Punjab School News: ਸੂਬੇ ਦੇ 7 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਂ ਤੇ ਰੱਖੇ: ਹਰਜੋਤ ਸਿੰਘ ਬੈਂਸ

Punjabi News समाचार

Punjab School News: ਸੂਬੇ ਦੇ 7 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਂ ਤੇ ਰੱਖੇ: ਹਰਜੋਤ ਸਿੰਘ ਬੈਂਸ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 26 sec. here
  • 19 min. at publisher
  • 📊 Quality Score:
  • News: 73%
  • Publisher: 63%

Punjab School News: ਇਸ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਦਾ ਨਾਮ ਬਦਲ ਸੁਤੰਤਰਤਾ ਸੰਗਰਾਮੀ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦਾ ਨਾਮ ਸੁਤੰਤਰਤਾ ਸੰਗਰਾਮੀ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਰੱਖਣ ਦਾ ਫੈਸਲਾ ਕੀਤਾ...

Punjab School News: ਸੂਬੇ ਦੇ 7 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਂ 'ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਸ਼ਖ਼ਸੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਤੇ ਸ਼ਹੀਦ ਸੈਨਿਕਾਂ ਦੇ ਨਾਮ ਉਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਤੇ ਸ਼ਹੀਦ ਸੈਨਿਕਾਂ ਦੇ ਨਾਮ ਉਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Harjot Singh Bains Freedom Fighters Punjab School

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Mohali Fraud Case: ਵਿਦੇਸ਼ ਭੇਜਣ ਦੇ ਨਾਮ ਤੇ 31 ਲੋਕਾਂ ਤੋਂ 1.97 ਕਰੋੜ ਦੀ ਠੱਗੀMohali Fraud Case: ਵਿਦੇਸ਼ ਭੇਜਣ ਦੇ ਨਾਮ ਤੇ 31 ਲੋਕਾਂ ਤੋਂ 1.97 ਕਰੋੜ ਦੀ ਠੱਗੀMohali Fraud Case: ਪੰਜਾਬ ਵਿੱਚ ਆਨਲਾਈਨ ਠੱਗੀਆਂ ਦੇ ਮਾਮਲੇ ਵੱਧ ਰਹੇ ਹਨ। ਵਿਦੇਸ਼ ਭੇਜਣ ਦੇ ਨਾਮ ਤੇ 31 ਲੋਕਾਂ ਤੋਂ 1.97 ਕਰੋੜ ਦੀ ਠੱਗੀ।
और पढो »

Ajnala News: ਦੱਖਣੀ ਅਫ਼ਰੀਕਾ ਚ ਹੋਈਆਂ ਖੇਡਾਂ ਚ 18 ਸਾਲਾਂ ਮੁੰਡੇ ਨੇ ਪਾਵਰਲਿਫਟਿੰਗ ਚ ਜਿੱਤਿਆ ਗੋਲਡ ਮੈਡਲAjnala News: ਦੱਖਣੀ ਅਫ਼ਰੀਕਾ ਚ ਹੋਈਆਂ ਖੇਡਾਂ ਚ 18 ਸਾਲਾਂ ਮੁੰਡੇ ਨੇ ਪਾਵਰਲਿਫਟਿੰਗ ਚ ਜਿੱਤਿਆ ਗੋਲਡ ਮੈਡਲAjnala News: ਤਹਿਸੀਲ ਅਜਨਾਲਾ ਦੇ ਪਿੰਡ ਚਮਿਆਰੀ ਦੇ ਨੌਜਵਾਨ ਨੇ ਗੋਲ੍ਡ ਮੈਡਲ ਜਿੱਤਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ। ਗੁਰਕਮਲਦੀਪ ਸਿੰਘ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ।
और पढो »

Patiala News: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤPatiala News: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤPatiala News: ਰਾਜਪੁਰਾ ਦੀ ਸਿਵਲ ਹਸਪਤਾਲ ਵਿੱਚ ਹਰਜਿੰਦਰ ਸਿੰਘ ਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਪਟਿਆਲਾ ਤੇ ਇੱਕ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
और पढो »

Khanna News: ਅਧਿਆਪਕ ਵੱਲੋਂ ਵਿਸ਼ਵ ਬੈਂਕ ਚ ਨੌਕਰੀ ਦਿਵਾਉਣ ਦੇ ਨਾਂਅ ਤੇ 4 ਲੋਕਾਂ ਨਾਲ ਮਾਰੀ ਠੱਗੀKhanna News: ਅਧਿਆਪਕ ਵੱਲੋਂ ਵਿਸ਼ਵ ਬੈਂਕ ਚ ਨੌਕਰੀ ਦਿਵਾਉਣ ਦੇ ਨਾਂਅ ਤੇ 4 ਲੋਕਾਂ ਨਾਲ ਮਾਰੀ ਠੱਗੀਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਵਿਸ਼ਵ ਬੈਂਕ ਵਿੱਚ ਨੌਕਰੀ ਦਿਵਾਉਣ ਦੇ ਨਾਂ ’ਤੇ ਉਨ੍ਹਾਂ ਨਾਲ ਠੱਗੀ ਮਾਰੀ ਗਈ ਹੈ। ਪੈਸੇ ਵਾਪਸ ਮੰਗਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
और पढो »

Kiratpur Sahib News: ਪੰਜਾਬ ਦੇ 2 ਨੌਜਵਾਨਾਂ ਤੇ ਹਿਮਾਚਲ ਦੇ ਟੈਕਸੀ ਡਰਾਈਵਰ ਦੇ ਕਤਲ ਦਾ ਸ਼ੱਕKiratpur Sahib News: ਪੰਜਾਬ ਦੇ 2 ਨੌਜਵਾਨਾਂ ਤੇ ਹਿਮਾਚਲ ਦੇ ਟੈਕਸੀ ਡਰਾਈਵਰ ਦੇ ਕਤਲ ਦਾ ਸ਼ੱਕKiratpur Sahib News: ਹਿਮਾਚਲ ਪੁਲਿਸ ਦੇ ਡੀਐਸਪੀ ਮਦਨ ਧੀਮਾਨ ਦੇ ਦੱਸਣ ਮੁਤਾਬਕ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਨੇ ਹਿਮਾਚਲ ਵਿੱਚ ਘੁੰਮਣ ਲਈ ਇੱਕ ਟੈਕਸੀ ਕਿਰਾਏ ਉਤੇ ਲਈ ਸੀ।
और पढो »

Sheetal Angural News: ਸੀਐਮ ਦੀ ਚੁਣੌਤੀ ਮਗਰੋਂ ਪੈਨ ਡਰਾਈਵ ਲੈ ਕੇ ਪੁੱਜੇ ਸ਼ੀਤਲ ਅੰਗੂਰਾਲ; ਆਪ ਵਿਧਾਇਕ ਤੇ ਲਗਾਏ ਦੋਸ਼Sheetal Angural News: ਸੀਐਮ ਦੀ ਚੁਣੌਤੀ ਮਗਰੋਂ ਪੈਨ ਡਰਾਈਵ ਲੈ ਕੇ ਪੁੱਜੇ ਸ਼ੀਤਲ ਅੰਗੂਰਾਲ; ਆਪ ਵਿਧਾਇਕ ਤੇ ਲਗਾਏ ਦੋਸ਼Sheetal Angural News: ਕਾਬਿਲੇਗੌਰ ਹੈ ਕਿ ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਦੇ ਪਰਿਵਾਰ ਤੇ ਜਲੰਧਰ ਦੇ ਵਿਧਾਇਕ ਰਾਹੀਂ ਪੈਸੇ ਵਸੂਲਣ ਦਾ ਦੋਸ਼ ਲਗਾਏ ਸਨ।
और पढो »



Render Time: 2025-02-16 12:12:01