Punjab By Election: ਡੇਰਾ ਬਾਬਾ ਨਾਨਕ ’ਚ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

Dera Baba Nanak समाचार

Punjab By Election: ਡੇਰਾ ਬਾਬਾ ਨਾਨਕ ’ਚ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
Punjab By ElectionJitinder Kaur Randhawa
  • 📰 Zee News
  • ⏱ Reading Time:
  • 70 sec. here
  • 5 min. at publisher
  • 📊 Quality Score:
  • News: 38%
  • Publisher: 63%

Punjab By Election: ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਚੋ ਕਾਂਗਰਸ ਦਾ ਜਿੱਤ ਦਾ ਝੰਡਾ ਬੁਲੰਦ ਕਰਨ ਦਾ ਦਾਅਵਾ ਕਰਦੇ ਆਪਣੀ ਵਿਰੋਧੀ ਆਮ ਆਦਮੀ ਪਾਰਟੀ ਤੇ ਤਿੱਖੇ ਸ਼ਬਦੀ ਵਾਰ ਕਿਤੇ ਹਨ।

Punjab By Election : ਡੇਰਾ ਬਾਬਾ ਨਾਨਕ ’ਚ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਚੋ ਕਾਂਗਰਸ ਦਾ ਜਿੱਤ ਦਾ ਝੰਡਾ ਬੁਲੰਦ ਕਰਨ ਦਾ ਦਾਅਵਾ ਕਰਦੇ ਆਪਣੀ ਵਿਰੋਧੀ ਆਮ ਆਦਮੀ ਪਾਰਟੀ ਤੇ ਤਿੱਖੇ ਸ਼ਬਦੀ ਵਾਰ ਕਿਤੇ ਹਨ।Aaj Ka Rashifal 25 October 2024: आज इस राशि के जातकों का हो सकता है आर्थिक नुकसान, रहना होगा सावधानAaj Ka Rashifal 24 October 2024: इन राशि वालों के लिए धन खर्च करने वाला रहेगा आज का दिन, जानें अपना आज का...

ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਪਾਰਟੀ ਵਲ਼ੋਂ ਉਮੀਦਵਾਰੀ ਜਤਿੰਦਰ ਕੌਰ ਰੰਧਾਵਾ ਵਲ਼ੋਂ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਗਏ ਇਸ ਮੌਕੇ ਉਨ੍ਹਾਂ ਦੇ ਨਾਲ ਪੂਰਾ ਪਰਿਵਾਰ ਪਤੀ ਸੁਖਜਿੰਦਰ ਸਿੰਘ ਰੰਧਾਵਾ ਬੇਟਾ ਉਦੇਵੀਰ ਸਿੰਘ ਅਤੇ ਹੋਰਨਾਂ ਕਾਂਗਰਸੀ ਨੇਤਾ ਵੀ ਮੌਜੂਦ ਰਹੇ। ਇਸ ਮੌਕੇ ਕਾਂਗਰਸ ਪਾਰਟੀ ਦੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੀ ਭਾਵੇਂ ਉਮੀਦਵਾਰ ਵੱਜੋ ਉਹ ਪਹਿਲੀ ਵਾਰ ਚੋਣ ਮੈਦਾਨ ਚ ਹਨ ਲੇਕਿਨ ਆਪਣੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਹਿਲੀ ਚੋਣ ਤੋਂ ਹੀ ਉਹ ਹਮੇਸ਼ਾ ਚੋਣ ਪ੍ਰਚਾਰ ਕਰਦੇ ਰਹੇ ਅਤੇ ਹਲਕੇ ਦੇ ਲੋਕਾਂ ਨਾਲ ਰਾਜਨੀਤੀ ਤੋਂ ਹੱਟ ਕੇ ਪਰਿਵਾਰ ਵਾਲਾ ਰਿਸ਼ਤਾ ਹੈ। ਇਸ ਦੇ ਨਾਲ ਹੀ ਜਤਿੰਦਰ ਕੌਰ ਰੰਧਾਵਾ ਦਾ ਕਹਿਣਾ ਸੀ ਕਿ ਅਸੀਂ ਮੈਦਾਨ ਵਿਚ ਹਾਂ ਹੁਣ ਕੋਈ ਵੀ ਮੁਕਾਬਲੇ ਲਈ ਆ ਜਾਵੇ।

ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਚੋ ਕਾਂਗਰਸ ਦਾ ਜਿੱਤ ਦਾ ਝੰਡਾ ਬੁਲੰਦ ਕਰਨ ਦਾ ਦਾਅਵਾ ਕਰਦੇ ਆਪਣੀ ਵਿਰੋਧੀ ਆਮ ਆਦਮੀ ਪਾਰਟੀ ਤੇ ਤਿੱਖੇ ਸ਼ਬਦੀ ਵਾਰ ਕਿਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਦੀਆ ਔਰਤਾਂ ਨਾਲ 1000 ਰੁਪਏ ਮਹੀਨੇ ਦਾ ਝੂਠਾ ਵਾਅਦਾ ਕਰ ਧੋਖਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਲ਼ੋਂ ਚੋਣ ਮੈਦਾਨ ਵਿੱਚ ਪਿੱਛੇ ਹਟ ਜਾਣ ਤੋਂ ਸੁਖਬੀਰ ਸਿੰਘ ਬਾਦਲ ਨੂੰ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਆਖਦੇ ਹੋਏ ਕਿਹਾ ਕੀ ਸੁਖਬੀਰ ਬਾਦਲ ਨੇ ਆਪਣੇ ਨਿੱਜੀ ਹਿਤਾਂ ਅਤੇ ਪਰਿਵਾਰ ਬਚਾਉਣ ਲਈ 100 ਸਾਲ ਪੁਰਾਣੀ ਪਾਰਟੀ ਦੀ ਕੁਰਬਾਨੀ ਦੇ ਦਿੱਤੀ ਹੈ ਅਤੇ ਪੰਥ ਅਤੇ ਸਿੱਖ ਕਦੇ ਵੀ ਸੁਖਬੀਰ ਬਦਲ ਨੂੰ ਮਾਫ਼ ਨਹੀਂ ਕਰੇਂਗਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਦੇ ਮੁੱਦੇ ਤੇ ਗੱਲ ਕਰਦੇ ਕਿਹਾ ਕੀ ਅੱਜ ਕਿਸਾਨ ਝੋਨੇ ਦੀ ਫ਼ਸਲ ਲੈ ਮੰਡੀ ਚ ਰੂਲ ਰਿਹਾ ਹੈ ਅਤੇ ਲੁੱਟ ਦਾ ਸ਼ਿਕਾਰ ਹੋ ਰਿਹਾ ਹੈ ਜਿਸ ਲਈ ਮੁੱਖ ਮੰਤਰੀ ਪੰਜਾਬ ਜ਼ਿੰਮੇਵਾਰ ਹਨ ।Gurdaspur NewsTomato Price: पहाड़ों में...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab By Election Jitinder Kaur Randhawa

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab By Poll 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਕਾਂਗਰਸ ਨੇ ਐਲਾਨੇ ਉਮੀਦਵਾਰPunjab By Poll 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਕਾਂਗਰਸ ਨੇ ਐਲਾਨੇ ਉਮੀਦਵਾਰPunjab By Poll 2024: ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ, ਜਤਿੰਦਰ ਕੌਰ ਨੂੰ ਡੇਰਾ ਬਾਬਾ ਨਾਨਕ, ਰਣਜੀਤ ਕੁਮਾਰ ਨੂੰ ਚੱਬੇਵਾਲ ਤੇ ਕੁਲਦੀਪ ਢਿੱਲੋਂ ਨੂੰ ਬਰਨਾਲਾ ਤੋਂ ਟਿਕਟ ਦਿੱਤੀ
और पढो »

Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇManpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇManpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
और पढो »

Daljit Kalsi: ਦਲਜੀਤ ਕਲਸੀ ਨੇ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਫੈਸਲਾ ਲਿਆ ਵਾਪਸDaljit Kalsi: ਦਲਜੀਤ ਕਲਸੀ ਨੇ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਫੈਸਲਾ ਲਿਆ ਵਾਪਸDaljit Kalsi: ਡਿਬਰੂਗੜ੍ਹ ਤੋਂ ਉਨ੍ਹਾਂ ਦਾ ਲੋਕਾਂ ਦੇ ਨਾਂ ਸੁਨੇਹਾ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਰਾਜਨੀਤੀ ’ਚ ਕਦੇ ਨਹੀਂ ਆਉਣਾ ਚਾਹੁੰਦਾ ਸੀ ਪਰ ਮਜਬੂਰੀਵੱਸ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ।
और पढो »

Punjab Vidhan Sabha: ਪੰਜਾਬ ਵਿਧਾਨ ਸਭਾ ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨPunjab Vidhan Sabha: ਪੰਜਾਬ ਵਿਧਾਨ ਸਭਾ ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨPunjab Vidhan Sabha: ਚੰਡੀਗੜ੍ਹ ਚ NSG ਕਮਾਂਡੋਜ਼ ਨੇ ਕੀਤਾ ਅਭਿਆਸ, ਪੰਜਾਬ ਵਿਧਾਨ ਸਭਾ ਚ ਬੰਧਕਾਂ ਨੂੰ ਬਚਾਉਣ ਲਈ ਬਣਾਇਆ ਗਿਆ ਦ੍ਰਿਸ਼, ਸਥਾਨਕ ਪੁਲਿਸ ਨੇ ਵੀ ਲਿਆ ਹਿੱਸਾ
और पढो »

Baba Siddiqui Murder: NCP ਨੇਤਾ ਬਾਬਾ ਸਿੱਦੀਕੀ ਬਦਮਾਸ਼ਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ, ਇਲਾਜ ਦੌਰਾਨ ਮੌਤBaba Siddiqui Murder: NCP ਨੇਤਾ ਬਾਬਾ ਸਿੱਦੀਕੀ ਬਦਮਾਸ਼ਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ, ਇਲਾਜ ਦੌਰਾਨ ਮੌਤBaba Siddiqui Murder: NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅੱਜ ਰਾਤ ਕਰੀਬ 9 ਵਜੇ ਬਦਮਾਸ਼ਾਂ ਨੇ ਉਸ ਤੇ 3 ਰਾਉਂਡ ਫਾਇਰ ਕੀਤੇ।
और पढो »

Nabha News: ਸਰਪੰਚ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਪਾੜਨ ਤੇ ਕੁੱਟਮਾਰ ਦਾ ਮਾਮਲਾ ਹਾਈ ਕੋਰਟ ਪੁੱਜਾNabha News: ਸਰਪੰਚ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਪਾੜਨ ਤੇ ਕੁੱਟਮਾਰ ਦਾ ਮਾਮਲਾ ਹਾਈ ਕੋਰਟ ਪੁੱਜਾNabha News: ਜਾਣਕਾਰੀ ਮੁਤਾਬਕ ਬੀਤੀ ਰਾਤ 12 ਵਜੇ ਦੇ ਕਰੀਬ ਮੋਗਾ ਦੇ ਲੰਡੇਕੇ ਐਨਰੋਲਮੈਂਟ ਸੈਂਟਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਕਤਾਰ ਚ ਖੜ੍ਹੇ ਲੋਕਾਂ ਦੀਆਂ ਨਾਮਜ਼ਦਗੀਆਂ ਦੀਆਂ ਫਾਈਲਾਂ ਖੋਹ ਲਈਆਂ, ਉਨ੍ਹਾਂ ਨੂੰ ਪਾੜ ਕੇ ਸੜਕ ਤੇ ਸੁੱਟ ਦਿੱਤਾ।
और पढो »



Render Time: 2025-02-16 13:27:28