ੌਜ ਉੱਤੇ ਹੋਏ ਅੱਤਵਾਦੀ ਹਮਲੇ ਨੂੰ ਸਟੰਟ ਦੱਸਿਆ ਸੀ।
और पढो »



Render Time: 2025-02-16 13:07:29