Punjab MC Elections: ਨਗਰ ਨਿਗਮ ਅਤੇ ਮਿਉਂਸਿਪਲ ਕੌਂਸਲਾਂ ਚੋਣਾਂ ਨੂੰ ਲੈ ਕੇ ਸੂਬਾ ਚੋਣ ਕਮਿਸ਼ਨ ਨੇ ਹਲਚਲ ਕੀਤੀ ਤੇਜ਼

Municipal Corporation समाचार

Punjab MC Elections: ਨਗਰ ਨਿਗਮ ਅਤੇ ਮਿਉਂਸਿਪਲ ਕੌਂਸਲਾਂ ਚੋਣਾਂ ਨੂੰ ਲੈ ਕੇ ਸੂਬਾ ਚੋਣ ਕਮਿਸ਼ਨ ਨੇ ਹਲਚਲ ਕੀਤੀ ਤੇਜ਼
Municipal Councils ElectionsState Election Commissionੋ
  • 📰 Zee News
  • ⏱ Reading Time:
  • 75 sec. here
  • 5 min. at publisher
  • 📊 Quality Score:
  • News: 40%
  • Publisher: 63%

Punjab MC Elections: ਬੀਤੇ ਦਿਨੀਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਵੱਡੀ ਰਾਹਤ ਦਿੱਤੀ ਸੀ। ਸੁਪਰੀਮ ਕੋਰਟ ਨੇ ਸਰਕਾਰ ਨੂੰ 10 ਦਿਨ ਦੀ ਥਾਂ ਦੋ ਹਫ਼ਤਿਆਂ ਦੇ ਅੰਦਰ ਚੋਣ ਪ੍ਰੋਸੈਸ ਸ਼ੁਰੂ ਕਰਨ ਲਈ ਸਮਾਂ ਦੇ ਦਿੱਤਾ।

Punjab MC Elections: ਨਗਰ ਨਿਗਮ ਅਤੇ ਮਿਉਂਸਿਪਲ ਕੌਂਸਲਾਂ ਚੋਣਾਂ ਨੂੰ ਲੈ ਕੇ ਸੂਬਾ ਚੋਣ ਕਮਿਸ਼ਨ ਨੇ ਹਲਚਲ ਕੀਤੀ ਤੇਜ਼ ਬੀਤੇ ਦਿਨੀਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਵੱਡੀ ਰਾਹਤ ਦਿੱਤੀ ਸੀ। ਸੁਪਰੀਮ ਕੋਰਟ ਨੇ ਸਰਕਾਰ ਨੂੰ 10 ਦਿਨ ਦੀ ਥਾਂ ਦੋ ਹਫ਼ਤਿਆਂ ਦੇ ਅੰਦਰ ਚੋਣ ਪ੍ਰੋਸੈਸ ਸ਼ੁਰੂ ਕਰਨ ਲਈ ਸਮਾਂ ਦੇ ਦਿੱਤਾ। Aaj Ka Rashifal 13 November 2024: तुला राशि वालों के लिए बेहद शुभ है आज का दिन, जानें क्या है आपका आज का राशिफलCanada Student Direct Stream: ਕੀ ਹੈ ਕੈਨੇਡਾ ਸਟੂਡੈਂਟ ਡਾਇਰੈਕਟ ਸ੍ਰਟੀਮ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ...

ਨਗਰ ਨਿਗਮ ਅਤੇ ਮਿਉਂਸਿਪਲ ਕੌਂਸਲਾਂ ਚੋਣਾਂ ਨੂੰ ਲੈ ਕੇ ਸੂਬਾ ਚੋਣ ਕਮਿਸ਼ਨ ਨੇ ਹਲਚਲ ਤੇਜ਼ ਕਰ ਦਿੱਤੀ ਗਈ ਹੈ। ਦਰਅਸਲ ਸੂਬਾ ਚੋਣ ਕਮਿਸ਼ਨ ਵੱਲੋਂ ਵੋਟਰ ਲਿਸਟ ਤਿਆਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਕੱਲ੍ਹ ਤੋਂ ਨਵੀਂ ਵੋਟਰ ਲਿਸਟ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। 7 ਦਸੰਬਰ ਤੱਕ ਫਾਈਨਲ ਵੋਟਰ ਲਿਸਟ ਤਿਆਰ ਕੀਤੀ ਜਾਵੇਗੀ। 5 ਨਗਰ ਨਿਗਮਾਂ ਅਤੇ 43 ਕੌਂਸਲ ਤੇ ਨਗਰ ਪੰਚਾਇਤਾਂ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਸੂਬਾ ਚੋਣ ਕਮਿਸ਼ਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ...

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਵੱਡੀ ਰਾਹਤ ਦਿੱਤੀ ਸੀ। ਸੁਪਰੀਮ ਕੋਰਟ ਨੇ ਸਰਕਾਰ ਨੂੰ 10 ਦਿਨ ਦੀ ਥਾਂ ਦੋ ਹਫ਼ਤਿਆਂ ਦੇ ਅੰਦਰ ਚੋਣ ਪ੍ਰੋਸੈਸ ਸ਼ੁਰੂ ਕਰਨ ਲਈ ਸਮਾਂ ਦੇ ਦਿੱਤਾ। ਪੰਜਾਬ ਸਰਕਾਰ ਵੱਲੋਂ ਹਾਈਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ।

ਦੱਸ ਦਈਏ ਕਿ ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫ਼ੀ ਸਮਾਂ ਬੀਤ ਚੁੱਕਾ ਹੈ। ਇਸੇ ਦੌਰਾਨ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਅਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਹਾਈ ਕੋਰਟ ਨਾਰਾਜ਼ ਸੀ। ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਤਾਂ ਸਰਕਾਰ ਨੂੰ ਕੁਝ ਰਾਹਤ ਮਿਲਦੀ ਹੋਈ ਦਿਖਾਈ ਦਿੱਤੀ ਹੈ। ਸੁਪਰੀਪ ਕੋਰਟ ਦੇ ਦਿੱਤੇ ਹੁਕਮਾਂ ਮੁਤਾਬਕ ਹੁਣ ਪੰਜਾਬ ਸਰਕਾਰ ਨੂੰ ਪੰਜਾਬ 'ਚ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ 14 ਦਿਨਾਂ 'ਚ ਪ੍ਰੋਸੈਸ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Municipal Councils Elections State Election Commissionੋ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

HC ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਸਰਕਾਰ ਨੂੰ ਲਗਾਈ ਫਟਕਾਰHC ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਸਰਕਾਰ ਨੂੰ ਲਗਾਈ ਫਟਕਾਰMunicipal Corporation Election: ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਸੂਬੇ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੇ ਲਈ ਮਾਰਚ ਤੱਕ ਦਾ ਸਮਾਂ ਦਿੱਤਾ ਜਾਵੇ।
और पढो »

Punjab MC Elections: ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ, ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ! ਜਾਣੋ ਪੂਰਾ ਮਾਮਲਾPunjab MC Elections: ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ, ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ! ਜਾਣੋ ਪੂਰਾ ਮਾਮਲਾPunjab MC Elections: ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ।
और पढो »

Supreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਪੰਜਾਬ ਸਰਕਾਰ ਨੂੰ ਚੋਣ ਕਰਵਾਉਣ ਲਈ ਹੋਰ ਸਮਾਂ ਮਿਲਿਆ ਹੈ ਅਤੇ ਪੰਜਾਬ ਸਰਕਾਰ ਨੇ ਜ਼ਿਆਦਾ ਸਮੇਂ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ।
और पढो »

Panchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ
और पढो »

Punjab News: HC ਨੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਕਰਵਾਉਣ ਦੇ ਲਈ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਦਿੱਤੇ ਹੁਕਮPunjab News: HC ਨੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਕਰਵਾਉਣ ਦੇ ਲਈ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਦਿੱਤੇ ਹੁਕਮPunjab News: ਹਾਈਕੋਰਟ ਨੇ ਇਨ੍ਹਾਂ ਦੋਵਾਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਇਨ੍ਹਾਂ ਚੋਣਾਂ ਨੂੰ ਨਵੇਂ ਸਿਰੇ ਤੋਂ ਵਾਰਡਬੰਦੀ ਕੀਤੇ ਬਿਨਾਂ ਕਰਵਾਉਣ ਅਤੇ ਇਨ੍ਹਾਂ ਚੋਣਾਂ ਨੂੰ 15 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
और पढो »

Punjab By poll 2024: ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀPunjab By poll 2024: ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀPunjab By poll 2024: ਜ਼ਿਮਨੀ ਚੋਣਾਂ ਨੂੰ ਲੈ ਕੇ BJP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੋਖੋ ਲਿਸਟ
और पढो »



Render Time: 2025-02-19 04:37:04