Punjab News: ਹੁਸ਼ਿਆਰਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।
Punjab News: ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨਹੁਸ਼ਿਆਰਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।Cooking Tips: खाने में नमक हो गया है ज्यादा? तो घबराएं नहीं इन 5 तरीकों से तुरंत करें ठीकYuvika Chaudhary Maternity Photoshoot: दीपिका पादुकोण के बाद युविका के मैटरनिटी फोटोशूट ने जीता फैंस का दिल, देखें तस्वीरेंHartalika Teej 2024: हरतालिका तीज पर शादीशुदा महिलाएं लगाएं ये आसान मेहंदी...
ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ...
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵੱਡ ਆਕਾਰੀ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਪੇ-ਅਧਿਆਪਕ ਮਿਲਣੀ ਦੇ ਨਿਵਕਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ ਵਿੱਚ ਸਹਾਈ...
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਉਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਦੀਆਂ ਉੱਘੀਆਂ ਵਿੱਦਿਅਕ ਸੰਸਥਾਵਾਂ ਵਿੱਚ ਸਿਖਲਾਈ ਲਈ ਸਕੂਲ ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜ ਰਹੀ ਹੈ ਤਾਂ ਜੋ ਉਹ ਆਪਣੀ ਮੁਹਾਰਤ ਨੂੰ ਹੋਰ ਨਿਖ਼ਾਰਦਿਆਂ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਹੋਰ ਬਿਹਤਰ ਢੰਗ ਨਾਲ ਕੰਮ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ’ਚ ਪ੍ਰਚਲਿਤ ਉੱਨਤ ਅਭਿਆਸਾਂ ਬਾਰੇ ਜਾਣ ਕੇ ਉਨ੍ਹਾਂ ਨੂੰ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕਰ...
Chief Minister Bhagwant Mann Government Schools
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Projects News: ਸੜਕਾਂ ਦੇ ਤਿੰਨ ਨੈਸ਼ਨਲ ਪ੍ਰੋਜੈਕਟ ਰੱਦ ਹੋਣਾ ਪੰਜਾਬ ਲਈ ਮੰਦਭਾਗਾ: ਅਰਵਿੰਦ ਖੰਨਾPunjab Projects News: ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਐਸਸੀ ਬੱਚਿਆਂ ਦਾ ਢਾਈ ਸੌ ਕਰੋੜ ਰੁਪਏ ਦਾ ਵਜ਼ੀਫ਼ਾ ਜਾਰੀ ਕਰਨ ਤੋਂ ਵੀ ਪਾਸਾ ਵੱਟੀ ਬੈਠੀ ਹੈ।
और पढो »
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਮੁਹਿੰਮ ਦਾ ਆਗਾਜ਼Punjab News: ਸਾਰੇ ਜ਼ਿਲ੍ਹਿਆਂ ਵਿੱਚ 47 ਸੈਂਟੀਨੇਲ ਸਰਵੇਲੈਂਸ ਹਸਪਤਾਲਾਂ ਦੀ ਪਛਾਣ ਕੀਤੀ ਗਈ ਹੈ ਅਤੇ ਸੂਬੇ ਵਿੱਚ ਡੇਂਗੂ ਦੀ ਜਾਂਚ ਲਈ ਐਨ.ਐਸ-1 ਕਿੱਟਾਂ ਅਤੇ ਆਈ.ਜੀ.ਐਮ. ਕਿੱਟਾਂ ਉਪਲਬਧ ਹਨ।
और पढो »
Amritsar News: ਹਾਕੀ ਖਿਡਾਰੀਆਂ ਨੂੰ ਇੱਕ ਨਹੀਂ 3 ਕਰੋੜ ਦੇਵੇ ਪੰਜਾਬ ਸਰਕਾਰ- ਹਰਮਨ ਦੇ ਪਿਤਾParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
और पढो »
Olympics 2024: ਪ੍ਰਧਾਨ ਮੰਤਰੀ ਮੋਦੀ ਅਤੇ CM ਮਾਨ ਨੇ ਓਲੰਪਿਕਸ ਵਿੱਚ ਕਾਂਸੀ ਦਾ ਤਮਗਾ ਜਿੱਤਣ ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
और पढो »
Punjab News: ਪਟਿਆਲਾ ਦੇ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮੱਛੀ ਮੰਡੀ ਤਿਆਰPunjab News: ਕੈਬਨਿਟ ਮੰਤਰੀ ਨੇ ਮੱਛੀ ਪਾਲਣ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਤੇ ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਪੂੰਗ ਦੇ ਉਤਪਾਦਨ ਨੂੰ ਹੋਰ ਵਧਾਉਣ ਦੇ ਨਿਰਦੇਸ਼ ਦਿੱਤੇ।
और पढो »
Dimpy Dhillon News: ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤDimpy Dhillon News: ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਇਕ ਸਿਆਸੀ ਪ੍ਰੋਗਰਾਮ ਦੌਰਾਨ ਡਿੰਪੀ ਢਿਲੋਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
और पढो »