ਪੰਜਾਬ ਦੇ ਜ਼ਿਆਦਾਤਰ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਬਣਾਉਣ ਲਈ ਵਿਦੇਸ਼ ਦਾ ਰੁੱਖ ਕਰ ਰਹੇ ਹਨ ਪ੍ਰੰਤੂ ਕਈ ਨੌਜਵਾਨ ਵਿਦੇਸ਼ ਦੀ ਧਰਤੀ ਉਤੇ ਮੌਤ ਦੇ ਮੂੰਹ ਵਿੱਚ ਚੱਲੇ ਜਾਂਦੇ ਹਨ। ਅਜਿਹੀ ਇੱਕ ਹੋਰ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦੇ ਇੱਕ 26 ਸਾਲਾਂ ਨੌਜਵਾਨ ਦੀ ਸਾਊਦੀ...
ਪੰਜਾਬ ਦੇ ਜ਼ਿਆਦਾਤਰ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਬਣਾਉਣ ਲਈ ਵਿਦੇਸ਼ ਦਾ ਰੁੱਖ ਕਰ ਰਹੇ ਹਨ ਪ੍ਰੰਤੂ ਕਈ ਨੌਜਵਾਨ ਵਿਦੇਸ਼ ਦੀ ਧਰਤੀ ਉਤੇ ਮੌਤ ਦੇ ਮੂੰਹ ਵਿੱਚ ਚੱਲੇ ਜਾਂਦੇ ਹਨ। ਅਜਿਹੀ ਇੱਕ ਹੋਰ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦੇ ਇੱਕ 26 ਸਾਲਾਂ ਨੌਜਵਾਨ ਦੀ ਸਾਊਦੀ ਅਰਬRadhika Merchant Lehnga Photos: विदाई की जोड़े में सोने की तरह चमक रही हैं राधिका मर्चेंट, लहंगे में हुई GOLD के धागों से कढ़ाईAnant Ambani-Radhika Merchant Wedding: ਅਨੰਤ-ਰਾਧਿਕਾ ਦੇ ਵਿਆਹ 'ਚ ਪ੍ਰਿਯੰਕਾ-ਨਿਕ, ਕੈਟਰੀਨਾ-ਵਿੱਕੀ ਤੋਂ ਲੈ ਕੇ...
ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦੇ ਇੱਕ 26 ਸਾਲਾਂ ਨੌਜਵਾਨ ਦੀ ਸਾਊਦੀ ਅਰਬ ਵਿੱਚ ਭੇਦਭਰੀ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਮ੍ਰਿਤਕ ਦੇਹ ਪਿੰਡ ਲਿਆਉਣ ਦੇ ਲਈ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ। ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦੀ ਪਰਮਦੀਪ ਸਿੰਘ ਥਿੰਦ ਉਮਰ 26 ਸਾਲ ਪੁੱਤਰ ਪਰਮਜੀਤ ਸਿੰਘ ਥਿੰਦ ਦੀ ਸਾਊਦੀ ਅਰਬ ਵਿੱਚ ਭੇਦਭਰੀ ਹਾਲਾਤ ਵਿੱਚ ਮੌਤ ਹੋ ਗਈ ਹੈ, ਜਿਸਦੇ ਕਾਰਨ ਪਿੰਡ ਵਿੱਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਪਰਮਜੀਤ ਸਿੰਘ ਦੇ ਤਾਇਆ ਅਵਤਾਰ ਸਿੰਘ ਤੇ ਭੈਣ ਦਲਵੀਰ ਕੌਰ ਤੇ ਜਸਵਿੰਦਰ ਕੌਰ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਦੱਸਿਆ ਕਿ ਪਰਮਜੀਤ ਸਿੰਘ ਰੁਜ਼ਗਾਰ ਦੀ ਭਾਲ ਵਿੱਚ 30 ਨਵੰਬਰ 2023 ਨੂੰ ਸਾਊਦੀ ਅਰਬ ਗਿਆ ਹੋਇਆ ਸੀ ਤੇ ਉੱਥੇ ਡਰਾਈਵਰੀ ਕਰਦਾ ਸੀ।
Neetu Shatran Wala PICS: ਗੰਦੇ ਪਾਣੀ 'ਚ ਨੋਟਾਂ ਦਾ ਹਾਰ ਪਾ ਕੇ ਜਾ ਬੈਠਿਆ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਵਾਲਾ, ਵੇਖੋ ਫੋਟੋਆਂ
Garhshankar Youth Death Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Canada Youth dead: ਕੈਨੇਡਾ ਚ ਰਹਿੰਦੇ 22 ਸਾਲਾ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤCanada Punjabi youth dead Death: ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਚੇਤਨਪੁਰਾ ਨੇੜਲੇ ਪਿੰਡ ਮਹੱਦੀਪੁਰਾ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ ਸੀ।
और पढो »
Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
और पढो »
Punjabi Youth Death: ਅਮਰੀਕਾ ਦੇ ਕੈਲੀਫੋਰਨੀਆ ਚ ਨਾਭਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤPunjabi Youth Death: ਹਰਿੰਦਰਪਾਲ ਮਾਪਿਆਂ ਦਾ ਇਕਲੌਤਾ ਪੁੱਤ ਸੀ ਨਾ ਜ਼ਮੀਨ ਰਹੀ ਅਤੇ ਨਾ ਹੀ ਪੁੱਤ ਰਿਹਾ। ਉਨ੍ਹਾਂ ਨੇ ਭਾਵੁਕ ਹੁੰਦੇ ਦੱਸਿਆ ਕਿ ਪਹਿਲਾਂ ਇਟਲੀ ਲਈ 15 ਲੱਖ ਲਗਾਇਆ ਸੀ। ਫਿਰ ਅਮਰੀਕਾ ਭੇਜਣ ਲਈ 25 ਲੱਖ ਰੁਪਏ ਲਗਾਏ ਸਨ।
और पढो »
Jagraon News: ਪੁਲਿਸ ਦੇ ਕੁਆਰਟਰਾਂ ਚ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਭੇਦਭਰੇ ਹਾਲਾਤ ਚ ਮਿਲੀ ਲਾਸ਼; ਪੁਲਿਸ ਕਰਮਚਾਰੀ ਫ਼ਰਾਰJagraon News: ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਹੀ ਜਵਾਈ ਮਨਦੀਪ ਸਿੰਘ ਉਤੇ ਆਪਣੀ ਪਤਨੀ ਨੂੰ ਮਾਰਨ ਦੇ ਦੋਸ਼ ਲਗਾਉਂਦੇ ਹੋਏ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
और पढो »
Gurdaspur News: 500 ਰੁਪਏ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਏ ਝਗੜੇ ਚ ਨੌਜਵਾਨ ਦੀ ਮੌਤGurdaspur News: ਇਸ ਝਗੜੇ ਦੌਰਾਨ ਇੱਕ-ਦੂਜੇ ਦੇ ਇੱਟਾਂ-ਰੋੜੇ ਮਾਰੇ ਗਏ। ਇਕ ਰੋੜਾ ਰਾਜਨ ਪੁੱਤਰ ਬਲਵਿੰਦਰ ਮਸੀਹ ਦੇ ਸਿਰੇ ਵਿੱਚ ਵੱਜ ਗਿਆ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਬਾਅਦ ਵਿੱਚ ਉਸ ਦੀ ਮੌਤ ਹੋ ਗਈ।
और पढो »
Govind Sagar Lake: ਗੋਬਿੰਦ ਸਾਗਰ ਝੀਲ ਵਿੱਚ 17 ਫੁੱਟ ਵਧਿਆ ਪਾਣੀ ਦਾ ਪੱਧਰ! ਸਤਲੁਜ ਨੇੜੇ ਸਾਵਧਾਨ ਰਹਿਣ ਪਿੰਡGobind Sagar Lake: ਅੱਤ ਦੀ ਗਰਮੀ ਕਰਕੇ ਪਾਣੀ ਦੀ ਪੱਧਰ ਦਿਨੋ- ਦਿਨ ਘੱਟ ਰਿਹਾ ਹੈ ਪਰ ਇਸ ਵਾਰ ਭਾਖੜਾ ਚ 1584 ਫੁੱਟ ਤੇ ਪੌਂਗ ਚ 1313 ਫੁੱਟ ਪਾਣੀ ਪੱਧਰ ਵਧਿਆ।
और पढो »