Punjab By Election: ਪੰਜਾਬ ਵਿੱਚ 20 ਨਵੰਬਰ ਨੂੰ ਛੁੱਟੀ ਦਾ ਐਲਾਨ!

Holiday Announced In Punjab समाचार

Punjab By Election: ਪੰਜਾਬ ਵਿੱਚ 20 ਨਵੰਬਰ ਨੂੰ ਛੁੱਟੀ ਦਾ ਐਲਾਨ!
Holiday On November 20Holiday In Schools
  • 📰 Zee News
  • ⏱ Reading Time:
  • 48 sec. here
  • 4 min. at publisher
  • 📊 Quality Score:
  • News: 29%
  • Publisher: 63%

Punjab Holiday: ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ। Jawaharlal Nehru Jayanti 2024: पंडित जवाहरलाल नेहरू के प्रेरक उद्धरण और बाल दिवस की शुभकामनाएं, देखें यहांAaj Ka Rashifal 14 November 2024: आज इन राशि वालों को हो सकता है आर्थिक नुकसान, जानें क्या आज का राशिफलRashifal 13 November...

Aaj Ka Rashifal 13 November 2024: तुला राशि वालों के लिए बेहद शुभ है आज का दिन, जानें क्या है आपका आज का राशिफल ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ।

ਨੋਟੀਫਿਕੇਸ਼ਨ ਵਿਚ ਇਹ ਵੀ ਆਖਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕੇ ਲਈ ਵਰਤੀ ਜਾਣ ਵਾਲੀ ਵੋਟਰ ਸੂਚੀ ਦਾ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਦੇ ਸਰਕਾਰੀ ਦਫਤਰ ਜਾਂ ਵਿੱਦਿਅਕ ਅਦਾਰਿਆਂ ਵਿਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਪੈਸ਼ਲ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।ਸਥਾਨਕ ਸਰਕਾਰਾਂ ਮੰਤਰੀ ਨੇ ਵਿਭਿੰਨ ਮਹੱਤਵਪੂਰਨ ਮੁੱਦਿਆਂ ਸਬੰਧੀ ਕੀਤੀ ਸਮੀਖਿਆ ਮੀਟਿੰਗCPS की नियुक्तियों के बाद खर्च हुए पैसे को सरकारी खजाने में...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Holiday On November 20 Holiday In Schools

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Stubble Burning: ਪਰਾਲੀ ਸਾੜਨ ਦੇ ਪੰਜਾਬ ਚ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰStubble Burning: ਪਰਾਲੀ ਸਾੜਨ ਦੇ ਪੰਜਾਬ ਚ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰStubble Burning: ਅੰਕੜਿਆਂ ਅਨੁਸਾਰ ਪੰਜਾਬ ਵਿੱਚ 29 ਅਕਤੂਬਰ ਨੂੰ 219, 30 ਅਕਤੂਬਰ ਨੂੰ 110, 31 ਅਕਤੂਬਰ ਨੂੰ 484, 1 ਨਵੰਬਰ ਨੂੰ 587 ਅਤੇ 2 ਨਵੰਬਰ ਨੂੰ 379 ਅਜਿਹੀਆਂ ਘਟਨਾਵਾਂ ਵਾਪਰੀਆਂ।
और पढो »

Punjab By Election: ਪੰਜਾਬ ਸਮੇਤ ਤਿੰਨ ਸੂਬਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਬਦਲੀ ਤਾਰੀਖPunjab By Election: ਪੰਜਾਬ ਸਮੇਤ ਤਿੰਨ ਸੂਬਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਬਦਲੀ ਤਾਰੀਖPunjab By Election: ਕੇਰਲ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਵੱਖ-ਵੱਖ ਤਿਉਹਾਰਾਂ ਕਾਰਨ 13 ਨਵੰਬਰ ਤੋਂ 20 ਨਵੰਬਰ ਤੱਕ ਹੋਣਗੀਆਂ।
और पढो »

Punjab News: ਪਰਾਲੀ ਪ੍ਰਬੰਧਨ ਲਈ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘ਆਪ’ ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀPunjab News: ਪਰਾਲੀ ਪ੍ਰਬੰਧਨ ਲਈ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਉਣ ਲਈ ‘ਆਪ’ ਨੇ ਕੀਤੀ ਕੇਂਦਰ ਸਰਕਾਰ ਦੀ ਨਿਖੇਧੀPunjab News: ​ਪੰਜਾਬ ਸਰਕਾਰ 2022 ਤੋਂ ਹੀ ਕੇਂਦਰ ਨੂੰ ਪੱਤਰ ਲਿਖ ਰਹੀ ਹੈ, ਪਿਛਲੇ ਸਾਲ ਦਿੱਲੀ ਸਰਕਾਰ ਨੇ ਵੀ ਆਪਣਾ ਹਿੱਸਾ ਦੇਣ ਦਾ ਐਲਾਨ ਕੀਤਾ ਸੀ।
और पढो »

Punjab Stubble Burning: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚPunjab Stubble Burning: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚStubble Burning in Punjab: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚ ਵਿੱਚ ਮਾਮਲੇ ਸਾਹਮਣੇ ਆਏ ਹਨ।
और पढो »

Punjab Stubble Burning: ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਐਕਸ਼ਨ ਮੋਡ ਚ ਪ੍ਰਸ਼ਾਸਨ, ਜਾਣੋ ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲPunjab Stubble Burning: ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਐਕਸ਼ਨ ਮੋਡ ਚ ਪ੍ਰਸ਼ਾਸਨ, ਜਾਣੋ ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲPunjab Stubble Burning: ਪੰਜਾਬ ਵਿੱਚ ਸੋਮਵਾਰ ਨੂੰ 13 ਖੇਤਾਂ ਨੂੰ ਅੱਗ ਲੱਗਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਇਸ ਸੀਜ਼ਨ ਵਿੱਚ ਹੁਣ ਤੱਕ 4,145 ਅੰਕੜੇ ਆਏ ਹਨ।
और पढो »

Maharashtra Vidhan Sabha Election: ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ; ਜਾਣੋ ਕਦੋਂ ਆਉਣਗੇ ਨਤੀਜੇMaharashtra Vidhan Sabha Election: ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ; ਜਾਣੋ ਕਦੋਂ ਆਉਣਗੇ ਨਤੀਜੇMaharashtra Vidhan Sabha Election: ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ ਜਦਕਿ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 5 ਜਨਵਰੀ ਨੂੰ ਖਤਮ ਹੋਵੇਗਾ।
और पढो »



Render Time: 2025-02-19 21:39:56