Amarnath Yatra: ਅਮਰਨਾਥ ਯਾਤਰੀਆਂ ਦੀ ਬੱਸ ਦੇ ਬ੍ਰੇਕ ਫੇਲ ਹੋਣ ਦੀ ਖਬਰ ਹੈ। 8 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।
International Plastic Bag Free Day 2024: क्या है अंतर्राष्ट्रीय प्लास्टिक बैग मुक्त दिवस? जानें इसका इतिहास और महत्वTips To Reduce Stress At WorkMoonsoon Gardening Tips: ਬਰਸਾਤ ਦੇ ਮੌਸਮ 'ਚ ਉਗਾਓ ਇਹ 8 ਸਬਜ਼ੀਆਂ ਆਪਣੇ ਘਰ ਦੇ ਕਿਚਨ ਗਾਰਡਨ ਵਿਚ
ਅਮਰਨਾਥ ਯਾਤਰੀਆਂ ਦੀ ਬੱਸ ਦੇ ਬ੍ਰੇਕ ਫੇਲ੍ਹ ਹੋਣ ਦੀ ਖਬਰ ਹੈ। ਦਰਅਸਲ, ਬੱਸ ਅਮਰਨਾਥ ਯਾਤਰਾ ਤੋਂ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹ ਜਾ ਰਹੀ ਸੀ ਜਿਸ ਦੀ ਬ੍ਰੇਕ ਫੇਲ ਹੋ ਗਈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੱਸ 'ਚ 40 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜੋ ਹੁਸ਼ਿਆਰਪੁਰ ਪਰਤ ਰਹੇ ਸਨ। ਜਦੋਂ ਬੱਸ ਬਨਿਹਾਲ ਨੇੜੇ ਨਚਲਾਣਾ ਪਹੁੰਚੀ ਤਾਂ ਅਚਾਨਕ ਬ੍ਰੇਕ ਫੇਲ ਹੋ ਗਈ। ਜਿਵੇਂ ਹੀ ਡਰਾਈਵਰ ਨੇ ਯਾਤਰੀਆਂ ਨੂੰ ਦੱਸਿਆ, ਉਨ੍ਹਾਂ ਨੇ ਚੱਲਦੀ ਬੱਸ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਤਿੰਨ ਔਰਤਾਂ ਅਤੇ ਇਕ ਬੱਚੇ ਸਮੇਤ ਘੱਟੋ-ਘੱਟ 10 ਸ਼ਰਧਾਲੂ ਜ਼ਖਮੀ ਹੋ ਗਏ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਭਾਰਤੀ ਫੌਜ ਅਤੇ ਪੁਲਿਸ ਨੇ NH44 'ਤੇ ਦੁਰਘਟਨਾ ਨੂੰ ਰੋਕਿਆ ਕਿਉਂਕਿ ਅਮਰਨਾਥ ਯਾਤਰੀਆਂ ਦੀ ਬੱਸ ਨੂੰ ਖੱਡ 'ਚ ਡਿੱਗਣ ਤੋਂ ਬਚਾਇਆ ਗਿਆ।ਦੱਸ ਦਈਏ ਕਿ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਉਥੇ ਮੌਜੂਦ ਪੁਲਿਸ...
ਘਟਨਾ ਦੇ ਸਮੇਂ ਬੱਸ 'ਚ ਕਰੀਬ 45 ਲੋਕ ਸਵਾਰ ਸਨ, ਖੁਸ਼ਕਿਸਮਤੀ ਨਾਲ ਉਹ ਜ਼ਖਮੀ ਨਹੀਂ ਹੋਏ। ਇਹ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ, ਡਰਾਈਵਰ ਅਤੇ ਸੁਰੱਖਿਆ ਬਲਾਂ ਦੀ ਸਿਆਣਪ ਸਦਕਾ ਵੱਡਾ ਹਾਦਸਾ ਹੋਣੋਂ ਟਲ ਗਿਆ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਿਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ 'ਚ ਬਰੇਕ ਫੇਲ ਹੋਣ ਦੀ ਸੂਚਨਾ ਮਿਲਣ 'ਤੇ ਸਵਾਰੀਆਂ ਬੱਸ ਤੋਂ ਛਾਲ ਮਾਰਦੀਆਂ ਨਜ਼ਰ ਆ ਰਹੀਆਂ ਹਨ।
Punjab Accident Punjab News Amarnath Yatra 2024
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Moga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤMoga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤ, ਲੜਕੀ ਜ਼ਖ਼ਮੀ ਹੋਈ
और पढो »
Nangal News: ਬਚਪਨ ਚ ਰਿਸ਼ਤੇਦਾਰ ਨੂੰ ਏਅਰਫੋਰਸ ਦੀ ਡਰੈਸ ਚ ਦੇਖ ਕੇ ਲੱਗੀ ਲਗਨ; ਨੰਗਲ ਦੀ ਧੀ ਹੁਣ ਖੁਦ ਪਹਿਨੇਗੀ ਡਰੈਸNangal News: ਨੰਗਲ ਦੀ ਕੁੜੀ ਦੀ ਮਿਹਨਤ ਅਤੇ ਲਗਨ ਸਦਕਾ ਉਸ ਦੀ ਇੰਡੀਆ ਏਅਰ ਫੋਰਸ ਵਿੱਚ ਚੋਣ ਹੋਈ ਹੈ।
और पढो »
Positive story: ਸਿਪਾਹੀ ਕਦੇ ਵੀ ਡਿਊਟੀ ਤੋਂ ਛੁੱਟੀ ਨਹੀਂ ਲੈਂਦਾ! ਭਾਰਤੀ ਫੌਜ ਦੇ ਅਧਿਕਾਰੀ ਨੇ ਫਲਾਈਟ ਚ ਬਚਾਈ ਯਾਤਰੀ ਦੀ ਜਾਨPositive story: ਭਾਰਤੀ ਫੌਜ ਦੇ ਇੱਕ ਅਧਿਕਾਰੀ ਨੇ ਗੋਆ ਤੋਂ ਚੰਡੀਗੜ੍ਹ ਜਾ ਰਹੇ ਇੱਕ ਗੰਭੀਰ ਬਿਮਾਰ ਯਾਤਰੀ ਦੀ ਜਾਨ ਬਚਾਈ।
और पढो »
Mansa News: ਕਾਮਨਵੈਲਥ ਚੈਂਪੀਅਨ ਨਿਊਜ਼ੀਲੈਂਡ ਲਈ ਇੰਡੀਆ ਵੱਲੋਂ ਅੰਕੁਸ਼ ਜਿੰਦਲ ਦੀ ਸਲੈਕਸ਼ਨMansa News: ਮਾਪੇ ਖੁਦ ਕਰ ਰਹੇ ਨੇ ਸਾਰਾ ਖਰਚ ਸਰਕਾਰ ਨੇ ਕੋਈ ਮੱਦਦ ਨਹੀਂ ਕੀਤੀ ਹੈ। ਕਾਮਨਵੈਲਥ ਚੈਂਪੀਅਨ ਨਿਊਜ਼ੀਲੈਂਡ ਲਈ ਇੰਡੀਆ ਵੱਲੋਂ ਅੰਕੁਸ਼ ਜਿੰਦਲ ਦੀ ਸਲੈਕਸ਼ਨ ਹੋਈ ਹੈ।
और पढो »
Fazilka Fraud Case: ਏਟੀਐਮ ਬਦਲ ਕੇ 10 ਮਿੰਟਾਂ ਚ 8 ਟਰਾਂਸਜ਼ਿਕਸ਼ਨ; ਠੇਕੇਦਾਰ ਦੇ ਖਾਤੇ ਚ ਉਡਾਏ ਮਜ਼ਦੂਰਾਂ ਦਾ ਪੈਸੇFazilka Fraud Case: ਇਸ ਉਤੇ ਉਸ ਵੱਲੋਂ ਪੁਲਿਸ ਨੂੰ ਸ਼ਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।
और पढो »
Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
और पढो »