Punjab News: ਪੰਜਾਬ ਸਰਕਾਰ ਨੇ ਸੂਬੇ ਵਿੱਚ ਹੁੱਕਾ ਬਾਰਾਂ ਤੇ ਪਾਬੰਦੀ ਲਗਾਉਣ ਸਮੇਤ ਤੰਬਾਕੂ ਕੰਟਰੋਲ ਵਿੱਚ ਮਿਸਾਲੀ ਕੰਮ ਕੀਤੇ: ਡਾ ਬਲਬੀਰ ਸਿੰਘ
Punjab News : ਪੰਜਾਬ ਸਰਕਾਰ ਨੇ ਸੂਬੇ ਵਿੱਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਸਮੇਤ ਤੰਬਾਕੂ ਕੰਟਰੋਲ ਵਿੱਚ ਮਿਸਾਲੀ ਕੰਮ ਕੀਤੇ: ਡਾ ਬਲਬੀਰ ਸਿੰਘRich Protein Vegetarian Food: शाकाहारी आहार से बनाना चाहते है सेहत, जाने यहां…USA vs SA Playing 11: यूएसए और द.
ਇਹ ਵਰਕਸ਼ਾਪ ਡਿਪਾਰਟਮੈਂਟ ਆਫ਼ ਕਮਿਊਨਿਟੀ ਮੈਡੀਸਨ ਐਂਡ ਸਕੂਲ ਆਫ਼ ਪਬਲਿਕ ਹੈਲਥ, ਪੀਜੀਆਈਐਮਈਆਰ ਚੰਡੀਗੜ੍ਹ ਦੇ ਰਿਸੋਰਸ ਸੈਂਟਰ ਫਾਰ ਤੰਬਾਕੂ ਕੰਟਰੋਲ ਅਤੇ ਵਾਈਟਲ ਸਟ੍ਰੈਟਿਜੀਜ਼ ਦੇ ਸਹਿਯੋਗ ਨਾਲ ਕਰਵਾਈ ਗਈ ਸੀ। ਹੋਟਲ ਮਾਊਂਟਵਿਊ ਵਿਖੇ ਕਰਵਾਈ ਇਸ ਵਰਕਸ਼ਾਪ ਵਿੱਚ 12 ਵੱਖ-ਵੱਖ ਸੂਬਿਆਂ ਤੋਂ 35 ਡੈਲੀਗੇਟਸ ਨੇ ਹਿੱਸਾ ਲਿਆ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਡਬਲਯੂਐਚਓ ਐਫਸੀਟੀਸੀ ਆਰਟੀਕਲ 5.
ਡਿਪਾਰਟਮੈਂਟ ਆਫ਼ ਕਮਿਊਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਅਤੇ ਆਰਸੀਟੀਸੀ ਦੇ ਡਾਇਰੈਕਟਰ ਪ੍ਰੋ. ਸੋਨੂੰ ਗੋਇਲ ਨੇ ਡਬਲਯੂਐਚਓ ਐਫਸੀਟੀਸੀ ਆਰਟੀਕਲ 5.3 ਦੀ ਸਥਿਤੀ, ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵੱਖ-ਵੱਖ ਸੂਬਿਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਇਹਨਾਂ ਯਤਨਾਂ ਤੋਂ ਸਿੱਖਿਆ ਲੈਣ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Jagraon News: ਪੁਲਿਸ ਦੇ ਕੁਆਰਟਰਾਂ ਚ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਭੇਦਭਰੇ ਹਾਲਾਤ ਚ ਮਿਲੀ ਲਾਸ਼; ਪੁਲਿਸ ਕਰਮਚਾਰੀ ਫ਼ਰਾਰJagraon News: ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਹੀ ਜਵਾਈ ਮਨਦੀਪ ਸਿੰਘ ਉਤੇ ਆਪਣੀ ਪਤਨੀ ਨੂੰ ਮਾਰਨ ਦੇ ਦੋਸ਼ ਲਗਾਉਂਦੇ ਹੋਏ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
और पढो »
Mohali News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂਅ ਤੇ ਧੋਖਾਧੜੀ ਦੀ ਕੋਸ਼ਿਸ਼Mohali News: ਪੰਜਾਬ ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਦੇ ਡਾਇਰੈਕਟਰ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਹ ਮਾਮਲਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਧਿਆਨ ਵਿੱਚ ਲਿਆਂਦਾ।
और पढो »
Kartar Singh Sarabha Birth anniversary: ਸਿਰਫ਼ 19 ਸਾਲ ਦੀ ਉਮਰ ਚ ਦੇਸ਼ ਲਈ ਕੀਤੀ ਜਾਨ ਕੁਰਬਾਨ, ਸ਼ਹੀਦ ਭਗਤ ਸਿੰਘ ਮੰਨਦੇ ਸੀ ਆਪਣਾ ਆਦਰਸ਼Revolutionary Kartar Singh Sarabha: ਹਜ਼ਾਰਾਂ ਨੌਜਵਾਨਾਂ ਨੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਲੜਾਈ ਲੜੀ ਅਤੇ ਮੁਸਕਰਾ ਕੇ ਫਾਂਸੀ ਨੂੰ ਚੁੰਮਿਆ। ਕਰਤਾਰ ਸਿੰਘ ਪੰਜਾਬ ਦਾ ਅਜਿਹਾ ਹੀ ਇੱਕ ਸ਼ੇਰ ਸੀ।
और पढो »
Punjab Weather Update: ਪੰਜਾਬ ਵਿੱਚ ਹੀਟ ਵੇਵ ਅਲਰਟ, ਜਾਣੋ ਕਦੋਂ ਪਵੇਗਾ ਮੀਂਹPunjab Weather Update: ਪੰਜਾਬ ਵਿੱਚ ਹੀਟਵੇਵ ਲਗਾਤਾਰ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ।
और पढो »
Punjab Politics: ਪ੍ਰਤਾਪ ਬਾਜਵਾ ਦਾ ਵੱਡਾ ਬਿਆਨ- ਖਹਿਰਾ ਦੇ ਬਿਆਨ ਤੋਂ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ, ਇਹ ਉਨ੍ਹਾਂ ਦਾ ਨਿੱਜੀ ਬਿਆਨPratap Singh Bajwa News: ਪ੍ਰਤਾਪ ਬਾਜਵਾ ਦਾ ਵੱਡਾ ਬਿਆਨ- ਖਹਿਰਾ ਦੇ ਬਿਆਨ ਤੋਂ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ, ਇਹ ਉਨ੍ਹਾਂ ਦਾ ਨਿੱਜੀ ਬਿਆਨ
और पढो »
Gurdaspur News: ਨੌਜਵਾਨ ਨੂੰ ਗੋਲੀਆਂ ਮਾਰਨ ਵਾਲੇ ਦੋ ਸਕੇ ਭਰਾ 5 ਪਿਸਤੌਲਾਂ ਸਮੇਤ ਗ੍ਰਿਫਤਾਰGurdaspur News: ਮਦਨ ਮਸੀਹ ਦਾ ਪਰਮਬੀਰ ਸਿੰਘ ਹੋਰਾਂ ਨਾਲ ਪਹਿਲਾਂ ਹੀ ਝਗੜਾ ਚਲਦਾ ਸੀ ਅਤੇ ਇਸ ਰੰਜਿਸ਼ ਕਰਕੇ ਪਰਮਬੀਰ ਸਿੰਘ ਉਰਫ ਨਾਨਕ ਨੇ ਮਦਨ ਮਸੀਹ ਦੇ ਗੋਲੀਆਂ ਮਾਰੀਆਂ ਸਨ।
और पढो »