Punjab News: ਹੁਣ ਪੰਜਾਬ ਚ ਬਣਨਗੇ BMW ਦੇ ਪਾਰਟਸ; ਮੰਡੀ ਗੋਬਿੰਦਗੜ੍ਹ ਚ ਲੱਗੇਗਾ ਪਲਾਂਟ

Punjabi News समाचार

Punjab News: ਹੁਣ ਪੰਜਾਬ ਚ ਬਣਨਗੇ BMW ਦੇ ਪਾਰਟਸ; ਮੰਡੀ ਗੋਬਿੰਦਗੜ੍ਹ ਚ ਲੱਗੇਗਾ ਪਲਾਂਟ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 62 sec. here
  • 20 min. at publisher
  • 📊 Quality Score:
  • News: 87%
  • Publisher: 63%

Punjab News: ਅਗਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ BMW ਪਲਾਂਟ ਦੀ ਸ਼ੁਰੂਆਤ ਕਰਨਗੇ। ਇਸ ਪਲਾਂਟ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

ਮਾਨ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲਿਆ ਹੈ। ਹੁਣ ਪੰਜਾਬ ਵਿੱਚ ਬੀਐਮਡਬਲਯੂ ਦੇ ਪਾਰਟਸ ਬਣਨਗੇ।Aaj Ka Rashifal: मकर राशि वालों के लिए अच्छा रहेगा आज का दिन, जानें अपना आज का राशिफलAmazon Great Indian Festival Sale 2024: ਮੁਫਤ ਮਿਲ ਰਿਹਾ iPhone 15, ਇਸ ਤਰ੍ਹਾਂ ਲੈ ਸਕਦੇ ਹੋ ਆਨਲਾਈਨ ਲਾਭWomen Health Tips: ਪੀਰੀਅਡਸ ਦੇ ਕਿੰਨੇ ਦਿਨਾਂ ਬਾਅਦ ਹੁੰਦੀ ਹੈ Pregnancy? ਕਦੋਂ ਕਰ ਸਕਦੇ ਹੋ ਟੈਸਟ, ਜਾਣੋ ਇੱਥੇ ਹਰ ਸਵਾਲ ਦਾ ਜਵਾਬ

ਮਾਨ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲਿਆ ਹੈ। ਹੁਣ ਪੰਜਾਬ ਵਿੱਚ ਬੀਐਮਡਬਲਯੂ ਦੇ ਪਾਰਟਸ ਬਣਨਗੇ। ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੀਐਮਡਬਲਯੂ ਦੇ ਅਫਸਰਾਂ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਪਲਾਂਟ ਲਗਾਉਣ ਦਾ ਫੈਸਲਾ ਲਿਆ ਹੈ। ਅਗਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ BMW ਪਲਾਂਟ ਦੀ ਸ਼ੁਰੂਆਤ ਕਰਨਗੇ। ਇਸ ਪਲਾਂਟ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਹੈਂਡਲ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਅੱਜ ਨਾਮੀ ਕੰਪਨੀ BMW ਗੱਡੀਆਂ ਦੇ ਪਾਰਟਸ ਬਣਾਉਣ ਦੇ ਨਿਵੇਸ਼ ਨੂੰ ਲੈਕੇ ਅਫ਼ਸਰਾਂ ਨਾਲ ਮੁਲਾਕਾਤ ਹੋਈ ਤੇ ਪੰਜਾਬ 'ਚ ਨਿਵੇਸ਼ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਹੋਈ...ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿਖੇ BMW ਦੇ ਪਾਰਟਸ ਬਣਾਉਣ ਦਾ ਇੱਕ ਪਲਾਂਟ ਲਗਾਉਣ ਦਾ ਫੈਸਲਾ ਹੋਇਆ...ਜਿੱਥੇ ਸੈਂਕੜੇ ਕਰੋੜ ਦਾ ਨਿਵੇਸ਼ ਹੋਵੇਗਾ ਤੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ...

ਇਸ ਕੰਪਨੀ ਦੀ ਸਥਾਪਨਾ ਨਾਲ ਰਾਜ ਸਰਕਾਰ ਨੂੰ ਹਰ ਸਾਲ ਕਰੋੜਾਂ ਰੁਪਏ ਦਾ ਮਾਲੀਆ ਪ੍ਰਾਪਤ ਹੋਵੇਗਾ। ਕੰਪਨੀ ਅਧਿਕਾਰੀਆਂ ਨੇ ਦੱਸਿਆ ਕਿ ਪਲਾਂਟ ਵਿੱਚ 700 ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਕੰਪਨੀ ਪਲਾਂਟ ਦੇ ਅੰਦਰ 500 ਅਤੇ ਬਾਹਰ 200 ਲੋਕਾਂ ਨੂੰ ਅਸਿੱਧੇ ਤੌਰ 'ਤੇ ਰੁਜ਼ਗਾਰ ਮੁਹੱਈਆ ਕਰਵਾਏਗੀ। ਪਲਾਂਟ ਲਈ ਸਥਾਨ ਦੀ ਨਿਸ਼ਾਨਦੇਹੀ ਤੋਂ ਲੈ ਕੇ ਹੋਰ ਕੰਮਾਂ ਤੱਕ ਕੰਪਨੀ ਵੱਲੋਂ ਸਾਰਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉੱਤਰੀ ਭਾਰਤ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਪਲਾਂਟ ਹੈ। ਪਹਿਲਾਂ ਵਿਦੇਸ਼ਾਂ ਤੋਂ ਸਾਰਾ ਮਾਲ ਪੰਜਾਬ ਆਉਂਦਾ ਸੀ।ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਨੇ ਜਗੀਰ ਕੌਰ ਖਿਲਾਫ ਅਕਾਲ ਤਖਤ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ CM Bhagwant Mann BMW Parts Manufacturer Mandi Gobindgarh

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਅਤੇ ਹੁਣ ਦਿੱਲੀ ਅਪੋਲੋ ਹਸਪਤਾਲ ਚ ਜ਼ੇਰੇ ਇਲਾਜ ਹਨ।
और पढो »

Weather Update: ਪੰਜਾਬ-ਚੰਡੀਗੜ੍ਹ ਚ ਮੌਨਸੂਨ ਦੀ ਰਫ਼ਤਾਰ ਮੱਠੀ, ਮੌਸਮ ਰਹੇਗਾ ਸਾਫ, ਜਾਣੋ ਆਪਣੇ ਸ਼ਹਿਰ ਦਾ ਹਾਲWeather Update: ਪੰਜਾਬ-ਚੰਡੀਗੜ੍ਹ ਚ ਮੌਨਸੂਨ ਦੀ ਰਫ਼ਤਾਰ ਮੱਠੀ, ਮੌਸਮ ਰਹੇਗਾ ਸਾਫ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Today: ਪੰਜਾਬ-ਚੰਡੀਗੜ੍ਹ ਚ ਮੌਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਇਸ ਦੇ ਨਾਲ ਹੀ ਅੱਜ ਮੌਸਮਸਾਫ ਰਹੇਗਾ, ਜਾਣੋ ਆਪਣੇ ਸ਼ਹਿਰ ਦਾ ਹਾਲ
और पढो »

Ravneet Singh Bittu: ਰਵਨੀਤ ਸਿੰਘ ਬਿੱਟੂ ਅੱਜ ਰਾਜਸਥਾਨ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇRavneet Singh Bittu: ਰਵਨੀਤ ਸਿੰਘ ਬਿੱਟੂ ਅੱਜ ਰਾਜਸਥਾਨ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇRavneet Singh Bittu: ਵਿਧਾਨ ਸਭਾ ਦੇ ਗਣਿਤ ਮੁਤਾਬਕ ਹੁਣ ਇਹ ਸੀਟ ਭਾਜਪਾ ਦੇ ਹਿੱਸੇ ਜਾਣ ਵਾਲੀ ਹੈ। ਅਜਿਹੇ ਚ ਕਾਂਗਰਸ ਆਪਣਾ ਉਮੀਦਵਾਰ ਨਹੀਂ ਉਤਾਰ ਰਹੀ ਹੈ।
और पढो »

Punjab News: ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀPunjab News: ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀPunjab News: ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ਏ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ਬੀ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ਤੇ ਬਾਕੀ ਬਚਦਾ ਪਾਣੀ...
और पढो »

Zirakpur News: CRPF ਜਵਾਨ ਨੇ ਆਪਣੀ ਸਾਲੀ ਦੇ ਘਰ ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀZirakpur News: CRPF ਜਵਾਨ ਨੇ ਆਪਣੀ ਸਾਲੀ ਦੇ ਘਰ ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀZirakpur News: CRPF ਜਵਾਨ ਨੇ ਆਪਣੀ ਸਾਲੀ ਦੇ ਘਰ ਚ ਫਾਹਾ ਖੁਦਕੁਸ਼ੀ ਕਰ ਲਈ ਹੈ।
और पढो »

Punjab vehicles: ਪੰਜਾਬ ਚ ਪੁਰਾਣੇ ਵਹੀਕਲਾਂ ਨੂੰ ਦੁਬਾਰਾ ਤੋਂ ਰਜਿਸਟਰ ਕਰਵਾਉਣ ਲਈ ਲੱਗੇਗਾ ਗ੍ਰੀਨ ਟੈਕਸPunjab vehicles: ਪੰਜਾਬ ਚ ਪੁਰਾਣੇ ਵਹੀਕਲਾਂ ਨੂੰ ਦੁਬਾਰਾ ਤੋਂ ਰਜਿਸਟਰ ਕਰਵਾਉਣ ਲਈ ਲੱਗੇਗਾ ਗ੍ਰੀਨ ਟੈਕਸPunjab vehicles: ਸਰਕਾਰ ਦਾ ਟਰਾਂਸਪੋਰਟ ਵਿਭਾਗ ਸੂਬੇ ਚ ਰਜਿਸਟਰਡ ਟੂਰਿਸਟ ਵਾਹਨਾਂ ਤੇ ਮੋਟਰ ਵਹੀਕਲ ਟੈਕਸ ਘਟਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਸੈਲਾਨੀ ਵਾਹਨਾਂ ਤੇ ਪ੍ਰਤੀ ਸੀਟ 7000 ਰੁਪਏ ਟੈਕਸ ਲਗਾਇਆ ਜਾਂਦਾ ਸੀ, ਜਿਸ ਤਹਿਤ 65 ਸੀਟਾਂ ਵਾਲੀ ਬੱਸ ਦੇ ਚਾਲਕ ਨੂੰ 4.
और पढो »



Render Time: 2025-02-13 21:51:25