Punjab By Election News: ਦਰਅਸਲ ਵਿੱਚ ਚੋਣ ਕਮਿਸ਼ਨ ਨੇ ਦੇਸ਼ ਵਿੱਚ ਖਾਲੀ ਵਿਧਾਨ ਸਭਾ ਸੀਟਾਂ ਉਪਰ ਚੋਣ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਵਿਧਾਨ ਸੀਟਾਂ ਉਪਰ ਜ਼ਿਮਨੀ ਚੋਣ ਦੀ ਤਾਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
Punjab By Election News: ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਾਂ ਦਾ ਐਲਾਨ; ਜਾਣੋ ਕਿਸ ਦਿਨ ਹੋਵੇਗੀ ਵੋਟਿੰਗ
Punjab By Election News: ਪੰਚਾਇਤੀ ਚੋਣ ਖਤਮ ਹੁੰਦੇ ਹੀ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣ ਦਾ ਬਿਗੁਲ ਵਜ ਗਿਆ ਹੈ। World Students Day 2024: 15 अक्टूबर को ही क्यों मनाया जाता है विश्व छात्र दिवस? जानें इतिहास से लेकर पूरी जानकारीRashifal 16 October 2024Elbow Blackness Removal Tipsਪੰਚਾਇਤੀ ਚੋਣ ਖਤਮ ਹੁੰਦੇ ਹੀ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣ ਦਾ ਬਿਗੁਲ ਵਜ ਗਿਆ ਹੈ। ਦਰਅਸਲ ਵਿੱਚ ਚੋਣ ਕਮਿਸ਼ਨ ਨੇ ਦੇਸ਼ ਵਿੱਚ ਖਾਲੀ ਵਿਧਾਨ ਸਭਾ ਸੀਟਾਂ ਉਪਰ ਚੋਣ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਬਰਨਾਲਾ, ਗਿੱਦੜਬਾਹਾ,...
Punjab Panchayat Election 2024 Live Updates: ਪੰਜਾਬ ਦੀਆਂ ਪੰਚਾਇਤੀ ਚੋਣਾਂ 'ਚ ਦੁਪਹਿਰ 2 ਵਜੇ ਤੱਕ 44 ਫੀਸਦੀ ਵੋਟਿੰਗ ਹੋਈ, ਅੱਜ ਚੁਣੀ ਜਾਵੇਗੀ ਪਿੰਡਾਂ ਦੀ ਸਰਕਾਰ, ਵੇਖੋ ਪਲ-ਪਲ ਦੀ ਅਪਡੇਟ ਇਸੇ ਤਰ੍ਹਾਂ ਕਾਂਗਰਸ ਨੇ ਉਪ ਚੋਣਾਂ ਲਈ ਰਣਨੀਤੀ ਬਣਾ ਲਈ ਹੈ। ਉਥੇ ਹੀ ਭਾਜਪਾ ਦੀਆਂ ਵੀ ਤਿਆਰੀਆਂ ਮੁਕੰਮਲ ਹਨ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਇਲਾਕੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਚਾਰੇ ਸਰਕਲਾਂ ਦਾ ਦੌਰਾ ਕੀਤਾ ਸੀ।
Firecrackers Instructions: ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਸਬੰਧੀ ਹਦਾਇਤਾਂ ਜਾਰੀNEETमंडी मस्जिद तोड़ने के आदेशों पर लगी रोक, मस्जिद हटाने को लेकर जारी हुए हैं स्टे आर्डरCM ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿ.
Gidderbaha By-Election Chabbewal By-Election Dera Baba Nanak By-Election ਉਪ ਚੋਣ ਜ਼ਿਮਨੀ ਚੋਣ Punjab By Election Punjab By-Election Punjab Vidhan Sabha Election
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Bjp: ਪੰਜਾਬ ਭਾਜਪਾ ਨੇ ਚਾਰ ਵਿਧਾਨ ਸਭਾ ਸੀਟਾਂ ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਟੀਮ ਬਣਾਈPunjab Bjp: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਚਾਰ ਵਿਧਾਨ ਸਭਾ ਸੀਟਾਂ ਤੋਂ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ।
और पढो »
Haryana Election Result: ਹਰਿਆਣਾ ‘ਚ ਬੀਜੇਪੀ ਦੀ ਹੈਟ੍ਰਿਕ ; 48 ਸੀਟਾਂ ਜਿੱਤਕੇ 57 ਸਾਲਾਂ ਦਾ ਤੋੜਿਆ ਰਿਕਾਰਡHaryana Election Result: ਰਾਜ ਵਿੱਚ ਕੁੱਲ 90 ਵਿਧਾਨ ਸਭਾ ਸੀਟਾਂ ਹਨ। ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ 46 ਹੈ। ਅਜਿਹੇ ਚ ਰੁਝਾਨਾਂ ਮੁਤਾਬਕ ਭਾਜਪਾ ਨੇ ਇਹ ਅੰਕੜਾ ਪਾਰ ਕਰ ਲਿਆ ਹੈ।
और पढो »
HC ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਸਰਕਾਰ ਨੂੰ ਲਗਾਈ ਫਟਕਾਰMunicipal Corporation Election: ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਸੂਬੇ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੇ ਲਈ ਮਾਰਚ ਤੱਕ ਦਾ ਸਮਾਂ ਦਿੱਤਾ ਜਾਵੇ।
और पढो »
Punjab Holiday News: ਪੰਜਾਬ ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਛੁੱਟੀ ਦਾ ਐਲਾਨPunjab Holiday News: ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਵੋਟਾਂ ਪਾਉਣ ਲਈ 15 ਅਕਤੂਬਰ ਨੂੰ ਜਨਤਕ ਛੁੱਟੀ ਐਲਾਨੀ ਹੈ।
और पढो »
Haryana Election 2024: ਹਰਿਆਣਾ ਵਿੱਚ ਵੋਟਿੰਗ ਲਈ ਲੱਗੀਆਂ ਲੰਬੀਆਂ ਲਾਈਨਾਂ, ਦੋ ਕਰੋੜ ਤੋਂ ਵੱਧ ਵੋਟਰ 1031 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾHaryana vidhansabha chunav latest news: ਸੂਬੇ ਦੀਆਂ 90 ਸੀਟਾਂ ਲਈ ਸ਼ਨੀਵਾਰ ਨੂੰ ਵੋਟਿੰਗ ਹੋ ਰਹੀ ਹੈ। ਹਰਿਆਣਾ ਵਿੱਚ 1031 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਕਈ ਮਸ਼ਹੂਰ ਚਿਹਰੇ ਸ਼ਾਮਲ ਹਨ।
और पढो »
Punjab Vidhan Sabha: ਪੰਜਾਬ ਵਿਧਾਨ ਸਭਾ ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨPunjab Vidhan Sabha: ਚੰਡੀਗੜ੍ਹ ਚ NSG ਕਮਾਂਡੋਜ਼ ਨੇ ਕੀਤਾ ਅਭਿਆਸ, ਪੰਜਾਬ ਵਿਧਾਨ ਸਭਾ ਚ ਬੰਧਕਾਂ ਨੂੰ ਬਚਾਉਣ ਲਈ ਬਣਾਇਆ ਗਿਆ ਦ੍ਰਿਸ਼, ਸਥਾਨਕ ਪੁਲਿਸ ਨੇ ਵੀ ਲਿਆ ਹਿੱਸਾ
और पढो »