Punjab Weather Update: ਜਲੰਧਰ ਸਮੇਤ ਹੋਰ ਜ਼ਿਲ੍ਹਿਆਂ ਚ ਤੜਕਸਾਰ ਪਿਆ ਹਲਕਾ ਮੀਂਹ; ਲੋਕ ਕੰਬਦੇ ਹੋਏ ਨਜ਼ਰ ਆਏ

Jalandhar Rain समाचार

Punjab Weather Update: ਜਲੰਧਰ ਸਮੇਤ ਹੋਰ ਜ਼ਿਲ੍ਹਿਆਂ ਚ ਤੜਕਸਾਰ ਪਿਆ ਹਲਕਾ ਮੀਂਹ; ਲੋਕ ਕੰਬਦੇ ਹੋਏ ਨਜ਼ਰ ਆਏ
Punjab Weather UpdatePunjab WeatherFog Alert
  • 📰 Zee News
  • ⏱ Reading Time:
  • 11 sec. here
  • 25 min. at publisher
  • 📊 Quality Score:
  • News: 88%
  • Publisher: 63%

Punjab Weather Update: ਕ੍ਰਿਸਮਸ ਤੋਂ ਬਾਅਦ ਯਾਨੀ 26 ਦਸੰਬਰ ਨੂੰ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ-ਐਨਸੀਆਰ ਵਿੱਚ ਠੰਢ ਵਿੱਚ ਹੋਰ ਵਾਧਾ ਹੋਵੇਗਾ।

Punjab Weather Update : ਜਲੰਧਰ ਸਮੇਤ ਹੋਰ ਜ਼ਿਲ੍ਹਿਆਂ 'ਚ ਤੜਕਸਾਰ ਪਿਆ ਹਲਕਾ ਮੀਂਹ; ਲੋਕ ਕੰਬਦੇ ਹੋਏ ਨਜ਼ਰ ਆਏਕ੍ਰਿਸਮਸ ਤੋਂ ਪਹਿਲਾਂ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ। ਸੋਮਵਾਰ ਤੜਕਸਾਰ ਜਲੰਧਰ ਸ਼ਹਿਰ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਈ ਹਲਕੀ ਬਾਰਿਸ਼ ਨੇ ਠੰਢ ਵਿੱਚ ਵਾਧਾ ਕਰ ਦਿੱਤਾ ਹੈ।Weekly Rashifal: इन राशि वालों को इस सप्ताह मिलेंगे तरक्की के नए अवसर, हो सकता है बड़ा लाभAaj Ka Rashifal 22 December 2024: यहां जानें आपके लिए कैसा रहेगा आज का दिन, क्या है आज का राशिफलHari Moong Benefits: ਗੁਣਾਂ ਤੋਂ ਭਰਪੂਰ ਹੈ...

ਹਲਕੇ ਮੀਂਹ ਕਾਰਨ ਲੋਕਾਂ ਕੰਬਦੇ ਹੋਏ ਨਜ਼ਰ ਆਏ। ਸਰਦੀ ਦੀ ਇਸ ਬਾਰਿਸ਼ ਦੇ ਨਾਲ ਜਿੱਥੇ ਲੋਕਾਂ ਨੇ ਪਹਾੜਾਂ ਵਰਗੀ ਠੰਢਕ ਮਹਿਸੂਸ ਕੀਤੀ, ਉੱਥੇ ਹੀ ਪਹਾੜੀ ਰਾਜਾਂ ’ਚ ਵੀ ਬਰਫ਼ਬਾਰੀ ਹੋਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਮੌਸਮ ਹੋਰ ਠੰਢਾ ਹੋ ਗਿਆ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab Weather Update Punjab Weather Fog Alert Yellow Alert Cold Wave Alert Weather Patiala Patiala Weather Weather Today Punjab Weather Updates Punjab Weather Today Punjab Weather Latest Updates Punjab Weather Forecast Punjab AQI Ludhiana Chandigarh Weather Update ਪੰਜਾਬ ਚੰਡੀਗੜ੍ਹ ਦੇ ਤਾਪਮਾਨ Weather Update ਅੰਮ੍ਰਿਤਸਰ Punjab ਧੁੰਦ ਦਾ ਅਲਰਟ Fog Yellow Alert Cold Wave Alert

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather Update: ਪੰਜਾਬ-ਚੰਡੀਗੜ੍ਹ ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ ਚ ਕੋਲਡ ਵੇਵ ਦਾ ਅਲਰਟPunjab Weather Update: ਪੰਜਾਬ-ਚੰਡੀਗੜ੍ਹ ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ ਚ ਕੋਲਡ ਵੇਵ ਦਾ ਅਲਰਟPunjab Weather Update: ਪੰਜਾਬ-ਚੰਡੀਗੜ੍ਹ ਚ ਫਿਰ ਤੋਂ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ 21 ਜ਼ਿਲ੍ਹਿਆਂ ਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।
और पढो »

Weather Update: ਪੰਜਾਬ-ਚੰਡੀਗੜ੍ਹ ਚ ਮੌਸਮ ਹੋਇਆ ਖੁਸ਼ਕ! ਤਾਪਮਾਨ ਚ ਮਾਮੂਲੀ ਵਾਧਾ, ਮੀਂਹ ਦੀ ਕੋਈ ਸੰਭਾਵਨਾ ਨਹੀਂWeather Update: ਪੰਜਾਬ-ਚੰਡੀਗੜ੍ਹ ਚ ਮੌਸਮ ਹੋਇਆ ਖੁਸ਼ਕ! ਤਾਪਮਾਨ ਚ ਮਾਮੂਲੀ ਵਾਧਾ, ਮੀਂਹ ਦੀ ਕੋਈ ਸੰਭਾਵਨਾ ਨਹੀਂPunjab Chandigarh Weather Update: ਪੰਜਾਬ-ਚੰਡੀਗੜ੍ਹ ਚ ਮੌਸਮ ਖੁਸ਼ਕ ਹੋਇਆ ਹੈ। ਨਵੰਬਰ ਚ ਮੀਂਹ ਦੀ ਸੰਭਾਵਨਾ ਨਹੀਂ ਹੈ। ਤਾਪਮਾਨ ਚ ਮਾਮੂਲੀ ਵਾਧਾ ਹੋਇਆ। ਰਾਜਧਾਨੀ ਚ ਪ੍ਰਦੂਸ਼ਣ ਖਤਰਨਾਕ ਪੱਧਰ ਤੇ ਪਹੁੰਚ ਗਿਆ ਹੈ।
और पढो »

Punjab Weather Update: ਪੰਜਾਬ ਦੇ 5 ਜ਼ਿਲ੍ਹਿਆਂ ਚ ਯੈਲੋ ਧੁੰਦ ਦਾ ਅਲਰਟ, ਚੰਡੀਗੜ੍ਹ ਚ ਵਧੀ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਦੇ 5 ਜ਼ਿਲ੍ਹਿਆਂ ਚ ਯੈਲੋ ਧੁੰਦ ਦਾ ਅਲਰਟ, ਚੰਡੀਗੜ੍ਹ ਚ ਵਧੀ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲPunjab Chandigarh Weather Update: ਪੰਜਾਬ ਦੇ ਚ 5 ਜ਼ਿਲ੍ਹਿਆਂ ਚ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੁੜ ਹੁਣ ਕੜਾਕੇ ਦੀ ਠੰਡ ਪਵੇਗੀ।
और पढो »

Punjab Weather Update: ਪੰਜਾਬ-ਚੰਡੀਗੜ੍ਹ ਚ ਅੱਜ ਮੀਂਹ ਦੀ ਸੰਭਾਵਨਾ! ਤਾਪਮਾਨ ਚ ਆਈ ਗਿਰਾਵਟ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ-ਚੰਡੀਗੜ੍ਹ ਚ ਅੱਜ ਮੀਂਹ ਦੀ ਸੰਭਾਵਨਾ! ਤਾਪਮਾਨ ਚ ਆਈ ਗਿਰਾਵਟ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ-ਚੰਡੀਗੜ੍ਹ ਚ ਅੱਜ ਮੀਂਹ ਦੀ ਸੰਭਾਵਨਾ ਹੈ ਅਤੇ ਇਸ ਨਾਲ ਤਾਪਮਾਨ ਚ ਗਿਰਾਵਟ ਆਈ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
और पढो »

ਪੰਜਾਬ 'ਚ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟਪੰਜਾਬ 'ਚ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਹੈ ਅਤੇ ਅਗਲੇ 6 ਦਿਨਾਂ ਤੱਕ ਕੜਾਕੇ ਦੀ ਠੰਡ ਰਹੇਗੀ। ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ।
और पढो »

Weather Update News: ਪੰਜਾਬ ਤੇ ਚੰਡੀਗੜ੍ਹ ਚ ਤਾਪਮਾਨ ਵਿੱਚ ਗਿਰਾਵਟ; ਕਈ ਜ਼ਿਲ੍ਹਿਆਂ ਚ ਯੈਲੋ ਅਲਰਟ ਜਾਰੀWeather Update News: ਪੰਜਾਬ ਤੇ ਚੰਡੀਗੜ੍ਹ ਚ ਤਾਪਮਾਨ ਵਿੱਚ ਗਿਰਾਵਟ; ਕਈ ਜ਼ਿਲ੍ਹਿਆਂ ਚ ਯੈਲੋ ਅਲਰਟ ਜਾਰੀWeather Update News: ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਪੂਰੇ ਹਫ਼ਤੇ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਚਿਤਾਵਨੀ ਜਾਂ ਭਵਿੱਖਬਾਣੀ ਜਾਰੀ...
और पढो »



Render Time: 2025-02-15 13:04:27