Punjab CM OSD: CM ਭਗਵੰਤ ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਇਆ ਹੈ। ਦਰਅਸਲ ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।
Punjab CM OSD: CM ਭਗਵੰਤ ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਇਆ ਹੈ। ਦਰਅਸਲ ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।Bigg Boss 18 Date: 'टाइम का तांडव' थीम के साथ बिग बॉस 18 का प्रोमो रिलीज, जानें कब से शुरू होगा बिग बॉस 18Prem Chopra Birthday: बॉलीवुड के सबसे मशहूर खलनायक की यादगार भूमिकाएं देखे यहांਜੇਕਰ ਤੁਹਾਡੇ ਪਾਰਟਨਰ ਦਾ ਵੀ ਅਜਿਹਾ ਸੁਭਾਅ; ਭੁੱਲਕੇ ਵੀ ਨਾ ਕਰਵਾਓ ਵਿਆਹ, ਨਹੀਂ ਤਾਂ ਪੈ ਸਕਦਾ ਹੈ...
ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ. ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦਾ ਹੈ। ਉਹ ਮੁੱਖ ਮੁੱਦਿਆਂ 'ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦਾ ਹੈ। ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।
ਦੱਸ ਦੇਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ 'ਚੋਂ 4 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਹੈ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਇਆ ਜਾਵੇਗਾ। ਇਹ ਵਿਧਾਇਕ ਅੱਜ ਸ਼ਾਮ 5 ਵਜੇ ਮੰਤਰੀ ਵਜੋਂ ਸਹੁੰ ਚੁੱਕਣਗੇ।ਹਾਈਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਨੂੰ ਦਿੱਤੀ ਹਰੀअहमदाबाद की रिया सिंघा के सिर सजा 'मिस यूनिवर्स इंडिया' का ताजਹਰਿਆਣਾ ਦੀ ਮਹਿਲਾ ਐਚਸੀਐਸ ਅਧਿਕਾਰੀ ਮੀਨਾਕਸ਼ੀ ਦਹੀਆ ਗ੍ਰਿਫ਼ਤਾਰ, 5 ਮਹੀਨਿਆਂ ਤੋਂ ਸੀ ਫਰਾਰfaridkot...
OSD Onkar Singh Punjab CM OSD CM Bhagwant Mann Removed His OSD CM ਭਗਵੰਤ ਮਾਨ OSD ਓਂਕਾਰ ਸਿੰਘ ਪੰਜਾਬ ਆਮ ਆਦਮੀ ਪਾਰਟੀ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab News: ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨPunjab News: ਹੁਸ਼ਿਆਰਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।
और पढो »
Dimpy Dhillon News: ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤDimpy Dhillon News: ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਇਕ ਸਿਆਸੀ ਪ੍ਰੋਗਰਾਮ ਦੌਰਾਨ ਡਿੰਪੀ ਢਿਲੋਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
और पढो »
Doctors Strike Punjab: ਪੰਜਾਬ ਚ ਅੱਜ ਤੋਂ ਡਾਕਟਰਾਂ ਦੀ ਹੜਤਾਲ, ਸਵੇਰੇ 11 ਵਜੇ ਤੱਕ ਬੰਦੇ ਰਹੇਗੀ ਓਪੀਡੀDoctors Strike Punjab: ਸਰਕਾਰ ਦੇ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਨੂੰ ਤਿੰਨ ਪੜਾਵਾਂ ਵਿੱਚ ਬਦਲ ਦਿੱਤਾ ਹੈ। ਪਹਿਲਾ ਪੜਾਅ 9 ਤੋਂ 11 ਸਤੰਬਰ ਤੱਕ ਚੱਲੇਗਾ।
और पढो »
Punjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰPunjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਪੱਤਰ ਲਿਖਿਆ ਹੈ।
और पढो »
Punjab News: ਹੁਣ ਪੰਜਾਬ ਚ ਬਣਨਗੇ BMW ਦੇ ਪਾਰਟਸ; ਮੰਡੀ ਗੋਬਿੰਦਗੜ੍ਹ ਚ ਲੱਗੇਗਾ ਪਲਾਂਟPunjab News: ਅਗਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ BMW ਪਲਾਂਟ ਦੀ ਸ਼ੁਰੂਆਤ ਕਰਨਗੇ। ਇਸ ਪਲਾਂਟ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
और पढो »
Punjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਅਤੇ ਹੁਣ ਦਿੱਲੀ ਅਪੋਲੋ ਹਸਪਤਾਲ ਚ ਜ਼ੇਰੇ ਇਲਾਜ ਹਨ।
और पढो »