Punjab Weather Update: ਪੰਜਾਬ ਚ ਗਰਮੀ ਤੋਂ ਕੋਈ ਰਾਹਤ ਨਹੀਂ! ਮੁੜ ਵਧਿਆ ਤਾਪਮਾਨ, ਅੱਜ ਕੁਝ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

Punjab Weather Update समाचार

Punjab Weather Update: ਪੰਜਾਬ ਚ ਗਰਮੀ ਤੋਂ ਕੋਈ ਰਾਹਤ ਨਹੀਂ! ਮੁੜ ਵਧਿਆ ਤਾਪਮਾਨ, ਅੱਜ ਕੁਝ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ
Monsoon Rain AlertPunjab WeatherHeavy Rain
  • 📰 Zee News
  • ⏱ Reading Time:
  • 48 sec. here
  • 24 min. at publisher
  • 📊 Quality Score:
  • News: 100%
  • Publisher: 63%

Punjab Weather Update: ਪੰਜਾਬ ਚ ਇਸ ਵੇਲੇ ਮੁੜ ਤੋਂ ਗਰਮੀ ਪੈ ਰਹੀ ਹੈ ਅਤੇ ਕੋਈ ਰਾਹਤ ਨਹੀਂ ਹੈ। ਬੀਤੇ ਦਿਨੀ ਮੁੜ ਤਾਪਮਾਨ ਵਿੱਚ ਵਾਧਾ ਹੋਇਆ ਹੈ।

Punjab Weather Update : ਪੰਜਾਬ 'ਚ ਗਰਮੀ ਤੋਂ ਕੋਈ ਰਾਹਤ ਨਹੀਂ! ਮੁੜ ਵਧਿਆ ਤਾਪਮਾਨ, ਅੱਜ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ

Punjab Weather Update: ਪੰਜਾਬ 'ਚ ਇਸ ਵੇਲੇ ਮੁੜ ਤੋਂ ਗਰਮੀ ਪੈ ਰਹੀ ਹੈ ਅਤੇ ਕੋਈ ਰਾਹਤ ਨਹੀਂ ਹੈ। ਬੀਤੇ ਦਿਨੀ ਮੁੜ ਤਾਪਮਾਨ ਵਿੱਚ ਵਾਧਾ ਹੋਇਆ ਹੈ। Donald Trump Rally Firing: ਸਿਰਫ਼ 2 ਸੈਂਟੀਮੀਟਰ...

: ਪੰਜਾਬ ਵਿੱਚ ਫਿਰ ਤੋਂ ਅੱਤ ਦੀ ਗਰਮੀ ਪੈ ਰਹੀ ਹੈ। ਬੀਤੇ ਦਿਨੀ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਇਆ ਹੈ। ਹਰ ਪਾਸੇ ਹੁੰਮਸ ਭਰਿਆ ਮੌਸਮ ਹੋਇਆ ਹੈ ਜਿਸ ਕਰਕੇ ਲੋਕ ਖਾਸੇ ਪਰੇਸ਼ਾਨ ਹਨ। ਪੰਜਾਬ 'ਚ ਦੋ ਦਿਨਾਂ ਤੋਂ ਐਕਟਿਵ ਮਾਨਸੂਨ ਤੋਂ ਬਾਅਦ ਤਾਪਮਾਨ 'ਚ ਫਿਰ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਦੀ ਤੁਲਨਾ 'ਚ ਸ਼ਨੀਵਾਰ ਸ਼ਾਮ ਨੂੰ ਰਿਕਾਰਡ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ 'ਚ ਔਸਤਨ 4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 38.

ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸ਼ਨੀਵਾਰ ਦੀ ਗੱਲ ਕਰੀਏ ਤਾਂ ਸੰਭਾਵਨਾ ਦੇ ਬਾਵਜੂਦ ਪੰਜਾਬ 'ਚ ਕਿਤੇ ਵੀ ਮੀਂਹ ਨਹੀਂ ਪਿਆ। ਮੀਂਹ ਨਾ ਪੈਣ ਕਰਕੇ ਲੋਕ ਪਰੇਸ਼ਾਨ ਹਨ ਕਿਉਕਿ ਹਰ ਪਾਸੇ ਨਮੀ ਹੋ ਗਈ ਹੈ। Aleo Vera Face Pack: ਸੌਣ ਤੋਂ ਪਹਿਲਾਂ ਐਲੋਵੇਰਾ ਜੈੱਲ 'ਚ ਮਿਲਾ ਕੇ ਲਗਾਓ ਇਹ ਘਰੇਲੂ ਚੀਜ਼ਾਂ, ਝੁਰੜੀਆਂ ਹੋ ਜਾਣਗੀਆਂ ਦੂਰ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Monsoon Rain Alert Punjab Weather Heavy Rain Punjab Weather Update Heavy Rain Alert Punjab Weather Update Heat Wave Alert Weather Update Punjab Heat Wave Alert Punjab Weather Update News Punjab Weather Update News In Punjabi Punjab Weather Update Today News In Punjabi Punjab Weather Punjab Weather News Punjab Weather News In Punjabi Heavy Rain Monsoon Rain Forecast ਮਾਨਸੂਨ Punjab Monsoon News Rainfall Thunderstorms Weather Alert In Punjab

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather Update: ਪੰਜਾਬ ਦਾ ਤਾਪਮਾਨ ਮੁੜ ਵਧਿਆ, ਜਾਣੋ ਹੁਣ ਕਿਸ ਦਿਨ ਹੋਵੇਗੀ ਬਾਰਿਸ਼ ਤੇ ਕਦੋਂ ਮਿਲੇਗੀ ਮੁੜ ਰਾਹਤPunjab Weather Update: ਪੰਜਾਬ ਦਾ ਤਾਪਮਾਨ ਮੁੜ ਵਧਿਆ, ਜਾਣੋ ਹੁਣ ਕਿਸ ਦਿਨ ਹੋਵੇਗੀ ਬਾਰਿਸ਼ ਤੇ ਕਦੋਂ ਮਿਲੇਗੀ ਮੁੜ ਰਾਹਤPunjab Weather Update: ਪੰਜਾਬ ਵਿੱਚ ਬੀਤੇ ਦਿਨੀ ਬੇਸ਼ੱਕ ਧੁੱਪ ਤੋਂ ਰਾਹਤ ਸੀ ਪਰ ਗਰਮੀ ਬਹੁਤ ਜ਼ਿਆਦਾ ਸੀ ਅਤੇ ਹੁਮਸ ਭੀਰ ਗਰਮੀ ਕਰਕੇ ਤਾਪਮਾਨ ਵੀ ਵਧਿਆ ਸੀ।
और पढो »

Punjab Weather Update: ਪੰਜਾਬ ਤੇ ਚੰਡੀਗੜ੍ਹ ਚ ਗਰਮੀ ਤੋਂ ਮਿਲੀ ਰਾਹਤ! ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਬੱਦਲ ਛਾਏPunjab Weather Update: ਪੰਜਾਬ ਤੇ ਚੰਡੀਗੜ੍ਹ ਚ ਗਰਮੀ ਤੋਂ ਮਿਲੀ ਰਾਹਤ! ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਬੱਦਲ ਛਾਏPunjab Weather Update: ਪਟਿਆਲਾ ਚ ਅੱਜ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
और पढो »

Punjab Weather Update: ਪੰਜਾਬ ਚ ਮੁੜ ਤੋਂ ਹੀਟ ਵੇਵ ਦਾ ਅਲਰਟ! ਗਰਮੀ ਨੇ ਤੋੜੇ ਸਾਰੇ ਰਿਕਾਰਡPunjab Weather Update: ਪੰਜਾਬ ਚ ਮੁੜ ਤੋਂ ਹੀਟ ਵੇਵ ਦਾ ਅਲਰਟ! ਗਰਮੀ ਨੇ ਤੋੜੇ ਸਾਰੇ ਰਿਕਾਰਡPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਚ ਹੀਟ ਵੇਵ ਅਲਰਟ ਹੈ। ਤਾਪਮਾਨ 47.8 ਡਿਗਰੀ ਤੋਂ ਪਾਰ
और पढो »

Punjab Weather Update: ਪੰਜਾਬ ਚ ਮਾਨਸੂਨ ਦਾਖਲ; 12 ਜ਼ਿਲ੍ਹਿਆਂ ਚ ਮੀਂਹ ਦਾ ਅਲਰਟ! ਨਮੀ ਤੋਂ ਪਰੇਸ਼ਾਨ ਲੋਕPunjab Weather Update: ਪੰਜਾਬ ਚ ਮਾਨਸੂਨ ਦਾਖਲ; 12 ਜ਼ਿਲ੍ਹਿਆਂ ਚ ਮੀਂਹ ਦਾ ਅਲਰਟ! ਨਮੀ ਤੋਂ ਪਰੇਸ਼ਾਨ ਲੋਕPunjab Weather Update: ਪੰਜਾਬ ਵਿੱਚ ਬੀਤੇ ਦਿਨੀ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਹੈ ਪਰ ਦੁਪਹਿਰੇ ਵੇਲੇ ਧੁੱਪ ਨਿਕਲਣ ਤੋਂ ਬਾਹਰ ਗਰਮੀ ਜ਼ਿਆਦਾ ਵੱਧ ਗਈ ਹੈ।
और पढो »

Punjab Weather Update: ਪੰਜਾਬ ਚ ਅੱਤ ਦੀ ਗਰਮੀ ਤੋਂ ਰਾਹਤ! ਜਾਣੋ ਕਦੋਂ ਆਵੇਗਾ ਮਾਨਸੂਨ ? ਮੌਸਮ ਵਿਭਾਗ ਦੱਸੀ ਤਾਰੀਕPunjab Weather Update: ਪੰਜਾਬ ਚ ਅੱਤ ਦੀ ਗਰਮੀ ਤੋਂ ਰਾਹਤ! ਜਾਣੋ ਕਦੋਂ ਆਵੇਗਾ ਮਾਨਸੂਨ ? ਮੌਸਮ ਵਿਭਾਗ ਦੱਸੀ ਤਾਰੀਕPunjab Weather Update: ਪੰਜਾਬ ਵਿੱਚ ਅੱਜ ਵੀ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਅੱਜ ਵੀ ਤਾਪਮਾਨ ਵਿੱਚ ਗਿਰਾਵਟ ਆਈ ਹੈ।
और पढो »

Punjab Weather Update: ਪੰਜਾਬ ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਵਿੱਚ ਇਸ ਵੇਲੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
और पढो »



Render Time: 2025-02-13 23:09:53