Punjab Electricity Demand: ਪੰਜਾਬ ਚ ਬਿਜਲੀ ਦੀ ਮੰਗ ਦਾ ਟੁੱਟਿਆ ਰਿਕਾਰਡ, 15963 ਮੈਗਾਵਾਟ ਦੀ ਖਪਤ

Punjab Electricity समाचार

Punjab Electricity Demand: ਪੰਜਾਬ ਚ ਬਿਜਲੀ ਦੀ ਮੰਗ ਦਾ ਟੁੱਟਿਆ ਰਿਕਾਰਡ, 15963 ਮੈਗਾਵਾਟ ਦੀ ਖਪਤ
Electricity DemandPower CutPunjab Power Cut
  • 📰 Zee News
  • ⏱ Reading Time:
  • 62 sec. here
  • 10 min. at publisher
  • 📊 Quality Score:
  • News: 52%
  • Publisher: 63%

Punjab Electricity Demand: ਜੂਨ ਮਹੀਨੇ ਵਿੱਚ ਬਿਜਲੀ ਦੀ ਖਪਤ ਵਿੱਚ ਭਾਰੀ ਵਾਧਾ ਹੋਇਆ ਹੈ। 43 ਫੀਸਦੀ ਦਾ ਸਿੱਧਾ ਵਾਧਾ ਹੋਇਆ ਹੈ। ਪਹਿਲੀ ਜੂਨ ਨੂੰ ਬਿਜਲੀ ਦੀ ਮੰਗ 12433 ਮੈਗਾਵਾਟ ਸੀ ਜੋ ਪਿਛਲੇ ਸਾਲ ਜੂਨ ਵਿੱਚ 6219 ਮੈਗਾਵਾਟ ਸੀ।

World Sickle Cell Awareness Day 2024: क्या है माता-पिता से बच्चों में होने वाली खून की ये बीमारी, यहां जाने इससे जुड़ी पूरी जानकारीAmla Juice Benefits: आंवला जूस से मिलने वाले फायदे सुन इसे तुंरत कर लेंगे डाइट में शामिल, पढ़े यहांAaj ka rashifal 18 June: सिंह राशि के जातकों को आज अनजान व्यक्ति से रहना होगा सावधानAaj ka rashifal 17 June: कर्क, कन्या और धनु राशि वाले जातकों के लिए परेशानी भरा रह सकता है आज का...

ਪੰਜਾਬ ਵਿੱਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਇੱਕ ਪਾਸੇ ਜਿੱਥੇ ਪੰਜਾਬ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ, ਉੱਥੇ ਹੀ ਦੂਜੇ ਪਾਸੇ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵੱਧ ਗਈ ਹੈ। ਬਿਜਲੀ ਦੀ ਮੰਗ ਨੇ ਵੀ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਬਿਜਲੀ ਦੀ ਮੰਗ 15963 ਮੈਗਾਵਾਟ ਤੱਕ ਪਹੁੰਚ ਗਈ ਹੈ ਜੋ ਕਿ ਇੱਕ ਨਵਾਂ ਰਿਕਾਰਡ ਹੈ। ਜਦਕਿ ਕੱਲ੍ਹ ਵਾਲੇ ਦਿਨ 2022 ਵਿੱਚ 11,430 ਡਿਮਾਂਡ ਰਿਕਾਰਡ ਹੋਈ ਸੀ ਤੇ 2023 ਵਿੱਚ 11 929 ਰਿਕਾਰਡ ਕੀਤੀ ਗਈ ਸੀ। ਅੱਜ ਦੀ ਗੱਲ ਕਰੀਏ ਤਾਂ 15,259 ਬਿਜਲੀ ਦੀ ਮੰਗ ਨੂੰ ਰਿਕਾਰਡ ਕੀਤਾ...

ਹਾਲਾਂਕਿ ਹੁਣ ਤੱਕ ਕਦੇ ਵੀ ਬਿਜਲੀ ਦੀ ਇੰਨੀ ਮੰਗ ਨਹੀਂ ਆਈ ਹੈ। ਪਾਵਰਕੌਮ ਵੱਲੋਂ 16 ਹਜ਼ਾਰ ਮੈਗਾਵਾਟ ਬਿਜਲੀ ਦੇ ਪ੍ਰਬੰਧ ਕੀਤੇ ਗਏ ਹਨ। ਅੱਤ ਦੀ ਗਰਮੀ ਕਾਰਨ ਕਿਸਾਨ ਅਜੇ ਵੀ ਝੋਨਾ ਲਾਉਣ ਤੋਂ ਗੁਰੇਜ਼ ਕਰ ਰਹੇ ਹਨ ਪਰ 20 ਜੂਨ ਤੋਂ ਬਾਅਦ ਇਹ ਕੰਮ ਰਫ਼ਤਾਰ ਫੜੇਗਾ। ਅਜਿਹੇ 'ਚ ਬਿਜਲੀ ਦੀ ਮੰਗ ਹੋਰ ਵੱਧ ਜਾਵੇਗੀ। Fazilka Dog Bite: ਫਾਜ਼ਿਲਕਾ 'ਚ ਕੁੱਤੇ ਦੇ ਵੱਢਣ ਨੂੰ ਲੈ ਕੇ ਝਗੜਾ: ਦੋ ਧਿਰਾਂ 'ਚ ਝੜਪ, ਦੋ ਔਰਤਾਂ ਸਮੇਤ ਚਾਰ ਜ਼ਖ਼ਮੀ

ਦੱਸ ਦਈਏ ਕਿ ਬਿਜਲੀ ਵਿਭਾਗ ਕੋਲ 16 ਹਜਾਰ MW ਦੇ ਕਰੀਬ ਬਿਜਲੀ ਹੈ। ਬੀਤੇ ਦਿਨੀ ਬਿਜਲੀ ਵਿਭਾਗ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਜਾਣਕਾਰੀ ਦਿੱਤੀ ਸੀ। ਪੰਜਾਬ ਇਸ ਸਮੇਂ 6500 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ। 2500 ਮੈਗਾਵਾਟ ਬਿਜਲੀ ਪੰਜਾਬ ਨੇ ਸਟੋਰ ਕੀਤੀ ਹੋਈ ਹੈ ਜੋ ਦੂਸਰੇ ਰਾਜਾਂ ਨੂੰ ਦਿੱਤੀ ਜਾਂਦੀ ਹੈ। ਪਿਛਲੀ ਵਾਰ ਬਿਜਲੀ ਦੀ ਡਿਮਾਂਡ ਜਿਸ ਸਮੇਂ ਸਭ ਤੋਂ ਜਿਆਦਾ ਡਿਮਾਂਡ ਸੀ ਉਹ 15300 ਮੈਗਾਵਾਟ ਦੇ ਕਰੀਬ ਸੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Electricity Demand Power Cut Punjab Power Cut ਬਿਜਲੀ ਡਿਮਾਂਡ Punjab Electricity Department Punjab CM Bhagwant Mann ਬਿਜਲੀ ਦੀ ਖਪਤ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather Update: ਪੰਜਾਬ ਵਿੱਚ ਹੀਟਵੇਵ ਦੀ ਚੇਤਾਵਨੀ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾPunjab Weather Update: ਪੰਜਾਬ ਵਿੱਚ ਹੀਟਵੇਵ ਦੀ ਚੇਤਾਵਨੀ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਲੋਕ ਹੁਣ ਪਹਾੜਾਂ ਦਾ ਰੁੁਖ ਕਰ ਰਹੇ ਹਨ। ਇਸ ਦੌਰਾਨ ਬਿਜਲੀ ਪਾਣੀ ਦੀ ਹਰ ਪਾਸੇ ਬਹੁਤ ਦਿੱਕਤ ਆ ਰਹੀ ਹੈ।
और पढो »

Punjab Weather Update: ਪੰਜਾਬ ਚ ਮੁੜ ਤੋਂ ਹੀਟ ਵੇਵ ਦਾ ਅਲਰਟ! ਗਰਮੀ ਨੇ ਤੋੜੇ ਸਾਰੇ ਰਿਕਾਰਡPunjab Weather Update: ਪੰਜਾਬ ਚ ਮੁੜ ਤੋਂ ਹੀਟ ਵੇਵ ਦਾ ਅਲਰਟ! ਗਰਮੀ ਨੇ ਤੋੜੇ ਸਾਰੇ ਰਿਕਾਰਡPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਚ ਹੀਟ ਵੇਵ ਅਲਰਟ ਹੈ। ਤਾਪਮਾਨ 47.8 ਡਿਗਰੀ ਤੋਂ ਪਾਰ
और पढो »

Punjab Train Accident: ਪੰਜਾਬ ਚ ਵੱਡਾ ਰੇਲ ਹਾਦਸਾ ਹੋਣੋਂ ਟਲਿਆ, 2 ਮਾਲ ਗੱਡੀਆਂ ਦੀ ਟੱਕਰ, ਪਲਟਿਆ ਇੰਜਣ, ਡਰਾਈਵਰ ਜ਼ਖ਼ਮੀPunjab Train Accident: ਪੰਜਾਬ ਚ ਵੱਡਾ ਰੇਲ ਹਾਦਸਾ ਹੋਣੋਂ ਟਲਿਆ, 2 ਮਾਲ ਗੱਡੀਆਂ ਦੀ ਟੱਕਰ, ਪਲਟਿਆ ਇੰਜਣ, ਡਰਾਈਵਰ ਜ਼ਖ਼ਮੀFatehgarh Sahib Train Accident: ਪੰਜਾਬ ਚ ਵੱਡਾ ਰੇਲ ਹਾਦਸਾ ਵਾਪਿਰਆ ਹੈ। 2 ਮਾਲ ਗੱਡੀਆਂ ਦੀ ਟੱਕਰ ਤੋਂ ਬਾਅਦ ਇੰਜਣ ਪਲਟਿਆ, ਪੈਸੰਜਰ ਟਰੇਨ ਦੀ ਵੀ ਟੱਕਰ, 2 ਲੋਕੋ ਪਾਇਲਟ ਜ਼ਖਮੀ
और पढो »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Render Time: 2025-02-19 09:49:31