Malout Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
Malout Drug overdose: ਮਲੋਟ ਦੇ ਪਿੰਡ 'ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। World Brain Tumor Day 2024: आखिर क्यों मनाया जाता है वर्ल्ड ब्रेन ट्यूमर डे? जानें इस दिन का इतिहास और महत्वAlsi Ke Fayde: अलसी के बीज जल्दी कम करेंगे आपका वजन, बालों के लिए भी हैं बेहद फायदेमंदSunil Dutt Birth Anniversary: पहले बस कंडक्टर से RJ फिर एक्टर से राजनीतिज्ञ बने सुनील दत्त, पढ़े उनके कुछ दिलचस्प किस्सेShani Jayanti 2024: जानें कब मनाई जाएगी शनि जयंती,...
ਜਾਬ ’ਚ ਚਿੱਟੇ ਦੇ ਕਹਿਰ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤ ਹੋ ਰਹੀਆਂ ਹਨ। ਮਲੋਟ ਦੇ ਪਿੰਡ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਵਿਖੇ ਇੱਕ 24 ਸਾਲਾਂ ਦੇ ਨੋਜਵਾਨ ਲੜਕੇ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਜਦਕਿ ਪਰਿਵਾਰ ਦਾ ਕਹਿਣਾ ਹੈ ਕਿ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ। ਮ੍ਰਿਤਕ ਦੀ ਲਾਸ਼ ਪਿੰਡ ਦੇ ਸ਼ਮਸ਼ਾਨਘਾਟ ਵਿਚੋਂ ਬਰਾਮਦ ਹੋਈ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਕੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਜਾਂਚ ਸੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ, ਚਾਚਾ ਸੇਵਕ ਸਿੰਘ ਅਤੇ ਭਰਾ ਜਸਮੇਲ ਸਿੰਘ ਨੇ ਦੱਸਿਆ ਕਿ ਉਨਾ ਦਾ ਲੜਕਾ ਜਗਮੀਤ ਸਿੰਘ ਨਸ਼ੇ ਦਾ ਆਦੀ ਸੀ ਅਤੇ ਪਿੰਡ ਦੇ ਦੋ ਵਿਅਕਤੀਆਂ ਹਨ ਅਤੇ ਜੋ ਕਿ ਨਸ਼ਾ ਵੇਚਣ ਦੇ ਆਦੀ ਹਨ।ਜਿਆਦਾ ਨਸ਼ਾ ਲੈਣ ਉਪਰੰਤ ਜਗਮੀਤ ਸਿੰਘ ਦੀ ਸਿਹਤ ਵਿਗੜ ਗਈ ਅਤੇ ਉਸਦੀ ਮੌਤ ਹੋ ਗਈ । ਪਰਿਵਾਰ ਨੇ ਦੱਸਿਆ ਕਿ ਪਿੰਡ ਦੇ ਕਰੀਬ ਦੋ ਦਰਜਨ ਨੋਜਵਾਨ ਨਸ਼ੇ ਦੇ ਆਦੀ ਹਨ ਅਤੇ ਪਿੰਡ ਦੇ ਸ਼ਮਸ਼ਾਨਘਾਟ ਵਿਚ ਬੈਠੇ ਰਹਿੰਦੇ ਹਨ ਅਤੇ ਉਥੇ ਹੀ ਨਸ਼ੇ ਦੀ ਪੂਰਤੀ ਕਰਦੇ ਹਨ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਿੰਡ ਵਿਚ ਚਿੱਟਾ ਬੰਦ ਕਰਵਾ ਕੇ ਪਿੰਡ ਦੀ ਜਵਾਨੀ ਨੂੰ ਬਚਾਇਆ ਜਾਵੇ ।Punjab Drug overdose: ਮਲੋਟ ਦੇ ਪਿੰਡ 'ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤਕੰਗਣ ਰਨੌਤ ਕੋਲੋਂ ਮਾਫੀ ਮੰਗਵਾਉਣ ਵਾਲੀਆਂ ਕਿਸਾਨ ਔਰਤਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨLudhiana power cutWater CrisisLatest Punjab Newsajj da...
Punjab News Malout News Drug Overdose Punjab CRIME Punjab Drugs Punjabi News Latest News Zee News Zee Phh ਜ਼ੀ ਨਿਊਜ਼ ਪੰਜਾਬੀ ਖਬਰਾਂ 2022 ਪੰਜਾਬੀ ਖਬਰਾਂ Punjabi Khabra ਮੁੱਖ ਖਬਰਾਂ ਅੱਜ ਦੀ ਤਾਜਾ ਖਬਰਾਂ ਰਾਜਨੀਤੀ ਖਬਰਾਂ ਨੌਜਵਾਨ ਦੀ ਚਿੱਟੇ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Nawanshahr News: ਨਵਾਂਸ਼ਹਿਰ ਦੇ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆਂ ਚ ਸ਼ੱਕੀ ਹਾਲਾਤ ਵਿੱਚ ਮੌਤਆਖਰੀ ਸਾਹ ਲੈਣ ਤੋਂ ਇੱਕ ਦਿਨ ਪਹਿਲਾਂ ਉਸ ਨੇ ਕਾਰ ਦਾ ਲਾਇਸੈਂਸ ਵੀ ਲਿਆ ਸੀ। ਪਰਿਵਾਰਕ ਮੈਂਬਰਾਂ ਨੂੰ ਇਸ ਦੀ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਕਿ ਤੀਰਥ ਦੀ ਮੌਤ ਕਿਵੇਂ ਹੋਈ ਹੈ। ਬੁਢਾਪੇ ਵਿੱਚ ਮ੍ਰਿਤਕ ਦੇ ਮਾਪਿਆਂ ਦਾ ਸਹਾਰਾ ਖ਼ਤਮ ਹੋ ਗਿਆ ਹੈ।
और पढो »
Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
और पढो »
Nijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਵਿਅਕਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮNijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਭਾਰਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮ
और पढो »
Surjit Patar Death: ਨਹੀਂ ਰਹੇ ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ, ਸਿਆਸੀ ਪਾਰਟੀਆਂ ਨੇ ਪ੍ਰਗਟਾਇਆ ਦੁੱਖSurjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ। 79 ਸਾਲ ਦੀ ਉਮਰ ਚ ਦੁਨੀਆਂ ਨੂੰ ਅਲਵਿਦਾ ਕਿਹਾ। ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ।
और पढो »
Punjab Weather Update: ਪੰਜਾਬ ਵਿੱਚ ਹੀਟਵੇਵ ਦਾ ਅਲਰਟ! ਗਰਮ ਲੂ ਤੋਂ ਬਚਣ ਲਈ ਇਹਨਾਂ ਗੱਲਾਂ ਦਾ ਰੱਖੋਂ ਧਿਆਨPunjab Heat Wave Alert: ਪੰਜਾਬ ਚ ਬੀਤੇ ਦਿਨੀ ਕਈ ਥਾਵਾਂ ਉੱਤੇ ਬਾਰਿਸ਼ ਪਈ ਅਤੇ ਤੇਜ ਹਵਾਵਾਂ ਵੀ ਚਲੀਆਂ ਹਨ ਅਤੇ ਇਸ ਦੇ ਨਾਲ ਹੀ 3 ਜ਼ਿਲਿਆਂ ਚ ਹੀਟਵੇਵ ਅਲਰਟ ਹੈ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »