Punjab Bypolls: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

Punjab Bypolls Voting 2024 समाचार

Punjab Bypolls: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ
Punjab By ElectionsBy ElectionBy Election 2024
  • 📰 Zee News
  • ⏱ Reading Time:
  • 59 sec. here
  • 23 min. at publisher
  • 📊 Quality Score:
  • News: 100%
  • Publisher: 63%

Punjab Bypolls: ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ 54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ...

Punjab Bypolls: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।Universal Children’s Day 2024: 20 नवंबर को क्यों मनाया जाता है ये दिवस? जानें तिथि, इतिहास और थीमHot Water Disadvantages: ਗਰਮ ਪਾਣੀ ਨਾਲ ਨਹਾਉਣ ਨਾਲ ਹੋ ਸਕਦਾ ਭਾਰੀ ਨੁਕਸਾਨ, ਜਾਣੋ ਸਹੀ ਤਰੀਕਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ 54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ।ਉਨ੍ਹਾਂ ਰਾਜਨੀਤਿਕ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab By Elections By Election By Election 2024 Gidderbaha Dera Baba Nanak Chabbewal Barnala Punjab News ਜ਼ਿਮਨੀ ਚੋਣ ਜ਼ਿਮਨੀ ਚੋਣਾਂ Punjab Vidhansabha By Election 2024 Live Updates Vidhansabha By Election 2024 Punjab Vidhansabha ਵਿਧਾਨ ਸਭਾ ਹਲਕਿਆਂ ਜ਼ਿਮਨੀ ਚੋਣ ਲਈ ਵੋਟਿੰਗ ZEE PHH ZEE News Punjab Elections 2024 Dera Baba Nanak Bypolls Voting 2024 Gidderbaha Bypolls Voting 2024 Chabbewal Bypolls Voting 2024

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Chabbewal Congress candidate: ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਇਸ਼ਾਂਕ ਚੱਬੇਵਾਲ ਨਾਲ Zee News ਦੀ ਖਾਸ ਗੱਲਬਾਤChabbewal Congress candidate: ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਇਸ਼ਾਂਕ ਚੱਬੇਵਾਲ ਨਾਲ Zee News ਦੀ ਖਾਸ ਗੱਲਬਾਤPunjab By Election 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ Watch video on ZeeNews Hindi
और पढो »

Punjab By Poll 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਕਾਂਗਰਸ ਨੇ ਐਲਾਨੇ ਉਮੀਦਵਾਰPunjab By Poll 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਕਾਂਗਰਸ ਨੇ ਐਲਾਨੇ ਉਮੀਦਵਾਰPunjab By Poll 2024: ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ, ਜਤਿੰਦਰ ਕੌਰ ਨੂੰ ਡੇਰਾ ਬਾਬਾ ਨਾਨਕ, ਰਣਜੀਤ ਕੁਮਾਰ ਨੂੰ ਚੱਬੇਵਾਲ ਤੇ ਕੁਲਦੀਪ ਢਿੱਲੋਂ ਨੂੰ ਬਰਨਾਲਾ ਤੋਂ ਟਿਕਟ ਦਿੱਤੀ
और पढो »

Supreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਪੰਜਾਬ ਸਰਕਾਰ ਨੂੰ ਚੋਣ ਕਰਵਾਉਣ ਲਈ ਹੋਰ ਸਮਾਂ ਮਿਲਿਆ ਹੈ ਅਤੇ ਪੰਜਾਬ ਸਰਕਾਰ ਨੇ ਜ਼ਿਆਦਾ ਸਮੇਂ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ।
और पढो »

Punjab Bypolls Voting 2024 Live Updates: 4 ਸੀਟਾਂ ਤੇ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ, 45 ਉਮੀਦਵਾਰ ਮੈਦਾਨ ਚPunjab Bypolls Voting 2024 Live Updates: 4 ਸੀਟਾਂ ਤੇ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ, 45 ਉਮੀਦਵਾਰ ਮੈਦਾਨ ਚPunjab Bypolls Voting 2024 Live Updates: ਪੰਜਾਬ ਦੀਆਂ ਚਾਰ ਸੀਟਾਂ ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਪੰਜਾਬ ਦੀਆਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਸੀਟਾਂ ਤੇ ਵੋਟਾਂ ਪੈਣੀਆਂ ਹਨ। ਇਨ੍ਹਾਂ ਸੀਟਾਂ ਤੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਦੀ ਸਾਖ ਦਾਅ ਤੇ ਲੱਗੀ ਹੋਈ ਹੈ। ਜਦੋਂਕਿ ਅਕਾਲੀ ਦਲ ਇਸ ਉਪ ਚੋਣ ਵਿੱਚ ਹਿੱਸਾ ਨਹੀਂ ਲੈ ਰਿਹਾ...
और पढो »

Punjab By Election: ਪੰਜਾਬ ਸਮੇਤ ਤਿੰਨ ਸੂਬਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਬਦਲੀ ਤਾਰੀਖPunjab By Election: ਪੰਜਾਬ ਸਮੇਤ ਤਿੰਨ ਸੂਬਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਬਦਲੀ ਤਾਰੀਖPunjab By Election: ਕੇਰਲ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਵੱਖ-ਵੱਖ ਤਿਉਹਾਰਾਂ ਕਾਰਨ 13 ਨਵੰਬਰ ਤੋਂ 20 ਨਵੰਬਰ ਤੱਕ ਹੋਣਗੀਆਂ।
और पढो »

Punjab Breaking Live Updates: ਪੰਜਾਬ ਚੰਡੀਗੜ੍ਹ ਵਿੱਚ ਅੱਜ ਤਾਪਮਾਨ ਹੋਇਆ ਘੱਟ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਪੰਜਾਬ ਚੰਡੀਗੜ੍ਹ ਵਿੱਚ ਅੱਜ ਤਾਪਮਾਨ ਹੋਇਆ ਘੱਟ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »



Render Time: 2025-02-14 03:07:32