PRTC ਬੱਸ ਕੰਡਕਟਰ ਤੇ ਕਾਰ ਵਿੱਚ ਸਵਾਰ ਹੋ ਕੇ ਆਏ ਇੱਕ ਵਿਅਕਤੀ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਇਸ ਤੋਂ ਬਾਅਦ ਹੀ ਭੱਜ ਕੇ ਬਚਾਈ ਜਾਨ। ਪੀਆਰਟੀਸੀ ਨੇ ਨਿਆਲ ਚੌਂਕ ਜਾਮ ਕੀਤਾ ਹੈ।
PRTC Bus Conductor : PRTC ਬੱਸ ਕੰਡਕਟਰ 'ਤੇ ਇੱਕ ਵਿਅਕਤੀ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼, ਭੱਜ ਕੇ ਬਚਾਈ ਜਾਨ, ਜਾਮ ਕੀਤਾ ਰੋਡ
ਅੱਜ ਸਵੇਰੇ ਕਾਰ ਵਿੱਚ ਸਵਾਰ ਹੋ ਕੇ ਆਏ ਕੁਝ ਵਿਅਕਤੀਆਂ ਵਲੋਂ ਪੀਆਰਟੀਸੀ ਦੇ ਕਡੰਕਟਰ 'ਤੇ ਹਮਲਾ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀ ਗਈਆਂ। ਇਸ ਤੋਂ ਬਾਅਦ ਹੁਣ ਪੀਆਰਟੀਸੀ ਦੇ ਡਰਾਈਵਰ ਕੰਡਕਟਰਾਂ ਨੇ ਦਿੱਲੀ ਪਟਿਆਲਾ ਰੋਡ ਜਾਮ ਕਰਕੇ ਪਿੰਡ ਨਿਆਲ ਚੌਂਕ ਵਿੱਚ ਰੋਸ਼ ਪ੍ਰਦਰਸਨ ਸ਼ੁਰੂ ਕਰ ਦਿੱਤਾ ਜਿਸ ਦੀ ਸੂਚਨਾ ਮਿਲਣ ਮੌਕੇ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਜਾਮ ਖੌਲ ਦਿੱਤਾ।
PRTC Bus Conductor Attack Attempt Police
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ludhiana News: ਸਿਵਲ ਹਸਪਤਾਲ ਚ ਦੋ ਧਿਰਾਂ ਭਿੜੀਆਂ; ਮਹਿਲਾ ਡਾਕਟਰ ਤੇ ਹਮਲਾ ਕਰਨ ਦੀ ਵੀ ਕੋਸ਼ਿਸ਼Ludhiana News: ਦੇਰ ਰਾਤ ਸਿਵਲ ਹਸਪਤਾਲ ਦੇ ਐਮਰਜੈਂਸੀ ਰੂਮ ਦੇ ਅੰਦਰ ਹਸਪਤਾਲ ਪਹੁੰਚੇ ਲੋਕਾਂ ਨੇ ਡਾਕਟਰਾਂ ਅਤੇ ਸਟਾਫ ਤੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਦਿੰਦਿਆਂ ਲੁਧਿਆਣਾ ਐਮਰਜੈਂਸੀ ਵਿੱਚ ਦੇਰ ਰਾਤ ਡਿਊਟੀ ਉਤੇ ਤਾਇਨਾਤ ਡਾਕਟਰ ਸੁਨੀਤਾ ਅਗਰਵਾਲ ਨੇ ਦੱਸਿਆ ਕਿ ਦੇਰ ਰਾਤ ਦੋ ਧਿਰਾਂ ਆਪਸ ਵਿੱਚ ਲੜਾਈ-ਝਗੜੇ ਦੇ ਮਾਮਲੇ ਨੂੰ ਲੈ ਕੇ ਹਸਪਤਾਲ...
और पढो »
Gurdaspur News: ਪਿੰਡ ਅਠਵਾਲ ਦੇ ਇੱਕ NRI ਨੇ ਆਤਮ ਹੱਤਿਆ ਕਰਨ ਦੀ ਦਿੱਤੀ ਚੇਤਾਵਨੀ! ਪਿੰਡ ਦੇ ਸਰਪੰਚ ਤੇ ਪੁਲਿਸ ਉਪਰ ਲਗਾਏ ਆਰੋਪGurdaspur News:ਪਿੰਡ ਅਠਵਾਲ ਦੇ ਇੱਕ NRI ਨੇ ਆਤਮ ਹੱਤਿਆ ਕਰਨ ਦੀ ਦਿੱਤੀ ਚੇਤਾਵਨੀ! ਪਿੰਡ ਦੇ ਸਰਪੰਚ ਤੇ ਪੁਲਿਸ ਉਪਰ ਲਗਾਏ ਆਰੋਪ
और पढो »
Farmers Protest: ਚੰਡੀਗੜ੍ਹ ਚ ਅੱਜ BKU ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਕਰੇਗੀ ਅਹਿਮ ਮੀਟਿੰਗ, ਹੋ ਸਕਦਾ ਹੈ ਵੱਡਾ ਐਲਾਨ!Farmers Meeting Today: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਦੀ ਮੀਟਿੰਗ ਸਵੇਰੇ 10 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਹੜਤਾਲ ਤੇ ਜਾਣ ਜਾਂ ਨਾ ਕਰਨ ਬਾਰੇ ਫੈਸਲਾ ਲਿਆ ਜਾਵੇਗਾ।
और पढो »
Docter Strike News: ਡਾਕਟਰਾਂ ਦੀ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਹੜਤਾਲ ਤੇ ਜਾਣ ਦੀ ਦਿੱਤੀ ਚੇਤਾਵਨੀ!Docter Strike News: ਸਿਹਤ ਮੰਤਰੀ ਵੱਲੋਂ ਦਿੱਤੇ ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਉੱਤੇ ਜਮੀਨੀ ਪੱਧਰ ਤੇ ਕੋਈ ਇੰਤਜ਼ਾਮ ਨਾ ਹੁੰਦੇ ਵੇਖ ਡਾਕਟਰ ਵਿੱਚ ਭਾਰੀ ਰੋਸ ਹੈ।
और पढो »
Jalandhar Robber Case: ਆਟੋ ਚਾਲਕ ਨੂੰ ਲੁੱਟਣ ਦੀ ਕੋਸ਼ਿਸ਼! ਵਿਰੋਧ ਕਰਨ ਤੋਂ ਬਾਅਦ ਹੱਥ ਤੇ ਤੇਜ਼ਧਾਰ ਹਥਿਆਰ ਨਾਲ ਹਮਲਾJalandhar Robber Case: ਜਲੰਧਰ ਵਿੱਚ ਆਟੋ ਚਾਲਕ ਨੂੰ ਲੁੱਟਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਵਿਰੋਧ ਕਰਨ ਤੋਂ ਬਾਅਦ ਹੱਥ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ ਹੈ।
और पढो »
Amritsar News: ਅੰਮ੍ਰਿਤਸਰ ਚ ਨਿਹੰਗ ਸਿੰਘ ਨੇ ਵੱਢਿਆ ਨੌਜਵਾਨ ਦਾ ਗੁੱਟ; ਪੁਲਿਸ ਤੇ ਕਾਰਵਾਈ ਨਾ ਕਰਨ ਦੇ ਦੋਸ਼Amritsar News: ਮਹਿਤਾ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਨੌਜਵਾਨ ਦਾ ਗੁੱਟ ਵੱਢਣ ਦੇ ਮਾਮਲੇ ਵਿੱਚ ਪੁਲਿਸ ਅਧਿਕਾਰੀ ਗੁੱਟ ਵੱਢਣ ਵਾਲੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
और पढो »