Punjab Chandigarh Weather Update: ਪੰਜਾਬ ਦੇ ਚ 5 ਜ਼ਿਲ੍ਹਿਆਂ ਚ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੁੜ ਹੁਣ ਕੜਾਕੇ ਦੀ ਠੰਡ ਪਵੇਗੀ।
Punjab Weather Update : ਪੰਜਾਬ ਦੇ 5 ਜ਼ਿਲ੍ਹਿਆਂ 'ਚ ਯੈਲੋ ਧੁੰਦ ਦਾ ਅਲਰਟ , ਚੰਡੀਗੜ੍ਹ ਚ ਵਧੀ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਢ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਪੰਜਾਬ ਵਿੱਚ ਹੁਣ ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਜ਼ਿਆਦਾ ਵਧਣ ਦੇ ਆਸਾਰ ਹਨ। ਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਅਕਸਰ ਸਲਾਹ ਦਿੱਤੀ ਜਾ ਰਹੀ ਹੈ ਕਿ ਵਾਹਨਾਂ ਨੂੰ ਹੌਲੀ ਚਲਾਇਆ ਜਾਵੇ ਤਾਂ ਜੋ ਕੋਈ ਹਾਦਸਾ ਨਾ ਹੋਵੇ। Punjab Weather Update: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਦੀ ਚੇਤਾਵਨੀ! ਪਠਾਨਕੋਟ ਰਿਹਾ ਸਭ ਤੋਂ ਠੰਢਾ, ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Fog Alert Yellow Alert Cold Wave Alert Weather Patiala Patiala Weather Weather Today Punjab Weather Updates Punjab Weather Today Punjab Weather Latest Updates Punjab Weather Forecast Punjab AQI Ludhiana Chandigarh Weather Update ਪੰਜਾਬ ਚੰਡੀਗੜ੍ਹ ਦੇ ਤਾਪਮਾਨ Weather Update ਅੰਮ੍ਰਿਤਸਰ Punjab ਧੁੰਦ ਦਾ ਅਲਰਟ Fog Yellow Alert Cold Wave Alert
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Weather Update: ਪੰਜਾਬ-ਚੰਡੀਗੜ੍ਹ ਚ ਧੁੰਦ ਦਾ ਕਹਿਰ ਘਟਿਆ, ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧPunjab Weather Update: ਪੰਜਾਬ-ਚੰਡੀਗੜ੍ਹ ਚ ਧੁੰਦ ਦਾ ਕਹਿਰ ਘੱਟ ਹੋ ਗਿਆ ਹੈ। ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ....
और पढो »
Punjab Weather Update: ਪੰਜਾਬ-ਚੰਡੀਗੜ੍ਹ ਚ ਅੱਜ ਮੀਂਹ ਦੀ ਸੰਭਾਵਨਾ! ਤਾਪਮਾਨ ਚ ਆਈ ਗਿਰਾਵਟ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ-ਚੰਡੀਗੜ੍ਹ ਚ ਅੱਜ ਮੀਂਹ ਦੀ ਸੰਭਾਵਨਾ ਹੈ ਅਤੇ ਇਸ ਨਾਲ ਤਾਪਮਾਨ ਚ ਗਿਰਾਵਟ ਆਈ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
और पढो »
Punjab Weather Update: ਪੰਜਾਬ-ਚੰਡੀਗੜ੍ਹ ਚ ਸੀਤ ਲਹਿਰ ਦੀ ਚੇਤਾਵਨੀ! ਪਠਾਨਕੋਟ ਰਿਹਾ ਸਭ ਤੋਂ ਠੰਢਾ, ਜਾਣੋ ਆਪਣੇ ਸ਼ਹਿਰ ਦਾ ਹਾਲPunjab Chandigarh Weather Update: ਪੰਜਾਬ-ਚੰਡੀਗੜ੍ਹ ਚ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਪਠਾਨਕੋਟ ਸਭ ਤੋਂ ਠੰਢਾ ਰਿਹਾ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
और पढो »
Punjab Weather Update: ਪੰਜਾਬ-ਚੰਡੀਗੜ੍ਹ ਨੂੰ ਜਲਦ ਮਿਲੇਗੀ ਧੁੰਦ ਤੋਂ ਰਾਹਤ! ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ; ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ-ਚੰਡੀਗੜ੍ਹ ਦਾ ਮੌਸਮ ਹੌਲੀ-ਹੌਲੀ ਕਰਵਟ ਲੈ ਰਿਹਾ ਹੈ। ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਬਣਿਆ ਹੋਇਆ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
और पढो »
Punjab Weather Update: ਪੰਜਾਬ-ਚੰਡੀਗੜ੍ਹ ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ ਚ ਕੋਲਡ ਵੇਵ ਦਾ ਅਲਰਟPunjab Weather Update: ਪੰਜਾਬ-ਚੰਡੀਗੜ੍ਹ ਚ ਫਿਰ ਤੋਂ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ 21 ਜ਼ਿਲ੍ਹਿਆਂ ਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।
और पढो »
Weather Update: ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਚ ਆਈ ਗਿਰਾਵਟ, ਕਈ ਜ਼ਿਲ੍ਹਿਆਂ ਚ ਧੁੰਦ ਦਾ ਅਲਰਟPunjab Chandigarh Weather Update: ਪੰਜਾਬ-ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ 19 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਹੈ ਅਤੇ 8 ਜ਼ਿਲ੍ਹਿਆਂਵਿੱਚ ਮੀਂਹ ਦਾ ਅਲਰਟ ਹੈ। ਅਬੋਹਰ ਵਿੱਚ ਪਾਰਾ 4.1 ਡਿਗਰੀ ਤੱਕ ਪਹੁੰਚ ਗਿਆ ਹੈ।
और पढो »