Punjab By Poll 2024: ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ, ਜਤਿੰਦਰ ਕੌਰ ਨੂੰ ਡੇਰਾ ਬਾਬਾ ਨਾਨਕ, ਰਣਜੀਤ ਕੁਮਾਰ ਨੂੰ ਚੱਬੇਵਾਲ ਤੇ ਕੁਲਦੀਪ ਢਿੱਲੋਂ ਨੂੰ ਬਰਨਾਲਾ ਤੋਂ ਟਿਕਟ ਦਿੱਤੀ
Roop Chaturdashi 2024: कब है रूप चतुर्दशी? जानें तिथी, शुभ मुहूर्त और इस त्योहार का महत्वparineeti chopra birthdaycopper astro tipsਪੰਜਾਬ ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਦੇਰ ਸ਼ਾਮ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ.
‘ਆਪ’ ਪਹਿਲਾਂ ਹੀ ਚਾਰ ਸੀਟਾਂ ਤੋਂ ਉਮੀਦਵਾਰ ਐਲਾਨ ਚੁੱਕੀ ਹੈ ਜਦਕਿ ਭਾਜਪਾ ਨੇ ਵੀ ਤਿੰਨ ਸੀਟਾਂ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਅੰਮ੍ਰਿਤਾ ਵੜਿੰਗ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਪਤਨੀ ਜਦੋਂਕਿ ਜਤਿੰਦਰ ਕੌਰ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਹੈ।ਦਰਅਸਲ ਗਿੱਦੜਬਾਹਾ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਮੈਦਾਨ 'ਚ ਉਤਾਰਿਆ ਹੈ। ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਖੁਦ ਡੇਰਾ...
ਜਦਕਿ ਚੱਬੇਵਾਲ ਤੋਂ ਕਾਂਗਰਸ ਨੇ ਰਣਜੀਤ ਸਿੰਘ ਨੂੰ ਟਿਕਟ ਦਿੱਤੀ ਹੈ। ਪੇਸ਼ੇ ਤੋਂ ਵਕੀਲ ਰਣਜੀਤ ਕੁਮਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਨ। ਰਣਜੀਤ ਨੇ ਬਸਪਾ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜੀ ਸੀ। ਰਣਜੀਤ ਕਰੀਬ ਇੱਕ ਹਫ਼ਤਾ ਪਹਿਲਾਂ ਚੰਡੀਗੜ੍ਹ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਰਾਹੀਂ ਗੁਪਤ ਰੂਪ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਿਆ ਸੀ।Punjab Breaking Live Updates: ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਸੁਪਰੀਮ ਕੋਰਟ 'ਚ ਅੱਜ ਮੁੜ ਸੁਣਵਾਈ ਹੋਵੇਗੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂajj da hukamnamaFarmers protestत्योहारी सीजन के चलते फ़ूड सेफ्टी विभाग...
Punjab Congress Candidate List Gidderbaha Punjab Congress By Poll 2024 Punjab Congress By Poll 2024 Candidate List Punjab Congress Gidderbaha Chabbewal ਜ਼ਿਮਨੀ ਚੋਣਾਂ ਕਾਂਗਰਸ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Bjp: ਪੰਜਾਬ ਭਾਜਪਾ ਨੇ ਚਾਰ ਵਿਧਾਨ ਸਭਾ ਸੀਟਾਂ ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਟੀਮ ਬਣਾਈPunjab Bjp: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਚਾਰ ਵਿਧਾਨ ਸਭਾ ਸੀਟਾਂ ਤੋਂ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ।
और पढो »
Punjab Vidhan Sabha: ਪੰਜਾਬ ਵਿਧਾਨ ਸਭਾ ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨPunjab Vidhan Sabha: ਚੰਡੀਗੜ੍ਹ ਚ NSG ਕਮਾਂਡੋਜ਼ ਨੇ ਕੀਤਾ ਅਭਿਆਸ, ਪੰਜਾਬ ਵਿਧਾਨ ਸਭਾ ਚ ਬੰਧਕਾਂ ਨੂੰ ਬਚਾਉਣ ਲਈ ਬਣਾਇਆ ਗਿਆ ਦ੍ਰਿਸ਼, ਸਥਾਨਕ ਪੁਲਿਸ ਨੇ ਵੀ ਲਿਆ ਹਿੱਸਾ
और पढो »
Haryana Assembly Elections 2024: ਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ, ਸਿਆਸੀ ਪਾਰਟੀਆਂ ਨੇ ਲਾਇਆ ਪੂਰਾ ਜ਼ੋਰHaryana Assembly Elections 2024: ਹਰਿਆਣਾ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ ਤੇ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਜਦਕਿ ਚੋਣ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।
और पढो »
Haryana Election Result: ਹਰਿਆਣਾ ‘ਚ ਬੀਜੇਪੀ ਦੀ ਹੈਟ੍ਰਿਕ ; 48 ਸੀਟਾਂ ਜਿੱਤਕੇ 57 ਸਾਲਾਂ ਦਾ ਤੋੜਿਆ ਰਿਕਾਰਡHaryana Election Result: ਰਾਜ ਵਿੱਚ ਕੁੱਲ 90 ਵਿਧਾਨ ਸਭਾ ਸੀਟਾਂ ਹਨ। ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ 46 ਹੈ। ਅਜਿਹੇ ਚ ਰੁਝਾਨਾਂ ਮੁਤਾਬਕ ਭਾਜਪਾ ਨੇ ਇਹ ਅੰਕੜਾ ਪਾਰ ਕਰ ਲਿਆ ਹੈ।
और पढो »
Punjab By Elections: ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨੇ, ਜਾਣੋ ਨਾਮPunjab By Elections: ਡਿੰਪੀ ਢਿਲੋਂ ਨੇ ਆਪ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਲਿਖਿਆ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ‘ਚੋਂ ਧੰਨਵਾਦ ਜਿਨ੍ਹਾਂ ਨੇ ਇਸ ਨਿਮਾਣੇ ਨੂੰ ਗਿੱਦੜਬਾਹਾ ਹਲਕੇ ਦੀ ਨੁਮਾਇੰਦਗੀ ਲਈ...
और पढो »
Haryana Election 2024: ਹਰਿਆਣਾ ਵਿੱਚ ਵੋਟਿੰਗ ਲਈ ਲੱਗੀਆਂ ਲੰਬੀਆਂ ਲਾਈਨਾਂ, ਦੋ ਕਰੋੜ ਤੋਂ ਵੱਧ ਵੋਟਰ 1031 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾHaryana vidhansabha chunav latest news: ਸੂਬੇ ਦੀਆਂ 90 ਸੀਟਾਂ ਲਈ ਸ਼ਨੀਵਾਰ ਨੂੰ ਵੋਟਿੰਗ ਹੋ ਰਹੀ ਹੈ। ਹਰਿਆਣਾ ਵਿੱਚ 1031 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਕਈ ਮਸ਼ਹੂਰ ਚਿਹਰੇ ਸ਼ਾਮਲ ਹਨ।
और पढो »