Vigilance Bureau Arrest ASI: ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
Risks of Eating Green Peas: ਕਿਹੜੇ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਕਰਨਾ ਚਾਹੀਦਾ ਹਰੇ ਮਟਰ ਦਾ ਸੇਵਨ, ਹੋ ਸਕਦਾ ਭਾਰੀ ਨੁਕਸਾਨKal Ka Rashifal 10 December 2024: मेष और कर्क राशि वालों के लिए अच्छा रहेगा कल का दिन, जानें अपना कल का राशिफलWeekly Rashifal: इस सप्ताह इन राशि वालों का बढ़ेगा मान-सम्मान, मिलेगा नया जॉब ऑफर
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਬਠਿੰਡਾ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ''ਤੇ ਗ੍ਰਿਫਤਾਰ ਕੀਤਾ ਗਿਆ ਹੈ।
Vigilance Bureau Bribe ASI Zee News Zee Phh
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Mohali Breaking: ਪੰਜਾਬ ਪੁਲਿਸ ਨੂੰ ਵੱਡੀ ਸਫਲਤਾ-ਦੋ ਨਾਮੀ ਗੈਗਸਟਰਾਂ ਨੂੰ ਕੀਤਾ ਕਾਬੂMohali Breaking: ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਦੋ ਨਾਮੀ ਗੈਗਸਟਰਾਂ ਨੂੰ ਕਾਬੂ ਕੀਤਾ ਹੈ।
और पढो »
Chandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।
और पढो »
Moga News: ਮੋਗਾ CIA ਨੇ ਮਹਿਲਾ ਨਸ਼ਾ ਤਸਕਰ ਸਮੇਤ 2 ਤਸਕਰਾਂ ਨੂੰ ਕਾਬੂ ਕੀਤਾMoga News: ਚਮਕੌਰ ਸਿੰਘ ਦੇ ਨਾਮ ਦੇ ਨਸ਼ਾ ਤਸਕਰ ਦੇ ਬੈੱਕਵਾਰਡ ਫਾਰਵਰਡ ਲਿੰਕ ਦੇ ਅਧਾਰ ਤੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋ 200 ਗ੍ਰਾਮ ਹੈਰੋਇਨ, 02 ਕਿਲੋ 600 ਗ੍ਰਾਮ ਅਫੀਮ ਅਤੇ ਇੱਕ ਲੱਖ ਰੁਪਏ ਭਾਰਤੀ ਕਾਰੰਸੀ ਨੋਟ ਬਰਾਮਦ ਕੀਤੇ।
और पढो »
Hoshiarpur News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰHoshiarpur News: ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।
और पढो »
Supreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਪੰਜਾਬ ਸਰਕਾਰ ਨੂੰ ਚੋਣ ਕਰਵਾਉਣ ਲਈ ਹੋਰ ਸਮਾਂ ਮਿਲਿਆ ਹੈ ਅਤੇ ਪੰਜਾਬ ਸਰਕਾਰ ਨੇ ਜ਼ਿਆਦਾ ਸਮੇਂ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ।
और पढो »
Chandigarh Robbery Case: ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ ਮੁਲਜ਼ਮਾਂ ਨੇ ਘਰ ਚੋਂ ਲੁੱਟ ਲਏ 40 ਲੱਖ ਰੁਪਏ, ਘਰ ਚ ਸੀ ਇਕੱਲੀChandigarh Robbery Case: ਮੁਲਜ਼ਮਾਂ ਨੇ ਔਰਤਾਂ ਦੇ ਗਲ ਵਿੱਚ ਗੰਡਾਸੀ ਪਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਘਰੋਂ 40 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।
और पढो »