Punjab News: ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।
Punjab News: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ 'ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। Pineapple Benefits: कैंसर से बचा सकता है ये खट्टा-मीठा फल, रोजाना खाने से दूर होंगी कई समस्याएंLove Rashifal 20 September 2024: धनु के राशि के जातकों से आज कोई कह सकता है अपने दिल की...
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਆਪਣੀ ਬੈਠਕ ਵਿੱਚ ਸਰਬਸੰਮਤੀ ਨਾਲ ਅਧਿਕਾਰਤ ਮਤਾ ਪਾਸ ਕੀਤਾ ਸੀ ਜਿਸ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਇੰਡੀਅਨ ਏਅਰਫੋਰਸ ਸਟੇਸ਼ਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿਖੇ ਬਣਾਏ ਜਾਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ"ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ" ਰੱਖਣ ਦੀ ਅਪੀਲ ਕੀਤੀ ਗਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ 'ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੁਹਰਾਇਆ ਕਿ ਹਵਾਈ ਅੱਡੇ ਦਾ ਨਾਂ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣਾ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨ ਸ਼ਹੀਦ ਨੌਜਵਾਨ ਪੀੜ੍ਹੀ ਨੂੰ ਆਪਣੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹੇ...
Shaheed Kartar Singh Sarabha Halwara Airport
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Arvind Kejriwal Resignation: ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਇਹਨਾਂ ਨਾਵਾਂ ਤੇ ਚਰਚਾ ਹੋ ਰਹੀ ਤੇਜ਼Arvind Kejriwal Resignation: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਅਚਾਨਕ ਐਲਾਨ ਕੀਤਾ ਹੈ। ਉਦੋਂ ਤੋਂ ਦਿੱਲੀ ਦੀ ਸਿਆਸਤ ਦਾ ਤਾਪਮਾਨ ਵਧ ਗਿਆ ਹੈ।
और पढो »
Farmers Protest In Chandigarh: ਚੰਡੀਗੜ੍ਹ ਚ ਕਿਸਾਨਾਂ ਦੇ ਮੋਰਚੇ ਦਾ ਅੱਜ ਤੀਜਾ ਦਿਨ, ਵਿਧਾਨ ਸਭਾ ਸੈਸ਼ਨ ਚ ਸਰਕਾਰ ਦੀ ਕਾਰਵਾਈ ਦਾ ਇੰਤਜ਼ਾਰFarmers Protest In Chandigarh: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਟਕਾ ਚੌਕ ਵਿਖੇ ਪਹੁੰਚ ਕੇ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਦੀ ਸ਼ਲਾਘਾ ਕੀਤੀ ਹੈ।
और पढो »
Ludhiana News: ਲੁਧਿਆਣਾ ਹਲਵਾਰਾ ਏਅਰਪੋਰਟ ਤੇ ਜਲਦ ਸ਼ੁਰੂ ਹੋਣਗੀਆਂ ਹਵਾਈ ਉਡਾਣਾਂ, ਅਧਿਕਾਰੀਆਂ ਨੇ ਦਿੱਤੀ ਜਾਣਕਾਰੀLudhiana News: ਲੁਧਿਆਣਾ ਹਲਵਾਰਾ ਏਅਰਪੋਰਟ ਤੇ ਜਲਦ ਸ਼ੁਰੂ ਹੋਣਗੀਆਂ ਹਵਾਈ ਉਡਾਣਾਂ, ਅਧਿਕਾਰੀਆਂ ਨੇ ਦਿੱਤੀ ਜਾਣਕਾਰੀ
और पढो »
Delhi CM Atishi Marlena: ਆਤਿਸ਼ੀ ਮਾਰਲੇਨਾ ਹੋਣਗੇ ਦਿੱਲੀ ਦੇ ਅਗਲੇ ਮੁੱਖ ਮੰਤਰੀ, ਵਿਧਾਇਕ ਦਲ ਦੀ ਮੀਟਿੰਗ ਵਿੱਚ ਨਾਂਅ ਤੇ ਲੱਗੀ ਮੋਹਰ ਲੱਗੀDelhi CM Atishi Marlena: ਵਿਧਾਇਕ ਦਲ ਦੀ ਬੈਠਕ ਚ ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਜਰੀਵਾਲ ਨੇ ਮੁੱਖ ਮੰਤਰੀ ਦੇ ਤੌਰ ਤੇ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ। ਮੀਟਿੰਗ ਵਿੱਚ ਇਸ ਨਾਂ ਨੂੰ ਪ੍ਰਵਾਨਗੀ ਦਿੱਤੀ ਗਈ।
और पढो »
Delhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਸੀਐੱਮ ਦੀ ਦੌੜ ਵਿੱਚ ਆਤਿਸ਼ੀ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਸੀ। ਵਿਧਾਇਕ ਦਲ ਦੀ ਬੈਠਕ ਚ ਆਤਿਸ਼ੀ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਗਈ ਹੈ।
और पढो »
Patiala News: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀPatiala News: ਜਾਣਕਾਰੀ ਅਨੁਸਾਰ ਸ਼ੁਭਮ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ ਜੋ ਕਿ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜ਼ਿਲ ਤੇ ਕਮਰੇ ਚ ਰਹਿ ਰਿਹਾ ਸੀ।
और पढो »