Punjab Election Commission: ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਵੀ ਦੇਖਿਆ ਗਿਆ ਹੈ ਕਿ ਸੀ.ਆਰ.ਪੀ.ਸੀ.
Punjab Election Commission: ਮੁੱਖ ਚੋਣ ਅਫ਼ਸਰ ਨੇ ਕਿਸਾਨਾਂ ਨੂੰ ਉਮੀਦਵਾਰਾਂ ਦੇ ਚੋਣ ਪ੍ਰਚਾਰ ਵਿੱਚ ਵਿਘਨ ਨਾ ਪਾਉਣ ਦੀ ਕੀਤੀ ਅਪੀਲ
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਉਮੀਦਵਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾਵਾਂ ਵੱਖ-ਵੱਖ ਸ਼ਿਕਾਇਤਾਂ ਅਤੇ ਮੀਡੀਆਂ ਰਿਪੋਰਟਾਂ ਰਾਹੀਂ ਸਾਹਮਣੇ ਆਈਆਂ ਹਨ, ਜਿਸ ਵਿੱਚ ਅੰਦੋਲਨਕਾਰੀ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਿਸ ਕਰਕੇ ਊਹ ਸੂਬੇ ਦੇ ਨਾਗਰਿਕਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਤੋਂ ਜਾਣੂ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹਨ।
Lok Sabha Candidates Farmers Protest Lok Sabha Election Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Loksabha Elections 2024: ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਜਾਣਕਾਰੀ, ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀWhatsapp channel: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਸ਼ੁਰੂਆਤ ਕੀਤੀ ਹੈ।
और पढो »
Election Commission: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਜਾਰੀElection Commission: ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ।
और पढो »
Lok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ, ਆਤਿਸ਼ੀ ਨੇ ਬੋਲਿਆ ਭਾਜਪਾ ਤੇ ਹਮਲਾLok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ
और पढो »
Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?Will Rahul Gandhi contest from Amethi: ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਚੋਣ ਲੜ ਰਹੇ ਹਨ। ਇੱਥੇ ਵੋਟਿੰਗ ਹੋਈ ਅਤੇ 72.20 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
और पढो »
Lok Sabha Election 2024 Phase 1: ਚੋਣਾਂ ਦੇ ਪਹਿਲੇ ਪੜਾਅ ਦੀਆਂ ਖਾਸ ਗੱਲਾਂ- 16.63 ਕਰੋੜ ਵੋਟਰ, ਸ਼ਾਮ 6 ਵਜੇ ਤੱਕ ਵੋਟਿੰਗLok Sabha Election 2024 Phase 1: ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ, 16.63 ਕਰੋੜ ਤੋਂ ਵੱਧ ਵੋਟਰ ਚੋਣ ਲੜ ਰਹੇ 1625 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
और पढो »
Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
और पढो »