Punjab Politics: ਨੀਲ ਗਰਗ ਨੇ ਕਿਹਾ ਕਿ ਕੇਂਦਰ ਵੱਲੋਂ ਵੱਖ-ਵੱਖ ਸਕੀਮਾਂ ਦੇ ਪੰਜਾਬ ਦੇ ਹਿੱਸੇ ਦੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ।
Punjab Politics : ਨੀਲ ਗਰਗ ਨੇ ਕਿਹਾ ਕਿ ਕੇਂਦਰ ਵੱਲੋਂ ਵੱਖ-ਵੱਖ ਸਕੀਮਾਂ ਦੇ ਪੰਜਾਬ ਦੇ ਹਿੱਸੇ ਦੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਰੋਕ ਦਿੱਤਾ ਗਿਆ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ।Pineapple Benefits: कैंसर से बचा सकता है ये खट्टा-मीठा फल, रोजाना खाने से दूर होंगी कई समस्याएंLove Rashifal 20 September 2024: धनु के राशि के जातकों से आज कोई कह सकता है अपने दिल की...
ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ ਆਪਣੇ ਹੱਕਾਂ ਦੀ ਮੰਗ ਕਰ ਰਹੀ ਹੈ ਪਰ ਕੇਂਦਰ ਕੋਈ ਸੁਣਵਾਈ ਨਹੀਂ ਕਰ ਰਿਹਾ। ਇਸ ਦੇ ਨਾਲ ਹੀ ਕਿਹਾ ਕਿ ਨੱਡਾ ਜੀ ਸਾਨੂੰ ਸਾਡੇ ਹੱਕਦਾਰ 8000 ਕਰੋੜ ਰੁਪਏ ਦਿਓ। ਜੇਕਰ ਪੰਜਾਬ ਦੇ ਲੋਕਾਂ ਦੀ ਇੰਨੀ ਚਿੰਤਾ ਹੈ ਤਾਂ ਸਾਡੇ ਹੱਕਾਂ ਦਾ ਪੈਸਾ ਕਿਉਂ ਰੋਕਿਆ ਜਾ ਰਿਹਾ ਹੈ?
Punjab News JP Nadda Aam Aadmi Party Punjab AAP Punjab
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Lawrence Bishnoi Interview Case: 12 ਸਤੰਬਰ ਨੂੰ ਹੋਵੇਗੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਦੀ ਅਗਲੀ ਸੁਣਵਾਈLawrence bishnoi Interview Case: ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫੋਨ ਜੈਮਰ ਨਾ ਲਗਾਉਣ ਉੱਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੇਸ਼ ਹੋ ਕੇ ਜਵਾਬ ਦੇਣ ਦੇ ਹੁਕਮ ਦਿੱਤੇ ਗਏ ਸਨ।
और पढो »
Malerkotla News: ਕੈਨੇਡਾ ਚ ਮਲੇਰਕੋਟਲਾ ਦੇ ਨੌਜਵਾਨ ਦਾ ਕਤਲ; ਯੂਕ੍ਰੇਨ ਦੇ ਸਖ਼ਸ਼ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾMalerkotla News: ਜਸ਼ਨਦੀਪ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਪੱਗ ਨੂੰ ਲੈ ਕੇ ਪੰਜਾਬੀ ਨੌਜਵਾਨਾਂ ਉਤੇ ਤਸ਼ੱਦਦ ਢਾਹੇ ਜਾ ਰਹੇ ਹਨ। ਯੂਕ੍ਰੇਨ ਦੇ ਗੋਰੇ ਨੇ ਤੇਜ਼ਧਾਰ ਹਥਿਆਰ ਨਾਲ ਜਸਨਦੀਪ ਦਾ ਕਤਲ ਕਰ ਦਿੱਤਾ।
और पढो »
ED Raid: ਅਮਾਨਤੁੱਲਾ ਖਾਨ ਦੇ ਘਰ ਛਾਪੇਮਾਰੀ ਦਾ ਦਾਅਵਾ, ਆਪ ਵਿਧਾਇਕ ਨੇ ਕਿਹਾ-ਈਡੀ ਮੈਨੂੰ ਗ੍ਰਿਫਤਾਰ ਕਰਨ ਆਈ ਹੈED Raid: ਈਡੀ ਨੇ ਆਮ ਆਦਮੀ ਪਾਰਟੀ ਦੇ ਓਖਲਾ ਤੋਂ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਛਾਪਾ ਮਾਰਿਆ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਹੈਂਡਲ ਐਕਸ ਤੇ ਦਿੱਤੀ ਹੈ।
और पढो »
Governor Punjab visit: ਪੰਜਾਬ ਦੇ ਨਵੇਂ ਗਵਰਨਰ ਕਟਾਰੀਆ ਕਰਨਗੇ ਪੰਜਾਬ ਦੇ ਬਾਰਡਰ ਜ਼ਿਲ੍ਹਿਆਂ ਦਾ ਦੌਰਾ!Governor Punjab visit: ਪੰਜਾਬ ਦੇ ਨਵੇਂ ਗਵਰਨਰ ਕਟਾਰੀਆ ਕਰਨਗੇ ਪੰਜਾਬ ਦੇ ਬਾਰਡਰ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਹ ਜਾਣਕਾਰੀ ਅਜੇ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ।
और पढो »
Canada Study Visa: ਕੈਨੇਡੀਅਨ ਸਰਕਾਰ ਦਾ ਵਿਦਿਆਰਥੀਆਂ ਨੂੰ ਵੱਡਾ ਝਟਕਾ, ਸਟੱਡੀ ਵੀਜ਼ੇ ’ਚ ਕਟੌਤੀ ਦਾ ਐਲਾਨ!Canada Study Visa: ਇਸ ਤੋਂ ਪਹਿਲਾਂ ਅਗਸਤ ਮਹੀਨੇ ਦੇ ਆਖੀਰ ਵਿੱਚ ਕੈਨੇਡੀਅਨ ਸਰਕਾਰ ਨੇ ਵਿਜ਼ਟਰ ਵੀਜ਼ਾ ਤੇ ਵਰਕ ਪਰਮਿਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
और पढो »
Vinesh Phogat News: ਕੀ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਲਈ ਗਈ ਵਾਪਸ? ਵਿਨੇਸ਼ ਫੋਗਾਟ ਦੇ ਦੋਸ਼ਾਂ ਤੇ ਦਿੱਲੀ ਪੁਲਿਸ ਦਾ ਜਵਾਬVinesh Phogat on women wrestlers: ਵਿਨੇਸ਼ ਫੋਗਾਟ ਨੇ ਦਿੱਲੀ ਪੁਲਿਸ ਤੇ ਇਲਜ਼ਾਮ ਲਾਏ ਤਾਂ ਹੜਕੰਪ ਮਚ ਗਿਆ। ਜਾਣੋ ਦਿੱਲੀ ਪੁਲਿਸ ਦੇ ਦੋਸ਼ਾਂ ਦਾ ਜਵਾਬ...
और पढो »