Punjab News: ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਬਾਇਓ-ਈਥਾਨੌਲ ਬਣਾਉਣ ਵਾਲੀਆਂ ਇਕਾਈਆਂ ਨੂੰ ਸਬਸਿਡੀਵਾਜਬ ਕੀਮਤ ਤੇ ਚੌਲਾਂ ਦੀ ਵਿਕਰੀ, ਓ.ਐੱਮ.ਐੱਸ.ਐੱਸ.
Punjab News : ਮੁੱਖ ਮੰਤਰੀ ਮਾਨ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਦੀ ਅਪੀਲ ਕੀਤੀਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਬਾਇਓ-ਈਥਾਨੌਲ ਬਣਾਉਣ ਵਾਲੀਆਂ ਇਕਾਈਆਂ ਨੂੰ ਸਬਸਿਡੀ/ਵਾਜਬ ਕੀਮਤ 'ਤੇ ਚੌਲਾਂ ਦੀ ਵਿਕਰੀ, ਓ.ਐੱਮ.ਐੱਸ.ਐੱਸ.
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਦੇਸ਼ ਭਰ ਵਿੱਚ ਅਨਾਜ ਦੇ ਗੁਦਾਮ ਭਰੇ ਪਏ ਹਨ ਅਤੇ ਇਸ ਲਈ ਭਾਰਤ ਸਰਕਾਰ ਨੂੰ ਕੁਝ ਰਣਨੀਤਕ ਹੱਲ ਕੱਢਣੇ ਪੈਣਗੇ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਕਿ ਕੇਂਦਰ ਸਰਕਾਰ ਨੇ ਚੌਲਾਂ ਦੀ ਬਰਾਮਦ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਕੇਂਦਰ ਸਰਕਾਰ ਨੂੰ ਖਪਤਕਾਰ ਸੂਬਿਆਂ ਨੂੰ ਵੀ ਤਿੰਨ ਤੋਂ ਛੇ ਮਹੀਨਿਆਂ ਲਈ ਚੌਲਾਂ ਦੀ ਅਗਾਊਂ ਚੁਕਾਈ 'ਤੇ ਵਿਚਾਰ ਕਰਨ ਲਈ ਕਹਿਣਾ ਚਾਹੀਦਾ ਹੈ ਤਾਂ ਜੋ ਐਫ.ਸੀ.ਆਈ.
ਉਨ੍ਹਾਂ ਕਿਹਾ ਕਿ ਮਿੱਲਰਾਂ ਨੇ ਇਹ ਵੀ ਦੱਸਿਆ ਸੀ ਕਿ ਪਹਿਲਾਂ ਵੀ ਉਨ੍ਹਾਂ ਨੂੰ ਚੌਲਾਂ ਦੀ ਡਲਿਵਰੀ ਲਈ ਉਸੇ ਮਿਲਿੰਗ ਸੈਂਟਰ ਦੇ ਅੰਦਰ ਜਗ੍ਹਾ ਅਲਾਟ ਕੀਤੀ ਗਈ ਸੀ ਅਤੇ ਅਜਿਹੇ ਕੇਂਦਰ ਆਮ ਤੌਰ 'ਤੇ ਮਿੱਲਾਂ ਦੇ 10-20 ਕਿਲੋਮੀਟਰ ਦੇ ਅੰਦਰ ਹੁੰਦੇ ਹਨ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸਾਲ ਜਗ੍ਹਾ ਦੀ ਤੰਗੀ ਕਾਰਨ ਐਫ.ਸੀ.ਆਈ.
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab News: ਹੁਣ ਪੰਜਾਬ ਚ ਬਣਨਗੇ BMW ਦੇ ਪਾਰਟਸ; ਮੰਡੀ ਗੋਬਿੰਦਗੜ੍ਹ ਚ ਲੱਗੇਗਾ ਪਲਾਂਟPunjab News: ਅਗਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ BMW ਪਲਾਂਟ ਦੀ ਸ਼ੁਰੂਆਤ ਕਰਨਗੇ। ਇਸ ਪਲਾਂਟ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
और पढो »
Punjab News: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਤੇ ਰੱਖਣ ਦੀ ਮੰਗ ਦੁਹਰਾਈPunjab News: ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।
और पढो »
Barinder Kumar Goyal: ਜਾਣੋਂ ਕੌਣ ਹਨ ਬਰਿੰਦਰ ਕੁਮਾਰ ਗੋਇਲ, ਜੋ ਬਣਨ ਜਾ ਰਹੇ ਪੰਜਾਬ ਕੈਬਨਿਟ ਦਾ ਹਿੱਸਾ?Punjab Cabinet Reshuffle: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਰਾਜ ਮੰਤਰੀ ਮੰਡਲ ਵਿੱਚ ਪੰਜ ਨਵੇਂ ਮੰਤਰੀਆਂ ਨੂੰ ਸ਼ਾਮਲ ਕਰਕੇ ਵੱਡਾ ਫੇਰਬਦਲ ਕੀਤਾ, ਜਦਕਿ ਚਾਰ ਮੰਤਰੀਆਂ ਦੀ ਛੁੱਟੀ ਕਰਨ ਦਾ ਫੈਸਲਾ ਵੀ ਕੀਤਾ।
और पढो »
Punjab News: ਪੰਜਾਬ ਸਰਕਾਰ ਨੇ ਮੋਦੀ ਸਰਕਾਰ ਨੂੰ ਲਿਖਿਆ ਪੱਤਰ, ਕਰਜ਼ਾ ਹੱਦ ਵਧਾਉਣ ਦੀ ਕੀਤੀ ਮੰਗPunjab News: ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੇ ਪੱਤਰ ਵਿਚ ਆਪਣੇ ਖ਼ਰਚਿਆਂ ਦੀ ਪੂਰਤੀ ਦਾ ਹਵਾਲਾ ਦਿੱਤਾ ਹੈ। ਸੂਬਾ ਸਰਕਾਰ ਨੂੰ ਜਾਪਦਾ ਹੈ ਕਿ ਮੌਜੂਦਾ ਸਾਲਾਨਾ ਕਰਜ਼ਾ ਹੱਦ ਨਾਲ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਭਰਪਾਈ ਨਹੀਂ ਹੋਵੇਗੀ।
और पढो »
Punjab News: ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨPunjab News: ਹੁਸ਼ਿਆਰਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।
और पढो »
Amritsar News: ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ’ਤੇ ਅਕਾਲ ਤਖ਼ਤ ਸਾਹਿਬ ਤੋਂ ਹੋਵੇ ਕਾਰਵਾਈ- SGPC ਪ੍ਰਧਾਨAmritsar News: ਲਾਲਪੁਰਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਕਹਿਣਾ ਆਰਐੱਸਐੱਸ ਅਤੇ ਭਾਜਪਾ ਦੇ ਉੱਚ ਆਗੂਆਂ ਨੂੰ ਖੁਸ਼ ਕਰਨ ਦੀ ਘਟੀਆ ਹਰਕਤ ਹੈ- ਧਾਮੀ
और पढो »