Punjab farmers toll plazas free Today: ਅੱਜ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਫਰੀ ਕਰ ਦਿੱਤੇ ਗਏ ਹਨ। ਬੀਕੇਯੂ ਉਗਰਾਹਾਂ ਦਾ ਫੈਸਲਾ, 18 ਅਕਤੂਬਰ ਨੂੰ ਭਾਜਪਾ ਤੇ ਆਪ ਆਗੂਆਂ ਦੇ ਘਰਾਂ ਦੇ ਬਾਹਰ ਧਰਨਾ
Punjab Farmers Toll Plaza : ਵੱਡੀ ਖ਼ਬਰ! ਅੱਜ ਕਿਸਾਨਾਂ ਵੱਲੋਂ ਕਰਵਾਏ ਜਾਣਗੇ ਟੋਲ ਫ੍ਰੀ! ਬੀਕੇਯੂ ਉਗਰਾਹਾਂ ਦਾ ਵੱਡਾ ਫੈਸਲਾ
ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਯਾਨਿ ਅੱਜ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਠੋਸ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂਆਂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ਼ ਰੋਸ ਹੈ।ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ...
Toll Plaza Punjab Kisan Protest Punjab Toll Plaza Free Today ਕਿਸਾਨਾਂ ਟੋਲ ਪਲਾਜ਼ੇ ਮੁਫ਼ਤ ਆਮ ਆਦਮੀ ਪਾਰਟੀ ਕਿਸਾਨਾਂ Punjab Farmers Toll Plazas Free Today Ladowal Toll Plaza Punjab Farmers Protest 18 Toll Plazas Farmer Unions Make Toll Plaza In Punjab Free
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Barinder Kumar Goyal: ਜਾਣੋਂ ਕੌਣ ਹਨ ਬਰਿੰਦਰ ਕੁਮਾਰ ਗੋਇਲ, ਜੋ ਬਣਨ ਜਾ ਰਹੇ ਪੰਜਾਬ ਕੈਬਨਿਟ ਦਾ ਹਿੱਸਾ?Punjab Cabinet Reshuffle: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਰਾਜ ਮੰਤਰੀ ਮੰਡਲ ਵਿੱਚ ਪੰਜ ਨਵੇਂ ਮੰਤਰੀਆਂ ਨੂੰ ਸ਼ਾਮਲ ਕਰਕੇ ਵੱਡਾ ਫੇਰਬਦਲ ਕੀਤਾ, ਜਦਕਿ ਚਾਰ ਮੰਤਰੀਆਂ ਦੀ ਛੁੱਟੀ ਕਰਨ ਦਾ ਫੈਸਲਾ ਵੀ ਕੀਤਾ।
और पढो »
MSP Increase News: ਮੋਦੀ ਕੈਬਨਿਟ ਦਾ ਵੱਡਾ ਫੈ਼ਸਲਾ; ਕਣਕ ਦੀ ਐਮਐਸਪੀ ਚ 150 ਰੁਪਏ ਕੀਤਾ ਇਜ਼ਾਫਾMSP Increase News: ਹਾੜੀ ਦੀ ਫ਼ਸਲ ਦੀ ਬਿਜਾਈ ਮਾਨਸੂਨ ਦੇ ਪਿੱਛੇ ਹਟਣ ਅਤੇ ਉੱਤਰ-ਪੂਰਬੀ ਮਾਨਸੂਨ ਦੇ ਸਮੇਂ ਕੀਤੀ ਜਾਂਦੀ ਹੈ।
और पढो »
Aartis Strike: ਆੜ੍ਹਤੀਆਂ ਵੱਲੋਂ ਹੜਤਾਲ ਜਾਰੀ ਰੱਖਣ ਦਾ ਐਲਾਨ; ਸੀਐਮ ਨਾਲ ਮੀਟਿੰਗ ਮਗਰੋਂ ਲਿਆ ਜਾਵੇਗਾ ਫ਼ੈਸਲਾAartis Strike: ਪੰਜਾਬ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣੀ ਸੀ ਪਰ ਪੰਜਾਬ ਆੜ੍ਹਤੀ ਜਥੇਬੰਦੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਕਾਰਨ ਪੂਰੇ ਸੂਬੇ ਵਿੱਚ ਝੋਨੇ ਦੀ ਖਰੀਦ ਉਤੇ ਰੋਕ ਲਗਾ ਦਿੱਤੀ ਗਈ ਹੈ।
और पढो »
Punjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਵੇਗਾ। ਸੋਮਵਾਰ ਨੂੰ ਰਾਜ ਨਿਵਾਸ ਚ ਸਹੁੰ ਚੁੱਕ ਸਮਾਗਮ ਹੈ, ਜਿਸ ਚ ਪੰਜ ਨਵੇਂ ਮੰਤਰੀ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।
और पढो »
Rail Roko Andolan: ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਵੱਖ-ਵੱਖ ਥਾਈਂ ਰੇਲਾਂ ਰੋਕੀਆਂ; ਰੇਲ ਸੇਵਾ ਹੋਈ ਪ੍ਰਭਾਵਿਤRail Roko Andolan: ਇਸ ਤਹਿਤ ਪੰਜਾਬ ਦੇ ਵੱਖ-ਵੱਖ ਥਾਵਾਂ ਉਤੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵਿੱਢਿਆ। ਫਿਰੋਜ਼ਪੁਰ ਕੈਂਟ ਦੇ ਰੇਲਵੇ ਸਟੇਸ਼ਨ ਉਤੇ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨਾਂ ਨੇ ਰੇਲਾਂ ਰੋਕੀਆਂ।
और पढो »
Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਬੰਦ! ਮੀਟਿੰਗ ਤੋਂ ਬਾਅਦ ਨਿਕਲੇਗਾ ਸਿੱਟਾLadowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜਾ ਕੁਝ ਸਮੇਂ ਦੇ ਵਿੱਚ ਹੀ ਉਥੇ ਕੰਮ ਕਰਨ ਵਾਲੇ ਕਰਮਚਾਰੀ ਲਈ ਬੰਦ ਕਰ ਦੇਣਗੇ। ਉਹਨਾਂ ਵੱਲੋਂ ਲੰਮੇ ਸਮੇਂ ਤੋਂ ਕੁਝ ਮੰਗਾਂ ਰੱਖੀਆਂ ਜਾ ਰਹੀਆਂ ਸਨ ਜਿਨਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ।
और पढो »