Punjab News: ਜਲੰਧਰ ਪੱਛਮੀ (ਐਸ.ਸੀ.) ਹਲਕੇ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਵੋਟਰਾਂ ਲਈ 10-07-2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Punjab News : ਜਲੰਧਰ ਪੱਛਮੀ ਹਲਕੇ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਵੋਟਰਾਂ ਲਈ 10-07-2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।Cheapest MBBS Countries: किन देशों में सस्ती है मेडिकल की पढ़ाई, कम पैसों में बन सकते हैं डॉक्टरPunjab Gurudwara History: ਪੰਜਾਬ ਦੇ 10 ਇਤਿਹਾਸਕ ਗੁਰਦੁਆਰਾ ਸਾਹਿਬ ਜਿਨ੍ਹਾਂ ਦੇ ਦਰਸ਼ਨਾ ਬਿਨਾਂ ਪੰਜਾਬ ਦੀ ਯਾਤਰਾ ਅਧੂਰੀRelationship Tips: ऑफिस में अपने रिश्तों को चाहते हैं बेहतर बनाना, तो अपनाएं ये टिप्सSonakshi Sinha and Zaheer Iqbal Wedding: ਵਿਆਹ ਤੋਂ ਬਾਅਦ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ...
Punjab News: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਲਈ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜਲਾਈ 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਇਨ੍ਹਾਂ ਨੋਟੀਫਿਕੇਸ਼ਨਾਂ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 34-ਜਲੰਧਰ ਪੱਛਮੀ ਹਲਕੇ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਵੋਟਰਾਂ ਲਈ 10-07-2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਬਸ਼ਰਤੇ ਕਿ ਇਹ ਛੁੱਟੀ 07-07- 2024 ਤੋਂ 13-07- 2024 ਦਰਮਿਆਨ ਆਉਣ ਵਾਲੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ।
Holiday Punjabi News Jalandhar By Election Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
और पढो »
Jalandhar West Poll News: ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੀ ਤਾਰੀਕ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗJalandhar West Poll News: ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
और पढो »
Jalandhar Poll News: ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 14 ਤੋਂ 21 ਜੂਨ ਤੱਕ ਭਰੇ ਜਾਣਗੇ ਕਾਗਜ਼Jalandhar Poll News: ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।
और पढो »
Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤPunjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
और पढो »
Punjab News: ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਨੇ ਪੰਜਾਬ ਸਰਕਾਰ ਨੂੰ ਘੇਰਿਆPunjab News: ਪੰਜਾਬ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਖੜ੍ਹੇ ਕੀਤੇ ਹਨ।
और पढो »
Bathinda News: ਪੰਜਾਬ ਸਰਕਾਰ ਦੀ ਗਲਤੀ ਦਾ ਨਤੀਜਾ ਸੈਲਰ ਇੰਡਸਟਰੀ ਨੂੰ ਭੁਗਤ ਪੈ ਰਿਹਾ!Bathinda News: ਬਠਿੰਡਾ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਨਰਾਇਣ ਗਰਗ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਗਲਤੀਆਂ ਕਾਰਨ ਸੈਲਰ ਇੰਡਸਟਰੀ ਬਰਬਾਦ ਹੋਣ ਦੇ ਕੰਢੇ ਪਹੁੰਚ ਗਈ ਹੈ।
और पढो »