ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਕਾਨਫਰੰਸ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਈ ਫੈ਼ਸਲੇ ਲਏ ਗਏ ਹਨ।
Indian Air Force Day 2024
Indian Air Force Day 2024: क्यों मनाया जाता है भारतीय वायु सेना दिवस? जानिए इस दिन का इतिहास, विषय और महत्वAaj Ka Rashifal: आपके लिए कैसा रहेगा आज का दिन, जानें क्या है आज का राशिफलHotels Verify Aadhar card: भूलकर भी होटल में न दे असली आधार कार्ड हो सकता है ये... ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਮੰਤਵ ਨਾਲ ਮੰਤਰੀ ਮੰਡਲ ਨੇ ਅੱਜ ਪੰਜਾਬ ਵਿੱਚ ਵਾਤਾਵਰਨ ਕਲੀਅਰੈਂਸ ਲਈ ਲਗਦੀ ਪ੍ਰਾਸੈਸਿੰਗ ਫੀਸ ਢਾਂਚੇ ਵਿੱਚ ਸੱਤ ਨਵੀਆਂ ਸਲੈਬਾਂ ਲਿਆ ਕੇ ਕਟੌਤੀ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਪੰਜਾਬ ਵਿੱਚ ਵਾਤਾਵਰਨ ਕਲੀਅਰੈਂਸ ਦੇਣ ਲਈ ਪ੍ਰਾਸੈਸਿੰਗ ਫੀਸ ਵਜੋਂ ਪ੍ਰਾਜੈਕਟ ਦੀ ਕੁੱਲ ਲਾਗਤ ਦੇ ਪ੍ਰਤੀ ਕਰੋੜ ਰੁਪਏ ਉਤੇ 10 ਹਜ਼ਾਰ ਰੁਪਏ ਲਏ ਜਾਂਦੇ ਹਨ। ਇਸ ਕੁੱਲ ਲਾਗਤ ਵਿੱਚ ਜ਼ਮੀਨ, ਇਮਾਰਤ, ਬੁਨਿਆਦੀ ਢਾਂਚਾ, ਪਲਾਂਟ ਤੇ ਮਸ਼ੀਨਰੀ ਸ਼ਾਮਲ ਹੁੰਦੀ ਹੈ। ਹੁਣ ਨਵੀਂ ਸਲੈਬ ਮੁਤਾਬਕ ਪੰਜ ਕਰੋੜ ਰੁਪਏ ਤੱਕ ਦੇ ਪ੍ਰਾਜੈਕਟ ਲਈ ਵਾਤਾਵਰਨ ਕਲੀਅਰੈਂਸ ਵਜੋਂ 25 ਹਜ਼ਾਰ ਰੁਪਏ ਪ੍ਰਾਸੈਸਿੰਗ ਫੀਸ ਲਈ...
ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੁੰਢੀਮਾਰ, ਪਨਾਹੀ ਕਦੀਮ, ਸੌਂਜੀਦਾਰ ਜਾਂ ਤਰੱਦਦਕਾਰ -ਰੂਲਜ਼, 2023 ਨੂੰ ਹਰੀ ਝੰਡੀ ਇਕ ਹੋਰ ਅਹਿਮ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੰਜਾਬ ਭੋਂਡੇਦਾਰ, ਬੂਟੇਮਾਰ, ਡੋਹਲੀਦਾਰ, ਇਨਸਾਰ ਮਿਆਦੀ, ਮੁਕਰਰੀਦਾਰ, ਮੁੰਢੀਮਾਰ, ਪਨਾਹੀ ਕਦੀਮ, ਸੌਂਜੀਦਾਰ ਜਾਂ ਤਰੱਦਦਕਾਰ -ਰੂਲਜ਼, 2023 ਨੂੰ ਹਰੀ ਝੰਡੀ ਦੇ ਦਿੱਤੀ ਹੈ। ਖੇਤੀਬਾੜੀ ਸੁਧਾਰਾਂ ਦੇ ਹਿੱਸੇ ਵਜੋਂ ਇਸ ਕਦਮ ਨਾਲ ਅਜਿਹੇ ਕਾਸ਼ਤਕਾਰਾਂ ਨੂੰ ਅਧਿਕਾਰ ਮਿਲਣਗੇ ਜੋ ਸਮਾਜ ਦੇ ਆਰਥਿਕ ਤੇ ਸਮਾਜਿਕ ਤੌਰ ਉਤੇ ਬਹੁਤ ਹੀ ਪੱਛੜੇ ਵਰਗ ਹਨ। ਇਹ ਕਾਸ਼ਤਕਾਰ ਪਿਛਲੇ ਕਈ ਸਾਲਾਂ ਤੋਂ ਥੋੜ੍ਹੀ-ਥੋੜ੍ਹੀ ਜ਼ਮੀਨ ਵਾਹ ਰਹੇ ਹਨ ਅਤੇ ਪੀੜ੍ਹੀ ਦਰ ਪੀੜ੍ਹੀ ਕਾਸ਼ਤ ਕਰ ਰਹੇ ਹਨ। ਇਨ੍ਹਾਂ ਕਾਸ਼ਤਕਾਰਾਂ ਦਾ ਮਾਲਕੀ ਵਜੋਂ ਰਿਕਾਰਡ ਨਹੀਂ ਹੈ, ਜਿਸ ਕਰਕੇ ਨਾ ਇਹ ਵਿੱਤੀ ਸੰਸਥਾਵਾਂ ਪਾਸੋਂ ਫਸਲੀ...
Punjab Cabinet Meeting Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਵੇਗਾ। ਸੋਮਵਾਰ ਨੂੰ ਰਾਜ ਨਿਵਾਸ ਚ ਸਹੁੰ ਚੁੱਕ ਸਮਾਗਮ ਹੈ, ਜਿਸ ਚ ਪੰਜ ਨਵੇਂ ਮੰਤਰੀ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।
और पढो »
ED Raid: ਪੰਜਾਬ ਚ ED ਦੀ ਕਈ ਥਾਵਾਂ ਤੇ ਛਾਪੇਮਾਰੀ, ਲੁਧਿਆਣਾ ਚ ਕਾਰੋਬਾਰੀਆਂ ਦੇ ਟਿਕਾਣਿਆਂ ਤੇ ਪਹੁੰਚੀਆਂ ਟੀਮਾਂPunjab ED Raid: ਪੰਜਾਬ ਚ ED ਦੀ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ। ਲੁਧਿਆਣਾ ਚ ਕਾਰੋਬਾਰੀਆਂ ਦੇ ਟਿਕਾਣਿਆਂ ਤੇ ਪਹੁੰਚੀਆਂ ਟੀਮਾਂ ਹਨ।
और पढो »
Punjab Cabinet Meeting: ਭਲਕੇ ਜਲੰਧਰ ਵਿੱਚ ਹੋਵੇਗੀ ਪੰਜਾਬ ਵਜਾਰਤ ਦੀ ਮੀਟਿੰਗ; ਕਈ ਮੁੱਦਿਆਂ ਤੇ ਹੋਵੇਗੀ ਚਰਚਾਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸਰਕਾਰ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਸਮਾਪਤ ਹੋਵੇਗੀ। ਮੀਟਿੰਗ ਵਿੱਚ ਸ਼ਹਿਰੀ ਖੇਤਰਾਂ ਨਾਲ ਸਬੰਧਤ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਕਿਉਂਕਿ ਪੰਚਾਇਤੀ ਚੋਣਾਂ ਕਾਰਨ ਪੇਂਡੂ ਖੇਤਰਾਂ ਵਿੱਚ ਚੋਣ ਜ਼ਾਬਤਾ ਲਾਗੂ ਸੀ।...
और पढो »
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ ਦਾ ਵਕਤ ਅਤੇ ਸਥਾਨ ਦੋਵੇ ਬਦਲੇ, ਜਲੰਧਰ ਵਿੱਚ ਨਹੀਂ ਹੋਵੇਗੀ ਮੀਟਿੰਗPunjab Cabinet: ਕੈਬਨਿਟ ਮੀਟਿੰਗ 8 ਅਕਤੂਬਰ ਨੂੰ ਦੁਪਹਿਰ 2 ਵਜੇ ਹੋਵੇਗੀ ਅਤੇ ਮੀਟਿੰਗ ਹੁਣ CM ਹਾਊਸ ਚੰਡੀਗੜ੍ਹ ‘ਚ ਹੋਵੇਗੀ।
और पढो »
Punjab Breaking Live Updates: ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Punjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ; ਚਾਰ ਮੰਤਰੀਆਂ ਦੀ ਹੋਈ ਛੁੱਟੀ, ਜਾਣੋ ਕਿਹੜੇ ਨਵੇਂ ਚਿਹਰੇ ਹੋਏ ਸ਼ਾਮਲPunjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ।
और पढो »