Punjab Weather Update: ਪੰਜਾਬ ਚ ਮਾਨਸੂਨ ਦਾਖਲ; 12 ਜ਼ਿਲ੍ਹਿਆਂ ਚ ਮੀਂਹ ਦਾ ਅਲਰਟ! ਨਮੀ ਤੋਂ ਪਰੇਸ਼ਾਨ ਲੋਕ

Punjab Weather Update समाचार

Punjab Weather Update: ਪੰਜਾਬ ਚ ਮਾਨਸੂਨ ਦਾਖਲ; 12 ਜ਼ਿਲ੍ਹਿਆਂ ਚ ਮੀਂਹ ਦਾ ਅਲਰਟ! ਨਮੀ ਤੋਂ ਪਰੇਸ਼ਾਨ ਲੋਕ
Monsoon Rain AlertPunjab WeatherHeavy Rain
  • 📰 Zee News
  • ⏱ Reading Time:
  • 23 sec. here
  • 24 min. at publisher
  • 📊 Quality Score:
  • News: 90%
  • Publisher: 63%

Punjab Weather Update: ਪੰਜਾਬ ਵਿੱਚ ਬੀਤੇ ਦਿਨੀ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਹੈ ਪਰ ਦੁਪਹਿਰੇ ਵੇਲੇ ਧੁੱਪ ਨਿਕਲਣ ਤੋਂ ਬਾਹਰ ਗਰਮੀ ਜ਼ਿਆਦਾ ਵੱਧ ਗਈ ਹੈ।

International Plastic Bag Free Day 2024: क्या है अंतर्राष्ट्रीय प्लास्टिक बैग मुक्त दिवस? जानें इसका इतिहास और महत्वTips To Reduce Stress At WorkMoonsoon Gardening Tips: ਬਰਸਾਤ ਦੇ ਮੌਸਮ 'ਚ ਉਗਾਓ ਇਹ 8 ਸਬਜ਼ੀਆਂ ਆਪਣੇ ਘਰ ਦੇ ਕਿਚਨ ਗਾਰਡਨ ਵਿਚ

ਪੰਜਾਬ ਵਿੱਚ ਬੀਤੇ ਕੁਝ ਦਿਨ ਪਹਿਲੇ ਜਿੱਥੇ ਅੱਤ ਦੀ ਗਰਮੀ ਪੈ ਰਹੀ ਸੀ ਉੱਥੇ ਹੀ ਹੁਣ ਲੋਕਾਂ ਨੂੰ ਰਾਹਤ ਹੈ। ਦਰਅਸਲ ਹਾਲ ਹੀ ਵਿੱਚ ਪੰਜਾਬ Punjab Weather Update: ਪੰਜਾਬ 'ਚ ਮਾਨਸੂਨ ਨੇ ਫੜਿਆ ਜ਼ੋਰ! ਅੱਜ ਬੱਦਲ ਤੇ ਭਾਰੀ ਮੀਂਹ ਦਾ ਅਲਰਟ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ 'ਚ ਭਾਰੀ ਮੀਂਹ ਦਾ ਸੰਤਰੀ ਅਲਰਟ ਹੈ।Punjab Weather Update)

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Monsoon Rain Alert Punjab Weather Heavy Rain Punjab Weather Update Heavy Rain Alert Punjab Weather Update Heat Wave Alert Weather Update Punjab Heat Wave Alert Punjab Weather Update News Punjab Weather Update News In Punjabi Punjab Weather Update Today News In Punjabi Punjab Weather Punjab Weather News Punjab Weather News In Punjabi Heavy Rain Monsoon Rain Forecast ਮਾਨਸੂਨ Punjab Monsoon News Rainfall Thunderstorms Weather Alert In Punjab

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather Update: ਪੰਜਾਬ ਚ ਮੁੜ ਤੋਂ ਹੀਟ ਵੇਵ ਦਾ ਅਲਰਟ! ਗਰਮੀ ਨੇ ਤੋੜੇ ਸਾਰੇ ਰਿਕਾਰਡPunjab Weather Update: ਪੰਜਾਬ ਚ ਮੁੜ ਤੋਂ ਹੀਟ ਵੇਵ ਦਾ ਅਲਰਟ! ਗਰਮੀ ਨੇ ਤੋੜੇ ਸਾਰੇ ਰਿਕਾਰਡPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਚ ਹੀਟ ਵੇਵ ਅਲਰਟ ਹੈ। ਤਾਪਮਾਨ 47.8 ਡਿਗਰੀ ਤੋਂ ਪਾਰ
और पढो »

Punjab Weather Update: ਪੰਜਾਬ ਚ ਹੀਟ ਵੇਵ ਦਾ ਅਲਰਟ, 13 ਸ਼ਹਿਰਾਂ ਦਾ ਤਾਪਮਾਨ 44 ਤੋਂ ਪਾਰPunjab Weather Update: ਪੰਜਾਬ ਚ ਹੀਟ ਵੇਵ ਦਾ ਅਲਰਟ, 13 ਸ਼ਹਿਰਾਂ ਦਾ ਤਾਪਮਾਨ 44 ਤੋਂ ਪਾਰPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਬਿਜਲੀ ਦੇ ਕੱਟ ਬਹੁਤ ਜ਼ਿਆਦਾ ਲੱਗ ਰਹੇ ਹਨ।
और पढो »

Punjab Weather Update: ਪੰਜਾਬ ਚ ਮਾਨਸੂਨ ਕਰਕੇ ਹੁਣ ਲੋਕਾਂ ਨੂੰ ਗਰਮੀ ਤੋਂ ਰਾਹਤ! 9 ਜ਼ਿਲ੍ਹਿਆਂ ਚ ਮੀਂਹ ਦਾ ਆਰੇਂਜ ਅਲਰਟPunjab Weather Update: ਪੰਜਾਬ ਚ ਮਾਨਸੂਨ ਕਰਕੇ ਹੁਣ ਲੋਕਾਂ ਨੂੰ ਗਰਮੀ ਤੋਂ ਰਾਹਤ! 9 ਜ਼ਿਲ੍ਹਿਆਂ ਚ ਮੀਂਹ ਦਾ ਆਰੇਂਜ ਅਲਰਟPunjab Weather Update: ਪੰਜਾਬ ਵਿੱਚ ਬੀਤੇ ਦਿਨੀ ਮਾਨਸੂਨ ਦੀ ਪਹਿਲੀ ਬਾਰਿਸ਼ ਤੋਂ ਬਾਅਦ ਅੰਮ੍ਰਿਤਸਰ ਸ਼ਹਿਰ ਜਲ-ਥਲ ਹੋ ਗਿਆ ਅਤੇ ਪੰਜਾਬ ਦੇ ਹਰ ਪਾਸੇ ਪਾਣੀ- ਪਾਣੀ ਹੋ ਗਿਆ ਹੈ ਪਰ ਗਰਮੀ ਤੋਂ ਬੇਸ਼ਕ ਰਾਹਤ ਹੈ ਪਰ ਹੁੰਮਸ ਹੋ ਗਈ ਹੈ।
और पढो »

Punjab Weather Update: ਪੰਜਾਬ ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਵਿੱਚ ਇਸ ਵੇਲੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
और पढो »

Punjab Weather Update: ਪੰਜਾਬ ਵਿੱਚ ਹੀਟ ਵੇਵ ਅਲਰਟ, ਜਾਣੋ ਕਦੋਂ ਪਵੇਗਾ ਮੀਂਹPunjab Weather Update: ਪੰਜਾਬ ਵਿੱਚ ਹੀਟ ਵੇਵ ਅਲਰਟ, ਜਾਣੋ ਕਦੋਂ ਪਵੇਗਾ ਮੀਂਹPunjab Weather Update: ਪੰਜਾਬ ਵਿੱਚ ਹੀਟਵੇਵ ਲਗਾਤਾਰ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ।
और पढो »

Punjab Weather Update: ਪੰਜਾਬ ਤੇ ਚੰਡੀਗੜ੍ਹ ਚ ਗਰਮੀ ਤੋਂ ਮਿਲੀ ਰਾਹਤ! ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਬੱਦਲ ਛਾਏPunjab Weather Update: ਪੰਜਾਬ ਤੇ ਚੰਡੀਗੜ੍ਹ ਚ ਗਰਮੀ ਤੋਂ ਮਿਲੀ ਰਾਹਤ! ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਬੱਦਲ ਛਾਏPunjab Weather Update: ਪਟਿਆਲਾ ਚ ਅੱਜ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
और पढो »



Render Time: 2025-02-13 23:11:14