Punjab News: ਪੰਜਾਬ ਦੇ ਵਿਕਾਸ ਲਈ ਕੇਂਦਰ ਤੇ ਸੂਬੇ ਵਿਚਾਲੇ ਪੁਲ ਦੇ ਰੂਪ ਵਿੱਚ ਕੰਮ ਕਰਾਂਗਾ-ਰਾਜਪਾਲ ਕਟਾਰੀਆ

Punjab Governor समाचार

Punjab News: ਪੰਜਾਬ ਦੇ ਵਿਕਾਸ ਲਈ ਕੇਂਦਰ ਤੇ ਸੂਬੇ ਵਿਚਾਲੇ ਪੁਲ ਦੇ ਰੂਪ ਵਿੱਚ ਕੰਮ ਕਰਾਂਗਾ-ਰਾਜਪਾਲ ਕਟਾਰੀਆ
Gulab Chand KatariaNHAI OfficialsPunjab NHAI Projects
  • 📰 Zee News
  • ⏱ Reading Time:
  • 62 sec. here
  • 21 min. at publisher
  • 📊 Quality Score:
  • News: 91%
  • Publisher: 63%

Punjab News: ਮੀਟਿੰਗ ਵਿੱਚ ਰਾਜਪਾਲ ਨੇ ਅਧਿਕਾਰੀਆਂ ਨੂੰ ਸਾਰੇ ਕੇਂਦਰੀ ਪ੍ਰਾਜੈਕਟਾਂ ਵਿੱਚ ਬਿਨਾਂ ਦੇਰੀ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਪ੍ਰੋਜੈਕਟ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਨੂੰ ਲਿਖਤੀ ਰੂਪ ਵਿੱਚ ਰਿਕਾਰਡ ਤੇ ਲਿਆਂਦਾ ਜਾਵੇ।

Punjab News : ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਚਿਤਾਵਨੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ।Doctor's Protest: कोलकाता में ट्रेनी महिला डॉक्टर की हत्या के बाद नहीं रुक रहा विरोध प्रदर्शनNational Flag Rules: ਤਿਰੰਗਾ ਫਟਣ ਜਾਂ ਖਰਾਬ ਹੋਣ 'ਤੇ ਕੀ ਕਰਨਾ ਚਾਹੀਦਾ ਹੈ? ਜਾਣੋ ਕੀ ਕਹਿੰਦਾ ਹੈ ਫਲੈਗ ਕੋਡWorld Organ Donation Day: 'अंगदान को यूं ही नहीं कहते जीवनदान' कौन से लोग नहीं कर सकते अंगदानIndependence Day 2024: आजादी के अमृत...

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਮੀਨ ਐਕਵਾਇਰ ਕਰਨ ਵਿੱਚ ਦੇਰੀ ਕਾਰਨ ਹਾਈਵੇਅ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਚਿਤਾਵਨੀ ਦਰਮਿਆਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਇਲਾਵਾ ਰੇਲਵੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਪਹੁੰਚੇ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਨਾਲ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਰਾਜਪਾਲ ਨੇ ਆਈ.ਏ.ਐਸ ਅਧਿਕਾਰੀਆਂ ਨਾਲ ਰਸਮੀ ਤੌਰ 'ਤੇ ਜਾਣ-ਪਛਾਣ ਕਰਨ ਉਪਰੰਤ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਰਾਜ ਵਿਚਕਾਰ ਪੁਲ ਦਾ ਕੰਮ ਕਰਨਗੇ |

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਭਲਾਈ ਸਕੀਮਾਂ ਨੂੰ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਜਿਸ ਲਈ ਉਹ ਵੀ ਆਪਣਾ ਬਣਦਾ ਯੋਗਦਾਨ ਪਾਉਣਗੇ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਸਮੇਂ-ਸਮੇਂ 'ਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖੁਦ ਸੂਬਾ ਸਰਕਾਰ ਨਾਲ ਜ਼ਮੀਨੀ ਪੱਧਰ 'ਤੇ ਜਾ ਕੇ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ...

ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਕੰਮ ਵਾਲੇ ਦਿਨਾਂ ਵਿੱਚ ਆਈਏਐਸ ਅਧਿਕਾਰੀ ਖੁਦ ਅਤੇ ਉਨ੍ਹਾਂ ਦੇ ਅਧੀਨ ਕੰਮ ਕਰਦੇ ਅਧਿਕਾਰੀ ਆਮ ਲੋਕਾਂ ਨੂੰ ਮਿਲਣ ਲਈ ਸਮਾਂ ਨਿਸ਼ਚਿਤ ਕਰਨ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Gulab Chand Kataria NHAI Officials Punjab NHAI Projects Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Gulabchand Kataria Take Oath: ਗੁਲਾਬ ਚੰਦ ਕਟਾਰੀਆ ਨੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ, CM ਮਾਨ ਵੀ ਸਮਾਗਮ ਦੌਰਾਨ ਰਹੇ ਮੌਜੂਦGulabchand Kataria Take Oath: ਗੁਲਾਬ ਚੰਦ ਕਟਾਰੀਆ ਨੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ, CM ਮਾਨ ਵੀ ਸਮਾਗਮ ਦੌਰਾਨ ਰਹੇ ਮੌਜੂਦGulabchand Kataria Take Oath: ਗੁਲਾਬ ਚੰਦ ਕਟਾਰੀਆ ਨੂੰ ਦੂਜੀ ਵਾਰ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਅਸਾਮ ਦੇ ਰਾਜਪਾਲ ਸਨ। ਕਟਾਰੀਆ ਪੰਜਾਬ ਦੇ 30ਵੇਂ ਰਾਜਪਾਲ ਬਣ ਗਏ ਹਨ।
और पढो »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Render Time: 2025-02-19 22:42:00