PRTC Buses Entry: ਪਨਬੱਸPTRC ਦਾ CTU ਮੈਨੇਜਮੈਂਟ ਖਿਲਾਫ ਪ੍ਰਦਰਸ਼ਨ ਮੁਲਤਵੀ, ਪ੍ਰਸ਼ਾਸਨ ਅਤੇ ਅਧਿਕਾਰੀ ਵਿਚਾਲੇ ਮੀਟਿੰਗ ਬੁਲਾਈ

PTRC Protest समाचार

PRTC Buses Entry: ਪਨਬੱਸPTRC ਦਾ CTU ਮੈਨੇਜਮੈਂਟ ਖਿਲਾਫ ਪ੍ਰਦਰਸ਼ਨ ਮੁਲਤਵੀ, ਪ੍ਰਸ਼ਾਸਨ ਅਤੇ ਅਧਿਕਾਰੀ ਵਿਚਾਲੇ ਮੀਟਿੰਗ ਬੁਲਾਈ
CTU ManagementPunjbusPRTC Buses Entry Ban
  • 📰 Zee News
  • ⏱ Reading Time:
  • 90 sec. here
  • 19 min. at publisher
  • 📊 Quality Score:
  • News: 95%
  • Publisher: 63%

ਪੰਜਾਬ ਰੋਡਵੇਜ਼ ਪਨਬੱਸਪੀ ਆਰ ਟੀ ਸੀ ਦੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਸੀਟੀਯੂ ਵੱਲੋਂ 23 ਅਪ੍ਰੈਲ ਨੂੰ ਅੱਜ ਪੰਜਾਬ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਜਾਣ ਤੋਂ ਰੋਕੀਆਂ ਗਈਆਂ ਸਨ। ਜੱਥੇਬੰਦੀ ਨੇ ਇਹ ਫੈਸਲਾ CTU ਮੈਨੇਜਮੈਂਟ ਵੱਲੋ ਟਾਇਮ ਟੇਬਲਾਂ ਤੋੜ ਮਰੋੜ ਕੇ ਮਨਮਰਜੀ ਨਾਲ ਬਣਾਉਣ ਅਤੇ ਨਜਾਇਜ ਉਪਰੇਸ਼ਨ ਚਲ

PRTC Buses Entry: ਪਨਬੱਸ/PTRC ਦਾ CTU ਮੈਨੇਜਮੈਂਟ ਖਿਲਾਫ ਪ੍ਰਦਰਸ਼ਨ ਮੁਲਤਵੀ, ਪ੍ਰਸ਼ਾਸਨ ਅਤੇ ਅਧਿਕਾਰੀ ਵਿਚਾਲੇ ਮੀਟਿੰਗ ਬੁਲਾਈ

ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਦੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਸੀਟੀਯੂ ਵੱਲੋਂ 23 ਅਪ੍ਰੈਲ ਨੂੰ ਅੱਜ ਪੰਜਾਬ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਜਾਣ ਤੋਂ ਰੋਕੀਆਂ ਗਈਆਂ ਸਨ। ਜੱਥੇਬੰਦੀ ਨੇ ਇਹ ਫੈਸਲਾ CTU ਮੈਨੇਜਮੈਂਟ ਵੱਲੋ ਟਾਇਮ ਟੇਬਲਾਂ ਤੋੜ ਮਰੋੜ ਕੇ ਮਨਮਰਜੀ ਨਾਲ ਬਣਾਉਣ ਅਤੇ ਨਜਾਇਜ ਉਪਰੇਸ਼ਨ ਚਲSachin Tendulkar Birthday: 'मास्टर ब्लास्टर' तेंदुलकर के जन्मदिन पर आइए उनके IPL इतिहास पर डालें नजरAaj Ka Rashifal 24 April 2024: मकर राशि वालों को किसी करीबी से मिल सकता है धोखा, वैवाहिक जीवन में हो सकता है आपसी कलहManoj Bajpayee Birthday:...

ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਦੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਸੀਟੀਯੂ ਵੱਲੋਂ 23 ਅਪ੍ਰੈਲ ਨੂੰ ਅੱਜ ਪੰਜਾਬ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਜਾਣ ਤੋਂ ਰੋਕੀਆਂ ਗਈਆਂ ਸਨ। ਜੱਥੇਬੰਦੀ ਨੇ ਇਹ ਫੈਸਲਾ CTU ਮੈਨੇਜਮੈਂਟ ਵੱਲੋ ਟਾਇਮ ਟੇਬਲਾਂ ਤੋੜ ਮਰੋੜ ਕੇ ਮਨਮਰਜੀ ਨਾਲ ਬਣਾਉਣ ਅਤੇ ਨਜਾਇਜ ਉਪਰੇਸ਼ਨ ਚਲਾਕੇ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਦੀਆ ਬੱਸਾਂ ਨੂੰ ਵਿੱਤੀ ਨੁਕਸਾਨ ਕਰਨ ਆਦਿ ਰੋਸ ਵਜੋਂ ਲਿਆ ਸੀ।

ਜੱਥੇਬੰਦੀ ਨੇ ਪ੍ਰਦਰਸ਼ਨ ਦੇ ਇਸ ਫੈਸਲਾ ਨੂੰ ਵਾਪਸ ਲੈ ਲਿਆ ਹੈ। ਇਸ ਮਸਲੇ ਨੂੰ ਸੁਲਝਾਉਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨ ਵੱਲੋ ਕੋਟ ਆਫ ਕਡੈਕਟ ਨੂੰ ਵੇਖਦਿਆਂ 19/06/2024 ਨੂੰ ਮੀਟਿੰਗ ਫਿਕਸ ਕੀਤੀ ਗਈ ਹੈ। ਜਥੇਬੰਦੀ ਵੱਲੋ ਆਮ ਪਬਲਿਕ ਨੂੰ ਆ ਰਹੀਆ ਮੁਸ਼ਕਿਲਾਂ ਨੂੰ ਵੇਖਦਿਆਂ ਐਕਸ਼ਨ ਨੂੰ ਤਰੁੰਤ ਮੁਲਤਵੀ ਕਰ ਦਿੱਤਾ ਹੈ। ਅਤੇ ਪਹਿਲਾਂ ਦੀ ਤਰ੍ਹਾਂ ਚੰਡੀਗੜ੍ਹ ਤੋ ਬੱਸ ਸਰਵਿਸ ਚਲਾਉਣ ਲਈ ਸਮੂਹ ਵਰਕਰਾਂ ਨੂੰ ਹਦਾਇਤ ਕੀਤੀ ਗਈ ਹੈ। ਜੇਕਰ ਮੀਟਿੰਗ ਵਿੱਚ ਠੋਸ ਹੱਲ ਨਾ ਹੋਇਆ ਤਾਂ ਮੁੜ ਤੋ ਐਕਸ਼ਨ ਸਟੈਡ ਕੀਤੇ...

ਇਸ ਦੇ ਨਾਲ ਹੀ ਜੱਥੇਬੰਦੀ ਨੇ 25/04/2024 ਨੂੰ ਚੰਡੀਗੜ ਹੋਣ ਵਾਲੀ ਮੀਟਿੰਗ ਨੂੰ ਵੀ ਮੁਲਤਵੀ ਕਰ ਦਿੱਤਾ ਹੈ ਅਤੇ ਅਗਲੀ ਮੀਟਿੰਗ 27/04/2024 ਦਿਨ ਸ਼ਨੀਵਾਰ ਨੂੰ ਜਲੰਧਰ ਬੱਸ ਸਟੈਡ ਰੱਖੇ ਜਾਣ ਦਾ ਫੈਸਲਾ ਲਿਆ ਹੈ। ਇਸ ਮੀਟਿੰਗ ਵਿੱਚ ਡਿਪੂਆਂ ਤੋ ਸੂਬਾ ਆਗੂ, ਪ੍ਰਧਾਨ, ਸੈਕਟਰੀ ਮੀਟਿੰਗ ਵਿੱਚ ਹਾਜ਼ਰ ਰਹਿਣ ਦੀ ਗੱਲ ਆਖੀ ਹੈ। ਇਸ ਦੇ ਨਾਲ ਹੀ ਜੱਥੇਬੰਦੀ ਨੇ ਐਕਸ਼ਨ ਨੂੰ ਸਫਲ ਬਣਾਉਣ ਲਈ ਸਮੂਹ ਆਗੂ ਅਤੇ ਵਰਕਰ ਸਾਥੀਆ ਦਾ ਧੰਨਵਾਦ ਕੀਤਾ ਹੈ।ਪੀਆਰਟੀਸੀ ਦੇ ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਚੰਡੀਗੜ੍ਹ ਟਰਾਂਸਪੋਰਟ ਵੱਲੋਂ ਚੰਡੀਗੜ੍ਹ ਵਿੱਚ ਬੱਸਾਂ ਦੀ ਐਂਟਰੀ ਫ਼ੀਸ 600 ਰੁਪਏ ਪ੍ਰਤੀ ਐਂਟਰੀ ਕਰ ਦਿੱਤੀ ਹੈ। ਜਿਸ ਦੇ ਰੋਸ ਵਜੋਂ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

CTU Management Punjbus PRTC Buses Entry Ban PRTC Bus Chandigarh Prtc Bus Ban Mohali Bus Stand Chandigarh 43 Bus Stand Fees Mohali Bus Stand Fees ਚੰਡੀਗੜ੍ਹ ਬੱਸ ਅੱਡੇ ਬੱਸਾਂ ਦੀ ਮਹਿੰਗੀ ਬੱਸ ਅੱਡਾ ਫੀਸ ਪੰਜਾਬ ਬੱਸਾਂ Bus Stand Fee In Chandigarh Bus Stand Fee In Mohali Bus Ticket CTU PRTC Chandigarh Entry Ban

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Tarn Taran News: ਸਪੀਕਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਦਿੱਤੀ ਰਾਹਤTarn Taran News: ਸਪੀਕਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਦਿੱਤੀ ਰਾਹਤTarn Taran News: ਅਦਾਲਤ ਨੇ ਉਨ੍ਹਾਂ ਨੂੰ ਤਰਨਤਾਰਨ ਥਾਣੇ ਵਿੱਚ ਡਿਜ਼ਾਸਟਰ ਮੈਨੇਜਮੈਂਟ ਅਤੇ ਨੈਸ਼ਨਲ ਹਾਈਵੇਅ ਐਕਟ ਤਹਿਤ ਸਾਲ 2020 ਵਿੱਚ 25 ‘ਆਪ’ ਆਗੂਆਂ ਖ਼ਿਲਾਫ਼ ਦਰਜ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ।
और पढो »

Punjab Excise Policy: ਹਾਈਕੋਰਟ ਨੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ, ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਰੱਦPunjab Excise Policy: ਹਾਈਕੋਰਟ ਨੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ, ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਰੱਦਹਾਈਕੋਰਟ ਨੇ ਕਿਹਾ ਕਿ ਅਸੀਂ ਪਾਲਿਸੀ ਦਾ ਅਧਿਐਨ ਕੀਤਾ ਹੈ ਅਤੇ ਪਾਇਆ ਹੈ ਕਿ ਇਹ ਨਿਯਮਾਂ ਅਨੁਸਾਰ ਤਿਆਰ ਕੀਤੀ ਗਈ ਹੈ। ਇਸ ਵਿੱਚ ਸਾਡੇ ਦਖਲ ਦੀ ਕੋਈ ਲੋੜ ਨਹੀਂ ਹੈ।
और पढो »

PSEB 10th Result Live: ਪੰਜਾਬ ਸਕੂਲ ਸਿੱਖਿਆ ਬੋਰਡ ਭਲਕੇ ਜਾਰੀ ਕਰੇਗਾ 10ਵੀਂ ਜਮਾਤ ਦਾ ਨਤੀਜਾ; ਇਥੇ ਚੈਕ ਕਰੋ ਨਤੀਜਾPSEB 10th Result Live: ਪੰਜਾਬ ਸਕੂਲ ਸਿੱਖਿਆ ਬੋਰਡ ਭਲਕੇ ਜਾਰੀ ਕਰੇਗਾ 10ਵੀਂ ਜਮਾਤ ਦਾ ਨਤੀਜਾ; ਇਥੇ ਚੈਕ ਕਰੋ ਨਤੀਜਾPunjab Board 10th Result Live: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 10ਵੀਂ ਜਮਾਤ ਦਾ ਨਤੀਜਾ ਤਿਆਰ ਲਿਆ ਹੈ ਅਤੇ ਭਲਕੇ (18 ਅਪ੍ਰੈਲ ਦਿਨ ਵੀਰਵਾਰ) ਜਾਰੀ ਕਰ ਦਿੱਤਾ ਜਾਵੇਗਾ।
और पढो »

Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
और पढो »

PRTC Buses Entry Ban: ਯਾਤਰੀਆਂ ਲਈ ਵੱਡੀ ਖ਼ਬਰ! ਚੰਡੀਗੜ੍ਹ ਚ ਨਹੀਂ ਹੋਵੇਗੀ ਪੰਜਾਬ ਦੀਆਂ ਬੱਸਾਂ ਦੀ ਐਂਟਰੀPRTC Buses Entry Ban: ਯਾਤਰੀਆਂ ਲਈ ਵੱਡੀ ਖ਼ਬਰ! ਚੰਡੀਗੜ੍ਹ ਚ ਨਹੀਂ ਹੋਵੇਗੀ ਪੰਜਾਬ ਦੀਆਂ ਬੱਸਾਂ ਦੀ ਐਂਟਰੀPRTC Buses Entry Ban: ਪੀਆਰਟੀਸੀ ਦੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਜਾਣ ਤੋਂ ਰੋਕ ਦਿੱਤੀਆਂ ਗਈਆਂ।
और पढो »

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਅਧਿਕਾਰੀਆਂ ਨਾਲ ਬੁਲਾਈ ਹਾਈ ਲੈਵਲ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਅਧਿਕਾਰੀਆਂ ਨਾਲ ਬੁਲਾਈ ਹਾਈ ਲੈਵਲ ਮੀਟਿੰਗਪੰਜਾਬ ਵਿੱਚ ਕਈ ਥਾਵਾਂ ਤੇ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਹੈ, ਜਿਸ ਕਾਰਨ ਪੱਕੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਸਮੀਖਿਆ ਕਰਨ ਲਈ ਅਹਿਮ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ “ਗੜ੍ਹੇਮਾਰੀ ਦੌਰਾਨ ਪੱਕੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ...
और पढो »



Render Time: 2025-02-19 11:36:27