Punjab News: ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਉਦੇਸ਼ ਵੱਡੇ ਬੱਸ ਆਪ੍ਰੇਟਰਾਂ ਦੀ ਅਜਾਰੇਦਾਰੀ ਖ਼ਤਮ ਕਰਨਾ ਅਤੇ ਟਰਾਂਸਪੋਰਟ ਖੇਤਰ ਵਿੱਚ ਬੇਨਿਯਮੀਆਂ ਨੂੰ ਠੱਲ੍ਹ ਪਾਉਣਾ ਹੈ। ਉਨ੍ਹਾਂ ਕਿਹਾ, “ਸਾਡਾ ਟੀਚਾ ਕੁਝ ਵੱਡੇ ਟਰਾਂਸਪੋਰਟਰਾਂ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਰਾਹੀਂ ਲਏ ਜਾਂਦੇ ਨਾਜਾਇਜ਼ ਫ਼ਾਇਦਿਆਂ ਨੂੰ ਠੱਲ੍ਹ ਪਾਉਣਾ...
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਉਦੇਸ਼ ਵੱਡੇ ਬੱਸ ਆਪ੍ਰੇਟਰਾਂ ਦੀ ਅਜਾਰੇਦਾਰੀ ਖ਼ਤਮ ਕਰਨਾ ਅਤੇ ਟਰਾਂਸਪੋਰਟ ਖੇਤਰ ਵਿੱਚ ਬੇਨਿਯਮੀਆਂ ਨੂੰ ਠੱਲ੍ਹ ਪਾਉਣਾ ਹੈ। ਉਨ੍ਹਾਂ ਕਿਹਾ, “ਸਾਡਾ ਟੀਚਾ ਕੁਝ ਵੱਡੇ ਟਰਾਂਸਪੋਰਟਰਾਂ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਰਾਹੀਂ ਲਏ ਜਾਂਦੇ ਨਾਜਾਇਜ਼ ਫ਼ਾਇਦਿਆਂ ਨੂੰ ਠੱਲ੍ਹ ਪਾਉਣਾ ਹੈ।Aaj Ka Rashifal: मकर राशि वालों के लिए अच्छा रहेगा आज का दिन, जानें अपना आज का राशिफलAmazon Great Indian Festival...
ਕਈ ਸੀ.ਪੀ. ਪਰਮਿਟਾਂ ਦੇ ਸਮੂਹ ਦੀ ਬਜਾਏ ਇਕ-ਸਮਾਨ ਗਿਣਤੀ ਵਿੱਚ ਵਾਪਸੀ ਟਰਿੱਪਾਂ ਸਮੇਤ ਇੱਕੋ ਸੰਯੁਕਤ ਪਰਮਿਟ ਜਾਰੀ ਕਰਨ ਦੇ ਨਿਯਮ ਦੀ ਪਾਲਣਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਨਿਰਦੇਸ਼ ਦਿੱਤੇ ਹਨ ਕਿ ਨਿਯਮ 80-ਏ ਦੀ ਉਲੰਘਣਾ ਕਰਨ ਵਾਲੇ ਪਰਮਿਟਾਂ ਦੀ ਢੁਕਵੀਂ ਕਾਨੂੰਨੀ ਪ੍ਰਕਿਰਿਆਵਾਂ ਰਾਹੀਂ ਡੀ-ਕਲੱਬਿੰਗ ਕੀਤੀ ਜਾਵੇ ਅਤੇ ਉਨ੍ਹਾਂ ਦੀ ਅਸਲ ਸਥਿਤੀ ਨੂੰ ਬਹਾਲ ਕੀਤਾ ਜਾਵੇ।
ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਉਦੇਸ਼ ਵੱਡੇ ਬੱਸ ਆਪ੍ਰੇਟਰਾਂ ਦੀ ਅਜਾਰੇਦਾਰੀ ਖ਼ਤਮ ਕਰਨਾ ਅਤੇ ਟਰਾਂਸਪੋਰਟ ਖੇਤਰ ਵਿੱਚ ਬੇਨਿਯਮੀਆਂ ਨੂੰ ਠੱਲ੍ਹ ਪਾਉਣਾ ਹੈ। ਉਨ੍ਹਾਂ ਕਿਹਾ, “ਸਾਡਾ ਟੀਚਾ ਕੁਝ ਵੱਡੇ ਟਰਾਂਸਪੋਰਟਰਾਂ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਰਾਹੀਂ ਲਏ ਜਾਂਦੇ ਨਾਜਾਇਜ਼ ਫ਼ਾਇਦਿਆਂ ਨੂੰ ਠੱਲ੍ਹ ਪਾਉਣਾ ਹੈ।” ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਛੋਟੇ ਅਤੇ ਦਰਮਿਆਨੇ ਬੱਸ ਆਪ੍ਰੇਟਰਾਂ ਲਈ ਵਧੇਰੇ ਬਰਾਬਰੀ ਵਾਲਾ ਮਾਹੌਲ ਪੈਦਾ ਹੋਵੇਗਾ, ਸਭਨਾਂ ਨੂੰ ਟਰਾਂਸਪੋਰਟ ਖੇਤਰ ਵਿੱਚ ਆਪਣਾ ਕਾਰੋਬਾਰ ਚਲਾਉਣ ਲਈ ਬਿਨਾਂ ਭੇਦਭਾਵ ਇੱਕ ਸਮਾਨ ਮੌਕੇ ਮਿਲਣਗੇ ਅਤੇ ਜਨਤਕ ਸੇਵਾਵਾਂ ਨੂੰ ਹੋਰ ਬਿਹਤਰ...
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Mohali News: ਮੋਹਾਲੀ ਬੱਸ ਸਟੈਂਡ ਨੂੰ ਚਾਲੂ ਕਰਨ ਦੇ ਮਾਮਲੇ ਵਿੱਚ HC ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਜਾਰੀ ਕੀਤਾ ਨੋਟਿਸMohali News: ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਜੀ ਏਅਰ ਕੰਡੀਸ਼ਨਡ ਬੱਸ ਟਰਮੀਨਲ ਦਾ ਉਦਘਾਟਨ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੱਲੋਂ ਸਾਲ 2017 ਵਿੱਚ ਮੁਹਾਲੀ ਸ਼ਹਿਰ ਲਈ ਕੀਤਾ ਗਿਆ ਸੀ।
और पढो »
IND vs KOR: ਭਾਰਤ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ, ਸੈਮੀਫਾਈਨਲ ਚ ਦੱਖਣੀ ਕੋਰੀਆ ਨੂੰ ਹਰਾਇਆIND vs KOR: ਅੱਜ 4-1 ਦੀ ਜਿੱਤ ਵਿੱਚ ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਉੱਪਰ ਦੋ ਗੋਲ ਕੀਤੇ। ਜਰਮਨਪ੍ਰੀਤ ਸਿੰਘ ਤੇ ਉੱਤਮ ਸਿੰਘ ਨੇ ਇਕ-ਇਕ ਗੋਲ ਕੀਤਾ।
और पढो »
Zirakpur News: ਸਰਕਾਰੀ ਸਿਹਤ ਕੇਂਦਰ ਚ 2 ਵਿਅਕਤੀਆਂ ਨੇ ਗਰਭਵਤੀ ਡਾਕਟਰ ਤੇ ਕੀਤਾ ਹਮਲਾZirakpur News: ਪੰਜਾਬ ਪ੍ਰੋਟੈਕਸ਼ਨ ਆਫ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ ਐਕਟ, 2008 ਦਾ ਹਵਾਲਾ ਦਿੰਦੇ ਹੋਏ ਡਾਕਟਰ ਪ੍ਰਭਜੋਤ ਕੌਰ ਕੌਰ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
और पढो »
Anandpur Sahib News: ਬੈਰੀਕੇਟ ਤੋੜ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਕੋਠੀ ਨਜ਼ਦੀਕ ਪੁੱਜੇ ਈਟੀਟੀ 5994 ਉਮੀਦਵਾਰAnandpur Sahib News: ਈਟੀਟੀ 5994 ਉਮੀਦਵਾਰਾਂ ਨੇ ਦੁਪਹਿਰ 1 ਵਜੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਵੱਲ ਕੂਚ ਕਰ ਦਿੱਤਾ।
और पढो »
Farmers Protest In Chandigarh: ਚੰਡੀਗੜ੍ਹ ਚ ਕਿਸਾਨਾਂ ਦੇ ਮੋਰਚੇ ਦਾ ਅੱਜ ਤੀਜਾ ਦਿਨ, ਵਿਧਾਨ ਸਭਾ ਸੈਸ਼ਨ ਚ ਸਰਕਾਰ ਦੀ ਕਾਰਵਾਈ ਦਾ ਇੰਤਜ਼ਾਰFarmers Protest In Chandigarh: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਟਕਾ ਚੌਕ ਵਿਖੇ ਪਹੁੰਚ ਕੇ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਦੀ ਸ਼ਲਾਘਾ ਕੀਤੀ ਹੈ।
और पढो »
Punjab CAG Report 2024: ਪੰਜਾਬ ਸਰਕਾਰ ਦੇ 5 ਵਿਭਾਗ ਨਹੀਂ ਦੇ ਰਹੇ 3674 ਕਰੋੜ ਦਾ ਹਿਸਾਬPunjab CAG Report 2024: ਕੈਗ (CAG) ਦੀ ਰਿਪੋਰਟ ਮੁਤਾਬਿਕ ਪੰਜਾਬ ਸਰਕਾਰ ਦੇ 5 ਵਿਭਾਗ ਅਜਿਹੇ ਹਨ। ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇੇ ਗਏ ਫੰਡਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ।
और पढो »