Punjabi Youth Death: ਅਮਰੀਕਾ ਦੇ ਕੈਲੀਫੋਰਨੀਆ ਚ ਨਾਭਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

California Nabha Youth Death समाचार

Punjabi Youth Death: ਅਮਰੀਕਾ ਦੇ ਕੈਲੀਫੋਰਨੀਆ ਚ ਨਾਭਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
USA Nabha Youth DeathNabha Youth DeathPunjabi News
  • 📰 Zee News
  • ⏱ Reading Time:
  • 27 sec. here
  • 19 min. at publisher
  • 📊 Quality Score:
  • News: 73%
  • Publisher: 63%

Punjabi Youth Death: ਹਰਿੰਦਰਪਾਲ ਮਾਪਿਆਂ ਦਾ ਇਕਲੌਤਾ ਪੁੱਤ ਸੀ ਨਾ ਜ਼ਮੀਨ ਰਹੀ ਅਤੇ ਨਾ ਹੀ ਪੁੱਤ ਰਿਹਾ। ਉਨ੍ਹਾਂ ਨੇ ਭਾਵੁਕ ਹੁੰਦੇ ਦੱਸਿਆ ਕਿ ਪਹਿਲਾਂ ਇਟਲੀ ਲਈ 15 ਲੱਖ ਲਗਾਇਆ ਸੀ। ਫਿਰ ਅਮਰੀਕਾ ਭੇਜਣ ਲਈ 25 ਲੱਖ ਰੁਪਏ ਲਗਾਏ ਸਨ।

Punjabi Youth Death: ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਨਾਭਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। Tips To Reduce Stress At Work: कार्यस्थल पर थकान और स्ट्रेस को कम करने के लिए अपनाएं ये उपायShatrughan Sinha Health Update

ਅਮਰੀਕਾ ਤੋਂ ਪੰਜਾਬ ਲਈ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਨਾਭਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਾਭਾ ਦੇ ਨਜ਼ਦੀਕੀ ਪਟਿਆਲਾ ਰੋਡ ਉਤੇ ਪਿੰਡ ਖੇੜੀ ਗੌੜੀਆਂ ਦੇ ਹਰਿੰਦਰ ਪਾਲ ਸਿੰਘ ਵਜੋਂ ਹੋਈ ਹੈ। ਸੂਚਨਾ ਮਿਸਣ ਉਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਨੇ ਭਾਵੁਕ ਹੁੰਦੇ ਦੱਸਿਆ ਕਿ ਪਹਿਲਾਂ ਇਟਲੀ ਲਈ 15 ਲੱਖ ਲਗਾਇਆ ਸੀ। ਫਿਰ ਅਮਰੀਕਾ ਭੇਜਣ ਲਈ 25 ਲੱਖ ਰੁਪਏ ਲਗਾਏ ਸਨ। ਇੱਕ ਸਾਲ ਤੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਦਾਦੀ ਨੇ ਕਿਹਾ ਕਿ ਘਰ ਨੂੰ ਜਿੰਦਾ ਲੱਗ ਗਿਆ ਹੈ ਹੁਣ ਅੱਗੇ ਪਿੱਛੇ ਕੋਈ ਨਹੀਂ ਰਿਹਾ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

USA Nabha Youth Death Nabha Youth Death Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤPunjab Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤMalout Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
और पढो »

Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
और पढो »

Punjabi News: ਨਸ਼ਾ ਖ਼ਤਮ ਕਰਨ ਲਈ ਮੁਲਾਜ਼ਮਾਂ ਦੇ ਤਬਾਦਲੇ ਨਹੀਂ ਫ੍ਰੀ ਹੈਂਡ ਦੇਣਾ ਪਵੇਗਾ- ਸਾਬਕਾ ਡੀਜੀਪੀ ਜੇਲ੍ਹPunjabi News: ਨਸ਼ਾ ਖ਼ਤਮ ਕਰਨ ਲਈ ਮੁਲਾਜ਼ਮਾਂ ਦੇ ਤਬਾਦਲੇ ਨਹੀਂ ਫ੍ਰੀ ਹੈਂਡ ਦੇਣਾ ਪਵੇਗਾ- ਸਾਬਕਾ ਡੀਜੀਪੀ ਜੇਲ੍ਹPunjabi News: ਪੰਜਾਬ ਪੁਲਿਸ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਇਸ ਦਰਮਿਆਨ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
और पढो »

Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
और पढो »

Moga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤMoga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤMoga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤ, ਲੜਕੀ ਜ਼ਖ਼ਮੀ ਹੋਈ
और पढो »

Eid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰEid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰEid Ul Adha 2024: ਅੱਜ ਦੇਸ਼ ਭਰ ਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ।
और पढो »



Render Time: 2025-02-22 01:11:09