Punjab Weather News: ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਮੌਸਮ...
Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੜਕੇ ਸ਼ੁਰੂ ਹੋਈ ਹਲਕੀ ਬਾਰਿਸ਼; ਅੱਜ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਹਲਕੀ ਬਾਰਿਸ਼ ਵੀ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ, ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਕੁਝ ਥਾਵJuices To Boost Immunity: सर्दियों में सेहत का रखें खास ख्याल, पिए ये 5 जूस और अपने इम्युनिटी को करें बूस्टAaj Ka Rashifal 26 December 2024: आज इन राशि वालों को मिल सकता है मान-सम्मान, जानें क्या है आज का राशिफलAaj Ka Rashifal...
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਹਲਕੀ ਬਾਰਿਸ਼ ਵੀ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ, ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਕੁਝ ਥਾਵਾਂ 'ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ 'ਚ ਸੂਬੇ ਦੇ ਔਸਤ ਤਾਪਮਾਨ 'ਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਪਠਾਨਕੋਟ ਦੇ ਥੀਨ ਡੈਮ ਵਿਖੇ ਸਭ ਤੋਂ ਵੱਧ ਤਾਪਮਾਨ 23.
Punjab Weather Fog Alert Yellow Alert Cold Wave Alert Weather Patiala Patiala Weather Weather Today Punjab Weather Updates Punjab Weather Today Punjab Weather Latest Updates Punjab Weather Forecast Punjab AQI Ludhiana Chandigarh Weather Update ਪੰਜਾਬ ਚੰਡੀਗੜ੍ਹ ਦੇ ਤਾਪਮਾਨ Weather Update ਅੰਮ੍ਰਿਤਸਰ Punjab ਧੁੰਦ ਦਾ ਅਲਰਟ Fog Yellow Alert Cold Wave Alert
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Weather Update: ਪੰਜਾਬ-ਚੰਡੀਗੜ੍ਹ ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ ਚ ਕੋਲਡ ਵੇਵ ਦਾ ਅਲਰਟPunjab Weather Update: ਪੰਜਾਬ-ਚੰਡੀਗੜ੍ਹ ਚ ਫਿਰ ਤੋਂ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ 21 ਜ਼ਿਲ੍ਹਿਆਂ ਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।
और पढो »
Punjab Weather Update: ਪੰਜਾਬ ਦੇ 5 ਜ਼ਿਲ੍ਹਿਆਂ ਚ ਯੈਲੋ ਧੁੰਦ ਦਾ ਅਲਰਟ, ਚੰਡੀਗੜ੍ਹ ਚ ਵਧੀ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲPunjab Chandigarh Weather Update: ਪੰਜਾਬ ਦੇ ਚ 5 ਜ਼ਿਲ੍ਹਿਆਂ ਚ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੁੜ ਹੁਣ ਕੜਾਕੇ ਦੀ ਠੰਡ ਪਵੇਗੀ।
और पढो »
Weather Update: ਪੰਜਾਬ ਤੇ ਚੰਡੀਗੜ੍ਹ ਵਾਸੀ ਠੰਡ ਲਈ ਹੋ ਜਾਓ ਤਿਆਰ, ਅੱਜ ਧੁੰਦ ਤੇ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਅਪਡੇਟWeather Update: ਪੰਜਾਬ ਤੇ ਚੰਡੀਗੜ੍ਹ ਵਾਸੀ ਠੰਡ ਲਈ ਤਿਆਰ ਹੋ ਜਾਓ ਅਤੇ ਮੌਸਮ ਵਿਭਾਗ ਵੱਲੋਂ ਅੱਜ ਧੁੰਦ ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਾਣੋ ਮੌਸਮ ਦਾ ਅਪਡੇਟ
और पढो »
Weather Update: ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਚ ਆਈ ਗਿਰਾਵਟ, ਕਈ ਜ਼ਿਲ੍ਹਿਆਂ ਚ ਧੁੰਦ ਦਾ ਅਲਰਟPunjab Chandigarh Weather Update: ਪੰਜਾਬ-ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ 19 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਹੈ ਅਤੇ 8 ਜ਼ਿਲ੍ਹਿਆਂਵਿੱਚ ਮੀਂਹ ਦਾ ਅਲਰਟ ਹੈ। ਅਬੋਹਰ ਵਿੱਚ ਪਾਰਾ 4.1 ਡਿਗਰੀ ਤੱਕ ਪਹੁੰਚ ਗਿਆ ਹੈ।
और पढो »
Punjab Nagar Nigam Election: ਪੰਜਾਬ ਚ 21 ਦਸੰਬਰ ਨੂੰ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂPunjab Nagar Nigam Election: ਪੰਜਾਬ ਵਿੱਚ ਅੱਜ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਰਾਜ ਚੋਣ ਕਮਿਸ਼ਨ ਵੱਲੋਂ ਅੱਜ ਸਵੇਰੇ 11.30 ਵਜੇ ਪ੍ਰੈਸ ਕਾਨਫਰੰਸ ਬੁਲਾਈ ਗਈ ਸੀ।
और पढो »
Punjab School Holidays: ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨPunjab declares winter vacations in schools: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਧਦੀ ਠੰਡ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
और पढो »