Mohali Youth Died in Canada : ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ 20 ਸਾਲਾ ਪੁੱਤ ਅਜੇ ਪਿਛਲੇ ਸਾਲ ਦਸੰਬਰ 2023 ਵਿੱਚ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨ ਹਰਸ਼ਨੂਰ ਸਿੰਘ ਪੜ੍ਹਾਈ ਵਿੱਚ ਬਹੁਤ ਹੀ ਹੁਸ਼ਿਆਰ ਸੀ ।
Aaj Ka Rashifal: आज मीन राशि वालों का खत्म हो सकता है पुराना विवाद, जानें क्या है आपका आज का राशिफलBeetroot Benefits: चेहरे और बालों के लिए है खजाना है चुकंदर, फायदे जानकर हो जाएंगे हैरानWeekly Rashifal: इन 06 राशि वालों को इस सप्ताह भाग्य का मिलेगा साथ, होगा भरपूर धन लाभਵਿਦੇਸ਼ਾਂ ਵਿੱਚ ਅਕਸਰ ਪੰਜਾਬੀ ਨੌਜਵਾਨਾਂ ਦੀ ਮੌਤ ਦੀ ਖ਼ਬਰਾਂ ਸਾਹਮਣੇ ਆ ਰਹੀ ਹੈ। ਅੱਜ ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਦੋ ਪੰਜਾਬੀ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਨੌਜਵਾਨਾਂ ਨਾਲ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਕੋਈ ਜਾਣਕਾਰੀ...
ਜਾਣਕਾਰੀ ਅਨੁਸਾਰ ਇੱਕ ਮ੍ਰਿਤਕ ਨੌਜਵਾਨ ਦੀ ਪਛਾਣ ਹਰਸ਼ਨੂਰ ਸਿੰਘ ਵੱਜੋਂ ਹੋਈ ਹੈ, ਜੋ ਕਿ ਮੋਹਾਲੀ ਦੇ ਸੈਕਟਰ 66 ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਮਾਪਿਆਂ 'ਤੇ ਦੁੱਖਾਂ ਦਾ ਕਹਿਰ ਟੁੱਟ ਗਿਆ ਹੈ ਅਤੇ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਦਾ 20 ਸਾਲਾ ਪੁੱਤ ਅਜੇ ਪਿਛਲੇ ਸਾਲ ਦਸੰਬਰ 2023 ਵਿੱਚ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨ ਹਰਸ਼ਨੂਰ ਸਿੰਘ ਪੜ੍ਹਾਈ ਵਿੱਚ ਬਹੁਤ ਹੀ ਹੁਸ਼ਿਆਰ ਸੀ ਅਤੇ ਪਤਾ ਨਹੀਂ ਕਿਵੇਂ ਦੁਰਘਟਨਾ ਦਾ ਸ਼ਿਕਾਰ ਹੋ...
ਪੀੜਤ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਢਲੀ ਜਾਣਕਾਰੀ ਅਨੁਸਾਰ ਹਰਸ਼ਨੂਰ ਸਿੰਘ ਆਪਣੇ ਚਾਰ ਦੋਸਤਾਂ ਨਾਲ ਗੱਡੀ ਵਿੱਚ ਗਿਆ ਸੀ, ਜਿਸ ਦੌਰਾਨ ਰਸਤੇ ਵਿੱਚ Coquihalla ਹਾਈਵੇਅ 'ਤੇ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਹਰਸ਼ਨੂਰ ਸਿੰਘ ਅਤੇ ਇੱਕ ਬਠਿੰਡਾ ਨਾਲ ਸਬੰਧਤ ਨੌਜਵਾਨ ਦੀ ਮੌਤ ਹੋ ਗਈ ਹੈ, ਜੋ ਕਿ ਗੱਡੀ ਦੀ ਪਿਛਲੀ ਸੀਟ 'ਤੇ ਬੈਠੇ ਸਨ।Gold Silver Price Today:ਸੋਨਾ-ਚਾਂਦੀ ਸਸਤਾ ਜਾਂ ਮਹਿੰਗਾ? ਜਾਣੋ ਸੋਨੇ ਅਤੇ ਚਾਂਦੀ ਦੇ ਤਾਜ਼ਾ ਰੇਟPGI Strike: PGI ਚੰਡੀਗੜ੍ਹ 'ਚ ਹੜਤਾਲ, ਅੱਜ ਤੋਂ ਨਹੀਂ ਬਣਾਏ ਜਾਣਗੇ ਨਵੇਂ ਮਰੀਜ਼ਾਂ ਦੇ ਕਾਰਡGujarat newsair force...
Punjabi Youth Dead Canada News Mohali News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Bathinda Accident News: ਭਿਆਨਕ ਸੜਕ ਹਾਦਸੇ ਵਿੱਚ ਔਰਤ ਸਮੇਤ ਦੋ ਦੀ ਮੌਤ, ਬਜ਼ੁਰਗ ਗੰਭੀਰ ਜ਼ਖ਼ਮੀBathinda Accident News: ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਬਿਨਾਂ ਕਿਸੇ ਦੇਰੀ ਤੋਂ ਮਾਨਵ ਸਹਾਰਾ ਫੂਲ ਟਾਊਨ ਸਮੇਤ, ਪੂਨਰਜੋਤੀ ਆਈ ਡੋਨੇਸਨ ਦੀ ਐਂਬੂਲੈਂਸ ਘਟਨਾ ਸਥਾਨ ਪਹੁੰਚੀ ਤੇ ਮ੍ਰਿਤਕਾ ਸਮੇਤ ਜ਼ਖ਼ਮੀ ਨੂੰ ਸਿਵਲ ਹਸਪਤਾਲ ਰਾਮਪੁਰਾ ਵਿਖੇ ਲਿਆਂਦਾ ਗਿਆ।
और पढो »
Khanna News: ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ ਚ ਸੜਕ ਹਾਦਸੇ ਦੌਰਾਨ ਮੌਤਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਪਰਮਵੀਰ ਸਿੰਘ (24) ਪੁੱਤਰ ਮੇਜਰ ਸਿੰਘ ਪਿੰਡ ਸਲੌਦੀ ਡੇਢ ਮਹੀਨਾ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ। ਇਹ ਵੀ ਪੜ੍ਹੋ : Khanna News: ਖੰਨਾ ਦੀ ਅਨਾਜ ਮੰਡੀ ਚ ਮਜ਼ਦੂਰਾਂ ਨੇ ਸ਼ੁਰੂ ਕੀਤੀ ਹੜਤਾਲ; ਅਜੇ ਤੱਕ ਝੋਨੇ ਦੀ ਖ਼ਰੀਦ ਨਹੀਂ...
और पढो »
Ferozepur News: ਪਿੰਡ ਚੱਕ ਸਾਧੂ ਵਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਹੋਈ ਮੌਤFerozepur News: ਫਿਰੋਜ਼ਪੁਰ ਦੇ ਪਿੰਡ ਚੱਕ ਸਾਧੂ ਵਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਜਾਣਕਾਰੀ ਮਿਲੀ ਹੈ।
और पढो »
Singer Gulab Sidhu Show Controversy: ਗਾਇਕ ਗੁਲਾਬ ਸਿੱਧੂ ਦੇ ਬਾਊਂਸਰਾਂ ਵੱਲੋਂ ਗੁੰਡਾਗਰਦੀ! ਲਾਹ ਦਿੱਤੀ ਕਿਸਾਨ ਦੀ ਪੱਗSinger Gulab Sidhu Show Controversy Update: ਪੰਜਾਬੀ ਗਾਇਕ ਦੇ ਸ਼ੋਅ ਚ ਹੋਇਆ ਹੰਗਾਮਾ ਬਾਊਂਸਰਾਂ ਨੇ ਲਾਹ ਦਿੱਤੀ ਕਿਸਾਨ ਦੀ ਪੱਗ, ਸਟੇਜ ਤੋਂ ਧੱਕਾ ਦੇ ਦਿੱਤਾ, ਗਾਇਕ ਸ਼ੋਅ ਦੀਆਂ ਗੱਡੀਆਂ ਛੱਡ ਕੇ ਭੱਜਿਆ।
और पढो »
Ludhiana Accident: ਲੁਧਿਆਣਾ ਚ ਦੋ ਗੱਡੀਆਂ ਆਪਸ ਵਿੱਚ ਟਕਰਾਈਆਂ, ਇੱਕ ਦੀ ਮੌਤLudhiana Accident News: ਲੁਧਿਆਣਾ ਦੇ ਮਿੱਡਾ ਚੌਂਕ ਵਿੱਚ ਦੋ ਗੱਡੀਆਂ ਆਪਸ ਵਿੱਚ ਟਕਰਾਈਆਂ, ਇਕ ਦੀ ਮੌਤ, ਪਰਿਵਾਰਕ ਮੈਂਬਰ ਜ਼ਖਮੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ ਅਤੇ ਗਲਤੀ ਕਰਨ ਵਾਲੇ ਤੇ ਕਾਰਵਾਈ ਦੀ ਆਖੀ ਗੱਲ
और पढो »
IND vs BAN, 2nd Test: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਕਾਨਪੁਰ ਟੈਸਟ ਮੈਂਚ, ਮੀਂਹ ਕਾਰਨ ਦੂਜੇ ਦਿਨ ਦਾ ਖੇਡ ਰੱਦIND vs BAN, 2nd Test: ਮੇਜ਼ਬਾਨ ਟੀਮ ਚੇਨਈ ਚ ਪਹਿਲਾ ਟੈਸਟ 280 ਦੌੜਾਂ ਨਾਲ ਜਿੱਤ ਕੇ ਦੋ ਮੈਚਾਂ ਦੀ ਟੈਸਟ ਸੀਰੀਜ਼ ਚ 1-0 ਨਾਲ ਅੱਗੇ ਹੈ।
और पढो »