Punjab News: ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਈਲਡ ਵੈਲਫੇਅਰ ਕਮੇਟੀ (ਸੀਡਬਲਯੂਸੀ) ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਭੀਖ ਮੰਗਣ ਲਈ ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਈਲਡ ਵੈਲਫੇਅਰ ਕਮੇਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਭੀਖ ਮੰਗਣ ਲਈ ਬੱਚਿਆਂ ਦਾ ਸ਼ੋਸ਼ਣ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। India vs Zimbabwe: अभिषेक शर्मा से लेकर साई सुदर्शन तक भारत के लिए ये खिलाड़ी करेंगे अपना T20I डेब्यूPV Sindhu Birthday: ਪੀਵੀ ਸਿੰਧੂ ਨੇ ਨਿੱਕੇ ਉਮਰੇ ਖੇਡਣਾ ਸ਼ੁਰੂ ਕੀਤਾ ਬੈਡਮਿੰਟਨ ਦੇਸ਼ ਲਈ ਜਿੱਤੇ ਕਈ ਮੈਂਡਲ, ਜਨਮਦਿਨ ਦੇ ਮੌਕੇ 'ਤੇ ਜਾਣੋ ਰਿਕਾਰਡTeam India Meets PM Modi: टी-20 विश्व कप जीत के बाद टीम इंडिया ने प्रधानमंत्री नरेंद्र मोदी से की...
ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਕਿਸੇ ਆਮ ਨਾਗਰਿਕ ਵੱਲੋਂ ਇਹ ਸੂਚਨਾ ਦਿੱਤੀ ਗਈ ਕਿ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਕੁਝ ਬੱਚੇ ਭੀਖ ਮੰਗ ਰਹੇ ਹਨ ਅਤੇ ਕੁਝ ਬੱਚੇ ਸੜਕ ਕਿਨਾਰੇ ਸੁੱਤੇ ਹੋਏ ਹਨ। ਇਸ ਸੂਚਨਾ ਉੱਪਰ ਤੁਰੰਤ ਕਾਰਵਾਈ ਕਰਨ ਲਈ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ, ਜਿਸ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਦਫਤਰ ਵਲੋਂ ਟੀਮਾਂ ਬਣਾ ਕੇ ਰੇਡ ਕੀਤੀ ਗਈ।
Punjabi News Child Begging Punjab Government Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Weather Update: ਪੰਜਾਬ ਵਿੱਚ ਹੀਟ ਵੇਵ ਅਲਰਟ, ਜਾਣੋ ਕਦੋਂ ਪਵੇਗਾ ਮੀਂਹPunjab Weather Update: ਪੰਜਾਬ ਵਿੱਚ ਹੀਟਵੇਵ ਲਗਾਤਾਰ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ।
और पढो »
Punjab Weather Update: ਪੰਜਾਬ ਚ ਮੁੜ ਤੋਂ ਹੀਟ ਵੇਵ ਦਾ ਅਲਰਟ! ਗਰਮੀ ਨੇ ਤੋੜੇ ਸਾਰੇ ਰਿਕਾਰਡPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਚ ਹੀਟ ਵੇਵ ਅਲਰਟ ਹੈ। ਤਾਪਮਾਨ 47.8 ਡਿਗਰੀ ਤੋਂ ਪਾਰ
और पढो »
CM Bhagwant Mann: ਭ੍ਰਿਸ਼ਟਾਚਾਰ ਹੋਣ ਉਤੇ ਡੀਸੀ ਅਤੇ ਐਸਐਸਪੀ ਹੋਣਗੇ ਜ਼ਿੰਮੇਵਾਰ-ਮੁੱਖ ਮੰਤਰੀ ਭਗਵੰਤ ਮਾਨCM Bhagwant Mann: ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਡੂੰਘੀ ਚਰਚਾ ਕੀਤੀ।
और पढो »
Kiratpur Sahib News: ਪੰਜਾਬ ਦੇ 2 ਨੌਜਵਾਨਾਂ ਤੇ ਹਿਮਾਚਲ ਦੇ ਟੈਕਸੀ ਡਰਾਈਵਰ ਦੇ ਕਤਲ ਦਾ ਸ਼ੱਕKiratpur Sahib News: ਹਿਮਾਚਲ ਪੁਲਿਸ ਦੇ ਡੀਐਸਪੀ ਮਦਨ ਧੀਮਾਨ ਦੇ ਦੱਸਣ ਮੁਤਾਬਕ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਨੇ ਹਿਮਾਚਲ ਵਿੱਚ ਘੁੰਮਣ ਲਈ ਇੱਕ ਟੈਕਸੀ ਕਿਰਾਏ ਉਤੇ ਲਈ ਸੀ।
और पढो »
Punjab Weather Update: ਪੰਜਾਬ ਵਿੱਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਪਾਰਾ ਪਹੁੰਚਿਆ 47.1 ਤੋਂ ਪਾਰPunjab Weather Update: ਅਗਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਰਾਤ ਨੂੰ ਵੀ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ ਹੈ।
और पढो »
Punjab Weather Update: ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਜਲਦ ਮਿਲੇਗੀ ਰਾਹਤ!Punjab Weather Update: ਅਗਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਰਾਤ ਨੂੰ ਵੀ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ ਹੈ।
और पढो »