Punjab Politics: ਸੰਸਦ ਮੈਂਬਰ ਮਲਵਿੰਦਰ ਕੰਗ ਨੇ ਲੋਕ ਸਭਾ ਚ ਬੇਅਦਬੀ ਦੇ ਮੁੱਦੇ ਤੇ ਚਰਚਾ ਦੀ ਮੰਗ ਕੀਤੀ।
Punjab Politics: ਸੰਸਦ ਮੈਂਬਰ ਮਲਵਿੰਦਰ ਕੰਗ ਨੇ ਲੋਕ ਸਭਾ 'ਚ ਮੁਲਤਵੀ ਨੋਟਿਸ ਦਿੱਤਾ ਅਤੇ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ।Aaj Ka Rashifal 27 November 2024: आज इन राशि वालों को मिलेगा बड़ा लाभ, आर्थिक स्थिति में आएगा सुधार26/11 Attack: 10 ਅੱਤਵਾਦੀ, 60 ਘੰਟੇ ਦੀ ਦਹਿਸ਼ਤ ਤੇ ਭਾਰੀ ਗੋਲੀਬਾਰੀ, 15 ਸਾਲ ਪਹਿਲਾਂ ਹਿੱਲ ਗਈ ਸੀ ਸੁਪਨਿਆਂ ਦੀ ਨਗਰੀ ਮੁੰਬਈWinter Skincare Tips: ਸਰਦੀਆਂ 'ਚ ਡਰਾਈ ਸਕਿਨ ਤੋਂ ਹੋ ਪਰੇਸ਼ਾਨ ਤਾਂ ਅੱਜ ਹੀ ਅਪਣਾਓ ਇਹ 4 ਸਕੀਨਕੇਅਰ...
: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ Adjournment ਮੋਸ਼ਨ ਦਿੱਤਾ ਹੈ। ਇਸ ਦੌਰਾਨ ਉਹਾਨਂ ਨੇ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ। ਦਰਅਸਲ ਮਲਵਿੰਦਰ ਸਿੰਘ ਕੰਗ ਨੇ Adjournment ਮੋਸ਼ਨ ਰਾਹੀਂ ਪਾਰਲੀਮੈਂਟ ਵਿੱਚ ਬੇਅਦਬੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਕੀਤੀ।ਇਸ ਤੋਂ ਪਹਿਲਾਂ ਮਾਲਵਿੰਦਰ ਕੰਗ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ਰਾਸ਼ਟਰਪਤੀ ਕੋਲ ਪੈਂਡਿੰਗ ਹੋਣ ਦਾ ਮੁੱਦਾ ਚੁੱਕਿਆ ਹੈਉਨ੍ਹਾਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ 28 ਅਗਸਤ 2018 ਨੂੰ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਬਿੱਲ ਪਾਸ ਕੀਤਾ ਗਿਆ ਸੀ ਜੋ ਅਜੇ ਤਕ...
Punjab News Lok Sabha Adjournment Notice Punjab Sacrilege Case Kang Adjournment Notice In Lok Sabha MP Malwinder Kang Adjournment Notice
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
High Court News: ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਾਰੀ ਕੀਤੇ ਹੁਕਮHigh Court News: ਦਰਅਸਲ ਇੱਕ ਵਕੀਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ।
और पढो »
Jaswant Singh Gajjan: ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤJaswant Singh Gajjan: ਇਸੇ ਮਾਮਲੇ ਚ ਗੱਜਣਮਾਜਰਾ ਦੀ ਜ਼ਮਾਨਤ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਗੱਜਣਮਾਜਰਾ ਨੇ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ।
और पढो »
Ludhiana News: ਚਾਚੀ ਨੇ ਦੋ ਸਾਲ ਦੀ ਬੱਚੀ ਕੀਤੀ ਚੋਰੀ, ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇLudhiana News: ਪਰਿਵਾਰ ਨੇ CCTV ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਉਸ ਵਿਚ ਨਜ਼ਰ ਆਇਆ ਕਿ ਬੱਚੇ ਨੂੰ ਉਸ ਦੇ ਭਰਾ ਦੀ ਪਤਨੀ (ਬੱਚੇ ਦੀ ਚਾਚੀ) ਚੁੱਕ ਕੇ ਲਿਜਾ ਰਹੀ ਸੀ।
और पढो »
Justin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇJustin Trudeau: ਪਿਛਲੇ ਸਾਲ ਸਤੰਬਰ ਵਿੱਚ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਗੰਭੀਰ ਤਣਾਅ ਵਿੱਚ ਆ ਗਏ ਸਨ।
और पढो »
Punjab News: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਇਸ ਨਾਲ ਸਾਬਿਤ ਨਹੀਂ ਹੁੰਦਾ ਹਰ ਪੰਜਾਬੀ ਅਜਿਹਾ ਹੀ ਹੋਵੇਗਾ...Punjab CM Press Conference: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਇਸ ਦੌਰਾਨ ਕਿਹਾ- ਇਸ ਤੋਂ ਇਹ ਸਾਬਤ ਨਹੀਂ ਹੁੰਦਾ ਕਿ ਹਰ ਪੰਜਾਬੀ ਅਜਿਹਾ ਹੀ ਹੋਵੇਗਾ...
और पढो »
Shubhkaran Singh Death Case: ਕਿਸਾਨ ਸ਼ੁਭਕਰਨ ਦੀ ਮੌਤ ਮਾਮਲੇ ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ, ਮੰਗਿਆ ਜਵਾਬShubhkaran Singh Death Case: ਸ਼ੁਭਕਰਨ ਦੀ ਮੌਤ ਮਾਮਲੇ ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਰਿਵਾਰ ਨੇ ਹਾਈਕੋਰਟ ਚ ਪਟੀਸ਼ਨ ਪਾਈ ਸੀ। CBI ਜਾਂਚ ਦੀ ਮੰਗ ਕੀਤੀ ਹੈ।
और पढो »