Punjab Monsoon Session: ਪ੍ਰਤਾਪ ਬਾਜਵਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਸਦਨ ​​ਚ ਚੁੱਕਿਆ

Pratap Bajwa समाचार

Punjab Monsoon Session: ਪ੍ਰਤਾਪ ਬਾਜਵਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਸਦਨ ​​ਚ ਚੁੱਕਿਆ
Vidhan Sabha PunjabPunjabi News
  • 📰 Zee News
  • ⏱ Reading Time:
  • 41 sec. here
  • 4 min. at publisher
  • 📊 Quality Score:
  • News: 27%
  • Publisher: 63%

Punjab Monsoon Session: ਜਦੋਂ ਇਹ ਮੁੱਦਾ ਉਠਾਇਆ ਗਿਆ ਤਾਂ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਇੰਟਰਵਿਊ ਨਹੀਂ ਕਰਵਾਈ ਗਈ। ਫਿਰ ਸਪੈਸ਼ਲ ਡੀਜੀਪੀ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਰਿਪੋਰਟ ਸੌਂਪੀ ਸੀ।

Punjab Monsoon Session: ਪ੍ਰਤਾਪ ਬਾਜਵਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਸਦਨ ​​'ਚ ਚੁੱਕਿਆਜਦੋਂ ਇਹ ਮੁੱਦਾ ਉਠਾਇਆ ਗਿਆ ਤਾਂ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਇੰਟਰਵਿਊ ਨਹੀਂ ਕਰਵਾਈ ਗਈ। ਫਿਰ ਸਪੈਸ਼ਲ ਡੀਜੀਪੀ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਰਿਪੋਰਟ ਸੌਂਪੀ ਸੀ।sidharth shukla death anniversary

Sidharth Shukla Death Anniversary: मॉडलिंग से लेकर बिग बॉस 13 से लोगों के दिलों पर राज करने तक के उनके सफर पर एक नजरBenefits of Dal: ਇਮਊਨਿਟੀ ਤੋਂ ਲੈ ਕੇ ਭਾਰ ਘਟਾਉਣ ਤੱਕ… ਇਹ ਦਾਲ ਸਿਹਤ ਲਈ ਬਹੁਤ ਲਾਹੇਵੰਦ! ਅੱਜ ਹੀ ਆਪਣੀ ਡਾਈਟ 'ਚ ਸ਼ਾਮਲ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸ ਦੌਰਾਨ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ ਚੁੱਕਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਦਾ ਨਾਂਅ ਖਰਾਬ ਕਰ ਰਿਹਾ ਹੈ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਇਸ ਗਿਰੋਹ ਦਾ ਹੱਥ ਹੈ।

ਹੁਣ ਵਿਦੇਸ਼ਾਂ ਵਿਚ ਵੀ ਗਾਇਕਾਂ 'ਤੇ ਫਾਇਰਿੰਗ ਕੀਤੀ ਜਾ ਰਹੀ ਹੈ। ਇਕ ਨੈਸ਼ਨਲ ਟੀਵੀ 'ਤੇ ਇਕ ਘੰਟੇ ਦੀ ਉਸ ਦੀ ਇੰਟਰਵਿਊ ਲਈ ਗਈ। ਜਦੋਂ ਇਹ ਮੁੱਦਾ ਉਠਾਇਆ ਗਿਆ ਤਾਂ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਇੰਟਰਵਿਊ ਨਹੀਂ ਕਰਵਾਈ ਗਈ। ਫਿਰ ਸਪੈਸ਼ਲ ਡੀਜੀਪੀ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਰਿਪੋਰਟ ਸੌਂਪੀ ਸੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Vidhan Sabha Punjab Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Raja Warring News: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਲੋਕ ਸਭਾ ‘ਚ ਚੁੱਕਿਆRaja Warring News: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਲੋਕ ਸਭਾ ‘ਚ ਚੁੱਕਿਆRaja Warring News: ਕਾਂਗਰਸ ਪ੍ਰਧਾਨ ਨੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਕੇਂਦਰ ਸਰਕਾਰ ਦੁਆਰਾ ਅਜਿਹੇ ਗੈਂਗਸਟਰ ਨੂੰ ਸੰਭਾਲਣ ‘ਚ ਹੋਈ ਅਣਗਹਿਲੀ ਦੀ ਨਿੰਦਾ ਕੀਤੀ।
और पढो »

Lawrence Bishnoi Interview: ਜੇਲ੍ਹ ਚੋਂ ਹੋਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਵੱਡੀ ਖ਼ਬਰ ਆਈ ਸਹਾਮਣੇLawrence Bishnoi Interview: ਜੇਲ੍ਹ ਚੋਂ ਹੋਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਵੱਡੀ ਖ਼ਬਰ ਆਈ ਸਹਾਮਣੇLawrence Bishnoi Interview: ਲਾਰੈਂਸ ਬਿਸ਼ਨੋਈ ਦੀਆਂ ਦੋ ਇੰਟਰਵਿਊ ਜੇਲ੍ਹ ਵਿੱਚੋਂ ਹੋਈਆਂ ਸਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਕਾਰਜਗੁਜ਼ਾਰੀ ਤੇ ਕਾਫੀ ਜ਼ਿਆਦਾ ਸਵਾਲ ਖੜ੍ਹੇ ਹੋਏ ਸਨ।
और पढो »

Jalandhar News: ਜਲੰਧਰ ਚ ਪੁਲਿਸ ਮੁਕਾਬਲਾ, ਪੁਲਿਸ ਨੇ ਇੱਕ ਨਸ਼ਾ ਤਸਕਰਾਂ ਕੀਤਾ ਕਾਬੂJalandhar News: ਜਲੰਧਰ ਚ ਪੁਲਿਸ ਮੁਕਾਬਲਾ, ਪੁਲਿਸ ਨੇ ਇੱਕ ਨਸ਼ਾ ਤਸਕਰਾਂ ਕੀਤਾ ਕਾਬੂJalandhar News: ਨਸ਼ਾ ਤਸਕਰਾਂ ਦਾ ਪਿੱਛਾ ਕਰਨ ਗਈ ਪੁਲਿਸ ਤੇ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਜਵਾਬੀ ਕਾਰਵਾਈ ਚ ਇਕ ਤਸਕਰ ਜ਼ਖ਼ਮੀ ਹੋ ਗਿਆ।
और पढो »

Paris Paralympics: ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਗੋਲਡ ਤੇ ਮੋਨਾ ਅਗਰਵਾਲ ਨੇ ਚਾਂਦੀ ਤਗਮਾ ਜਿੱਤਿਆParis Paralympics: ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਗੋਲਡ ਤੇ ਮੋਨਾ ਅਗਰਵਾਲ ਨੇ ਚਾਂਦੀ ਤਗਮਾ ਜਿੱਤਿਆParis Paralympics: ਅਵਨੀ ਨੇ ਟੋਕੀਓ ਪੈਰਾਲੰਪਿਕ ਚ 249.6 ਦਾ ਸਕੋਰ ਬਣਾ ਕੇ ਪੈਰਾਲੰਪਿਕ ਰਿਕਾਰਡ ਬਣਾਇਆ ਸੀ। ਇਸ ਵਾਰ ਉਸ ਨੇ 249.7 ਦਾ ਸਕੋਰ ਬਣਾਇਆ ਅਤੇ ਆਪਣਾ ਹੀ ਪੈਰਾਲੰਪਿਕ ਰਿਕਾਰਡ ਤੋੜ ਦਿੱਤਾ।
और पढो »

Fake Visa News: ਪੰਜਾਬ ਦਾ ਏਜੰਟ ਤੇ ਸਾਥੀ ਜਾਅਲੀ ਵੀਜ਼ਾ ਦੇਣ ਦੇ ਦੋਸ਼ ਚ ਗ੍ਰਿਫਤਾਰFake Visa News: ਪੰਜਾਬ ਦਾ ਏਜੰਟ ਤੇ ਸਾਥੀ ਜਾਅਲੀ ਵੀਜ਼ਾ ਦੇਣ ਦੇ ਦੋਸ਼ ਚ ਗ੍ਰਿਫਤਾਰਏਜੰਟ ਨੇ ਕਥਿਤ ਤੌਰ ਤੇ ਬਹਿਰੀਨ ਲਈ ਟਿਕਟਾਂ ਅਤੇ ਵੀਜ਼ਾ ਦਾ ਪ੍ਰਬੰਧ ਕੀਤਾ ਸੀ। ਅਗਲੇਰੀ ਜਾਂਚ ਵਿੱਚ ਅਭਿਨੰਦਨ ਦੀ ਗ੍ਰਿਫਤਾਰੀ ਵੀ ਹੋਈ, ਜਿਸ ਨੇ ਇੱਕ ਹੋਰ ਸਾਥੀ ਬਿਕਰਮਜੀਤ ਦਾ ਨਾਮ ਉਜਾਗਰ ਕੀਤਾ।
और पढो »

Ludhina News: ਆਪ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਹੱਥੀਂ ਤੋੜਿਆ ਕਰੋੜਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰLudhina News: ਆਪ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਹੱਥੀਂ ਤੋੜਿਆ ਕਰੋੜਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰLudhina News: ਸੂਬੇ ਚ ਸੱਤਾ ਹਾਸਲ ਕਰਨ ਤੋਂ ਕੁਝ ਮਹੀਨੇ ਬਾਅਦ ਹੀ ਲੁਧਿਆਣਾ ਚ ਬੁੱਢੇ ਨਾਲੇ ਦੀ ਸਫ਼ਾਈ ਲਈ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਸੀ।
और पढो »



Render Time: 2025-02-22 06:36:44