Punjab Police Transfer: ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਜਗਦਾਲੇ ਨੀਲਾਂਬਰੀ ਵਿਜੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Jagdale Nilambari समाचार

Punjab Police Transfer: ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਜਗਦਾਲੇ ਨੀਲਾਂਬਰੀ ਵਿਜੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab Police TransferPunjabi News
  • 📰 Zee News
  • ⏱ Reading Time:
  • 26 sec. here
  • 4 min. at publisher
  • 📊 Quality Score:
  • News: 21%
  • Publisher: 63%

Punjab Police Transfer: ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਨੀਲਾਂਬਰੀ ਜਗਦਲੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Punjab Police Transfer : ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਜਗਦਾਲੇ ਨੀਲਾਂਬਰੀ ਵਿਜੇ ਨੂੰ ਮਿਲੀ ਵੱਡੀ ਜ਼ਿੰਮੇਵਾਰੀਆਈਪੀਐਸ ਜੇ ਐਲਨਾਚੇਜੀਅਨ ਨੂੰ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਲਾਇਆ ਗਿਆ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਹ ਡੀਆਈਜੀ ਕਾਊਂਟਰ ਇੰਟੈਲੀਜੈਂਸ ਦੇ ਅਹੁਦੇ ’ਤੇ ਤਾਇਨਾਤ ਸਨ।Women Periods Problems: ਕੀ ਤੁਹਾਨੂੰ ਵੀ ਪੀਰੀਅਡਸ ਦੌਰਾਨ ਹੁੰਦਾ ਹੈ ਸਿਰ ਦਰਦ? ਹੋ ਸਕਦੇ ਹਨ ਇਸ ਦੇ ਲੱਛਣInternational Civil Aviation Day 2024: क्यों मनाया जाता है नागरिक विमानन दिवस? जानें थीम, इतिहास, महत्व और सेलिब्रेशनNaga Chaitanya और Sobhita Dhulipala शादी के...

ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਈਪੀਐਸ ਅਧਿਕਾਰੀ ਜਗਦਾਲੇ ਨੀਲਾਂਬਰੀ ਵਿਜੇ ਨੂੰ ਡੀਆਈਜੀ ਕਾਊਂਟਰ ਇੰਟੈਲੀਜੈਂਸ ਪੰਜਾਬ ਲਾਇਆ ਗਿਆ ਹੈ। ਪਿਛਲੇ ਦੋ ਹਫ਼ਤਿਆਂ ਵਿੱਚ ਉਨ੍ਹਾਂ ਦਾ ਇਹ ਦੂਜਾ ਤਬਾਦਲਾ ਹੈ ਪਰ ਉਹ ਇਸ ਵੇਲੇ ਟੈਕਨੀਕਲ ਸਪੋਰਟ ਸਰਵਿਸ ਅਤੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵਿੱਚ ਤਾਇਨਾਤ ਸਨ ਅਤੇ ਦੋ ਹਫ਼ਤੇ ਪਹਿਲਾਂ ਹੀ ਡੀਆਈਜੀ ਮੋਹਾਲੀ ਵਜੋਂ ਤਬਾਦਲਾ ਕਰ ਦਿੱਤਾ ਗਿਆ ਸੀ। ਆਈਪੀਐਸ ਜੇ ਐਲਨਾਚੇਜੀਅਨ ਨੂੰ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਲਾਇਆ ਗਿਆ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਹ ਡੀਆਈਜੀ ਕਾਊਂਟਰ ਇੰਟੈਲੀਜੈਂਸ ਦੇ ਅਹੁਦੇ ’ਤੇ ਤਾਇਨਾਤ ਸਨ।Hamirpurआज शंभू...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab Police Transfer Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Mohali Breaking: ਪੰਜਾਬ ਪੁਲਿਸ ਨੂੰ ਵੱਡੀ ਸਫਲਤਾ-ਦੋ ਨਾਮੀ ਗੈਗਸਟਰਾਂ ਨੂੰ ਕੀਤਾ ਕਾਬੂMohali Breaking: ਪੰਜਾਬ ਪੁਲਿਸ ਨੂੰ ਵੱਡੀ ਸਫਲਤਾ-ਦੋ ਨਾਮੀ ਗੈਗਸਟਰਾਂ ਨੂੰ ਕੀਤਾ ਕਾਬੂMohali Breaking: ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਦੋ ਨਾਮੀ ਗੈਗਸਟਰਾਂ ਨੂੰ ਕਾਬੂ ਕੀਤਾ ਹੈ।
और पढो »

Punjab Stubble Burning Case: ਪੰਜਾਬ ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਨੂੰ ਪਾਰ, ਸਭ ਤੋਂ ਵੱਧ 42 ਕੇਸ ਫਾਜ਼ਿਲਕਾ ਚPunjab Stubble Burning Case: ਪੰਜਾਬ ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਨੂੰ ਪਾਰ, ਸਭ ਤੋਂ ਵੱਧ 42 ਕੇਸ ਫਾਜ਼ਿਲਕਾ ਚPunjab Stubble Burning Case ਪੰਜਾਬ ਵਿੱਚ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲੇ ਬੁੱਧਵਾਰ ਨੂੰ 10 ਹਜ਼ਾਰ ਨੂੰ ਪਾਰ ਕਰ ਗਏ ਹਨ।
और पढो »

Punjab Municipal Election: BJP ਵੱਲੋਂ EC ਨੂੰ ਪੱਤਰ- ਪੰਜਾਬ ਚ ਜਨਵਰੀ ਚ ਲੋਕ ਸਭਾ ਚੋਣਾਂ ਕਰਵਾਉਣ ਦੀ ਦਿੱਤੀ ਸਲਾਹPunjab Municipal Election: BJP ਵੱਲੋਂ EC ਨੂੰ ਪੱਤਰ- ਪੰਜਾਬ ਚ ਜਨਵਰੀ ਚ ਲੋਕ ਸਭਾ ਚੋਣਾਂ ਕਰਵਾਉਣ ਦੀ ਦਿੱਤੀ ਸਲਾਹPunjab Municipal Election: ਪੰਜਾਬ ਵਿੱਚ ਲੋਕ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਭਾਜਪਾ ਨੇ ਜਨਵਰੀ ਵਿੱਚ ਕਰਵਾਉਣ ਦੀ ਸਲਾਹ ਦਿੱਤੀ। ਉਹਨਾਂ ਨੇ ਕਿਹਾ- ਲੋਕ ਸ਼ਹੀਦ ਪਖਵਾੜਾ ਵਿੱਚ ਰੁੱਝੇ ਰਹਿਣਗੇ।
और पढो »

Tarn Taran Encounter: ਤਰਨਤਾਰਨ ਪੁਲਿਸ ਤੇ ਗੈਂਗਸਟਰ ਜੁਗਰਾਜ ਜੱਗਾ ਵਿਚਾਲੇ ਮੁਕਾਬਲਾ; ਮੁਲਜ਼ਮ ਜ਼ਖ਼ਮੀTarn Taran Encounter: ਤਰਨਤਾਰਨ ਪੁਲਿਸ ਤੇ ਗੈਂਗਸਟਰ ਜੁਗਰਾਜ ਜੱਗਾ ਵਿਚਾਲੇ ਮੁਕਾਬਲਾ; ਮੁਲਜ਼ਮ ਜ਼ਖ਼ਮੀTarn Taran Encounter: ਐਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੁਗਰਾਜ ਸਿੰਘ ਨੂਰਦੀ ਇਲਾਕੇ ਵਿੱਚ ਕਿਸੇ ਨੂੰ ਮਿਲਣ ਜਾ ਰਿਹਾ ਹੈ।
और पढो »

Punjab By Election: ਪੰਜਾਬ ਵਿੱਚ 20 ਨਵੰਬਰ ਨੂੰ ਛੁੱਟੀ ਦਾ ਐਲਾਨ!Punjab By Election: ਪੰਜਾਬ ਵਿੱਚ 20 ਨਵੰਬਰ ਨੂੰ ਛੁੱਟੀ ਦਾ ਐਲਾਨ!Punjab Holiday: ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ।
और पढो »

Stubble Burning: ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ 7,000 ਦੇ ਪਾਰ, ਜਾਣੋ ਜ਼ਿਲ੍ਹਿਆਂ ਦਾ AQIStubble Burning: ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ 7,000 ਦੇ ਪਾਰ, ਜਾਣੋ ਜ਼ਿਲ੍ਹਿਆਂ ਦਾ AQIPunjab Stubble Burning: ਪੰਜਾਬ ਵਿੱਚ 2022 ਵਿੱਚ 49,922, 2021 ਵਿੱਚ 71,304, 2020 ਵਿੱਚ 76,590, 2019 ਵਿੱਚ 55,210 ਅਤੇ 2018 ਵਿੱਚ 50,590 ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ, ਜਿਸ ਵਿੱਚ ਸੰਗਰੂਰ, ਮਾਨਸਾ, ਬਠਿੰਡਾ ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ...
और पढो »



Render Time: 2025-02-16 12:12:32