Punjab Bypoll News: ਕਮੇਟੀ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੌਕ ਸ਼ਰਮਾ ਅਤੇ ਰਵਿੰਦਰਾ ਡਲਵੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
Punjab Bypoll News: ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਰਣਨੀਤੀ ਤੇ ਯੋਜਨਾ ਕਮੇਟੀ ਦਾ ਐਲਾਨ; ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਰਣਨੀਤੀ ਅਤੇ ਯੋਜਨਾ ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ। ਕਮੇਟੀ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿRule Change From 1st November: एलपीजी से लेकर क्रेडिट कार्ड तक 1 नवंबर से लागू होंगे ये 6 बड़े बदलाव, जाने यहांHina Khan: कैंसर से जूझ रहीं हिना खान ने दिवाली पार्टी में अनारकली सूट पहन खींचा सबका ध्यान, देखेंWeekly...
ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਰਣਨੀਤੀ ਅਤੇ ਯੋਜਨਾ ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ। ਕਮੇਟੀ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੌਕ ਸ਼ਰਮਾ ਅਤੇ ਰਵਿੰਦਰਾ ਡਲਵੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।Delhi Weather: दिवाली से पहले दिल्ली एनसीआर की बिगड़ रही हवा, जानें आज का AQIਸਲਮਾਨ ਖਾਨ ਤੇ ਜੀਸ਼ਾਨ ਸਿਦੀਕੀ ਨੂੰ ਧਮਕੀ ਦੇਣ ਵਾਲਾ ਗੁਰਫਾਨ ਖ਼ਾਨ...
Punjab Breaking Live Updates: SKM ਵੱਲੋਂ ਝੋਨੇ ਦੀ ਖਰੀਦ ਨਾ ਹੋਣ 'ਤੇ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦਾ ਕੀਤਾ ਜਾਵੇਗਾ ਘਿਰਾਓ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Partap Singh Bajwa Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Shiromani Akali Dal: ਵੱਡੀ ਖਬਰ; ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ, ਵਰਕਿੰਗ ਕਮੇਟੀ ਦੀ ਮੀਟਿੰਗ ਚ ਲਿਆ ਫ਼ੈਸਲਾShiromani Akali Dal: ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੀ ਰਵਾਇਤੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣਾਂ ਨਹੀਂ ਲੜੇਗਾ।
और पढो »
Punjab By poll 2024: ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀPunjab By poll 2024: ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੋਖੋ ਲਿਸਟ
और पढो »
Property Dealers Protest: ਪ੍ਰਾਪਰਟੀ ਡੀਲਰਾਂ ਨੇ ਕੁਲੈਕਟਰ ਰੇਟ ਵਧਾਉਣ ਤੇ ਦਿੱਤਾ ਧਰਨਾ; ਅਮਰਿੰਦਰ ਵੜਿੰਗ ਨੇ ਕੀਤੀ ਹਮਾਇਤProperty Dealers Protest: ਕੁਲੈਕਟਰ ਰੇਟ ਵਧਾਏ ਜਾਣ ਨੂੰ ਲੈ ਕੇ ਪ੍ਰਾਪਰਟੀ ਡੀਲਰ ਤੇ ਪ੍ਰਾਪਰਟੀ ਕਾਰੋਬਾਰੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਉਤੇ ਪਿਛਲੇ ਤਿੰਨ ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ।
और पढो »
Anandpur Sahib: ਪੰਚਾਇਤੀ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ, SDM ਦਫਤਰ ਦੇ ਬਾਹਰ ਹੰਗਾਮਾAnandpur Sahib: ਕੀਰਤਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਦਹਿਣੀ ਦੀ ਵੋਟਰ ਲਿਸਟ ਵਿੱਚ ਤਕਰੀਬਨ 50 ਵੋਟਾਂ ਬਾਹਰਲੇ ਇਲਾਕੇ ਦੇ ਵਿਅਕਤੀਆਂ ਦੀਆਂ ਬਣਾਏ ਜਾਣ ਦੇ ਚਲਦਿਆਂ ਕੁਝ ਲੋਕਾਂ ਵੱਲੋਂ ਅੱਜ ਸ਼੍ਰੀ ਅਨੰਦਪੁਰ ਸਾਹਿਬ ਦੇ ਐਸਡੀਐਮ ਦਫਤਰ ਦੇ ਬਾਹਰ ਹੰਗਾਮਾ ਕੀਤਾ ਗਿਆ ।
और पढो »
Dussehra 2024: ਅੱਜ ਦੇਸ਼ ਭਰ ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ ਚ ਭਾਰੀ ਉਤਸ਼ਾਹDussehra 2024: ਸੱਚ ਦੀ ਜਿੱਤ ਦਾ ਤਿਉਹਾਰ 12 ਅਕਤੂਬਰ 2024 ਨੂੰ ਰਾਵਣ ਦਹਨ ਸਾੜ ਕੇ ਮਨਾਇਆ ਜਾਵੇਗਾ। ਜਾਣੋ ਰਾਵਣ ਦਹਨ ਦਾ ਸਹੀ ਸਮਾਂ, ਇਸ ਦਿਨ ਦੀ ਪੂਜਾ ਵਿਧੀ
और पढो »
Punjab Holiday News: ਪੰਜਾਬ ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਛੁੱਟੀ ਦਾ ਐਲਾਨPunjab Holiday News: ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਵੋਟਾਂ ਪਾਉਣ ਲਈ 15 ਅਕਤੂਬਰ ਨੂੰ ਜਨਤਕ ਛੁੱਟੀ ਐਲਾਨੀ ਹੈ।
और पढो »