Punjab News: ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜੋ ਪਹਿਲਾਂ ਪੰਜਾਬ ਅਤੇ ਹਰਿਆਣਾ ਦੋਵਾਂ ਦੇ ਕਿਸਾਨਾਂ ਵੱਲੋਂ ਦਿਖਾਏ ਗਏ ਏਕੇ ਅੱਗੇ ਝੁਕ ਗਈ ਸੀ, ਵੱਲੋਂ ਇਸ ਫੈਸਲੇ ਨੂੰ ਦੋਵਾਂ ਰਾਜਾਂ ਦਰਮਿਆਨ ਟਕਰਾਅ ਪੈਦਾ ਕਰਨ ਲਈ ਵਰਤਿਆ ਜਾ ਰਿਹਾ ਹੈ।
Punjab News: ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜੋ ਪਹਿਲਾਂ ਪੰਜਾਬ ਅਤੇ ਹਰਿਆਣਾ ਦੋਵਾਂ ਦੇ ਕਿਸਾਨਾਂ ਵੱਲੋਂ ਦਿਖਾਏ ਗਏ ਏਕੇ ਅੱਗੇ ਝੁਕ ਗਈ ਸੀ, ਵੱਲੋਂ ਇਸ ਫੈਸਲੇ ਨੂੰ ਦੋਵਾਂ ਰਾਜਾਂ ਦਰਮਿਆਨ ਟਕਰਾਅ ਪੈਦਾ ਕਰਨ ਲਈ ਵਰਤਿਆ ਜਾ ਰਿਹਾ ਹੈ।Aaj Ka Rashifal 15 November 2024: आज इन राशि वालों की आय में होगी वृद्धि, जानें क्या है आपका आज का राशिफलCold And Cough Tips: ਸਰਦੀ-ਜ਼ੁਕਾਮ ਤੋਂ ਛੁਟਕਾਰਾਂ ਪਾਉਣ ਲਈ ਪੀਓ ਆਹ ਡ੍ਰਿੰਕ,...
ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.
Haryana For Vidhan Sabha Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
India Vs South Africa: ਦੱਖਣੀ ਅਫਰੀਕਾ ਖ਼ਿਲਾਫ਼ ਭਾਰਤੀ ਟੀਮ ਦੀ ਇੱਕ ਪਾਸੜ ਜਿੱਤ ਦੇ ਵੱਡੇ ਕਾਰਨ; ਸੂਰਿਆਕੁਮਾਰ ਯਾਦਵ ਦੀ ਰਣਨੀਤੀ ਆਈ ਰਾਸIndia Vs South Africa: ਟੀਚੇ ਦਾ ਪਿੱਛਾ ਕਰਨ ਉਤਰੀ ਮੇਜ਼ਬਾਨ ਟੀਮ ਨੂੰ ਅਰਸ਼ਦੀਪ ਸਿੰਘ ਨੇ ਪਹਿਲੇ ਹੀ ਓਵਰ ਵਿੱਚ ਪਹਿਲਾ ਝਟਕਾ ਦਿੱਤਾ। ਉਸ ਨੇ ਕਪਤਾਨ ਏਡਨ ਮਾਰਕਰਮ ਨੂੰ ਆਪਣਾ ਸ਼ਿਕਾਰ ਬਣਾਇਆ।
और पढो »
AAP Punjab News: ਹਰਿਆਣਾ ਨੂੰ ਚੰਡੀਗੜ੍ਹ ਚ ਜ਼ਮੀਨ ਦੇਣ ਦੇ ਮਾਮਲੇ ਚ ਆਪ ਦਾ ਵਫਦ ਗਵਰਨਰ ਨਾਲ ਕਰੇਗਾ ਮੁਲਾਕਾਤਹਰਿਆਣਾ ਵਿਧਾਨ ਸਭਾ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਾ ਵਫਦ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਅੱਜ ਸਵੇਰੇ 10 ਵਜੇ ਮਿਲੇਗਾ।
और पढो »
Panchkula News: ਚੰਡੀਗੜ੍ਹ ਵਿੱਚ ਵਿਧਾਨ ਸਭਾ ਅਤੇ SYL ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਬਿਆਨPanchkula News: ਲੋਕਾਂ ਨੇ ਕਾਂਗਰਸ ਨੂੰ ਬਾਹਰ ਰਾਸਤਾ ਦਿਖਾ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦੇਣਗੇ ਕਿਉਂਕਿ ਇਨ੍ਹਾਂ ਕੰਮ ਤਾਂ ਕੁਝ ਕਰ ਨਹੀਂ ਰਹੇ। ਉਨ੍ਹਾਂ ਨੇ ਕਿਹਾ ਕਿ ਸਾਡਾ ਚੰਡੀਗੜ੍ਹ ਦੇ ਉਪਰ ਹੱਕ ਹੈ ਇਹ ਲੋਕਾਂ ਨੂੰ ਵੀ ਪਤਾ ਹੈ।
और पढो »
Punjab By Elections: ਅੱਜ ਡੇਰਾ ਬਾਬਾ ਨਾਨਕ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨPunjab By Elections: ਮੁੱਖ ਮੰਤਰੀ ਭਗਵੰਤ ਮਾਨ ਡੇਰਾ ਬਾਬਾ ਨਾਨਕ ਵਿਖੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
और पढो »
Gurpreet Harinue Murder: ਗੁਰਪ੍ਰੀਤ ਸਿੰਘ ਹਰੀਨੋਂ ਕਤਲ ਕੇਸ ਦੇ ਤਾਰ ਅੱਤਵਾਦੀ ਅਰਸ਼ ਡੱਲਾ ਨਾਲ ਜੁੜੇ; ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਆਇਆ ਸਾਹਮਣੇGurpreet Harinue Murder: ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਸ਼ੁਰੂਆਤੀ ਜਾਂਚ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਹੈ।
और पढो »
Punjab Bypoll News: ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਰਣਨੀਤੀ ਤੇ ਯੋਜਨਾ ਕਮੇਟੀ ਦਾ ਐਲਾਨ; ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀPunjab Bypoll News: ਕਮੇਟੀ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੌਕ ਸ਼ਰਮਾ ਅਤੇ ਰਵਿੰਦਰਾ ਡਲਵੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
और पढो »