PRTC Chandigarh Entry Ban: ਪੰਜਾਬ ਦੇ ਬੱਸ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਬੱਸਾਂ ਦੀ ਐਂਟਰੀ ਫੀਸ ਵਧਾਉਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਾਰਨ ਉਨ੍ਹਾਂ ਨੇ ਇਸ ਲਈ ਹੋਰ ਸਖ਼ਤ ਕਦਮ ਚੁੱਕਣ ਦੀ ਚਿਤਾਵਨੀ ਵੀ ਦਿੱਤੀ ਹੈ।
PRTC Buses Entry Ban: ਚੰਡੀਗੜ੍ਹ ਤੋਂ ਪੰਜਾਬ/ ਪੰਜਾਬ ਤੋਂ ਚੰਡੀਗੜ੍ਹ 'ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਿੱਥੋਂ ਮਿਲੇਗੀ ਬੱਸ, ਜਾਣੋ ਇੱਥੇਪੰਜਾਬ ਦੇ ਬੱਸ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਬੱਸਾਂ ਦੀ ਐਂਟਰੀ ਫੀਸ ਵਧਾਉਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਾਰਨ ਉਨ੍ਹਾਂ ਨੇ ਇਸ ਲਈ ਹੋਰ ਸਖ਼ਤ ਕਦਮ ਚੁੱਕਣ ਦੀ ਚਿਤਾਵਨੀ ਵੀ ਦਿੱਤੀ ਹੈ।Manoj Bajpayee Birthday: 'द फैमिली मैन' से लेकर 'किलर सूप' तक, अभिनेता के जन्मदिन पर जरूर देखें ये ओटीटी रिलीजAaj ka Rashifal 23 April 2024: मीन राशि वालों के लिए लाभ देने वाला रहेगा आज का...
: ਚੰਡੀਗੜ੍ਹ ਬੱਸ ਅੱਡੇ ਵਿਚ ਪੰਜਾਬ ਦੀਆਂ ਬੱਸਾਂ ਦੀ ਐਂਟਰੀ ਬੰਦ ਕੀਤੀ ਗਈ ਹੈ। ਇਸ ਨਾਲ ਲੋਕਾਂ ਨੂੰ ਖਜ਼ਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘੰਟਿਆਂ ਤੋਂ ਲੋਕ 43 ਬੱਸ ਸਟੈਂਡ ਵਿਖੇ ਬੱਸਾਂ ਦਾ ਇੰਤਜ਼ਾਰ ਕਰ ਰਹੇ ਹਨ ਪਰ ਹਾਲੇ ਤੱਕ ਕੋਈ ਬੱਸ ਵੀ ਨਹੀਂ ਆਈ ਹੈ। ਇਸ ਲਈ ਲੋਕਾਂ ਨੂੰ ਖਜ਼ਲ ਖੁਆਰੀ ਨਾ ਹੋਣ ਪਵੇ ਇਸ ਖ਼ਬਰ ਵਿੱਚ ਕੁਝ ਰੂਟ ਦੱਸਣ ਜਾ ਰਹੇ ਹਨ ਜਿਸ ਨਾਲ ਲੋਕ ਆਪਣੀ ਮੰਜਿਲ ਉੱਤੇ ਬਿਨ੍ਹਾਂ ਕਿਸੇ ਪਰੇਸ਼ਾਨੀ ਦੇ ਪਹੁੰਚ ਸਕਣ।ਦਰਅਸਲ ਬੱਸਾਂ ਦੀ ਮਹਿੰਗੀ ਬੱਸ ਅੱਡਾ ਫੀਸ ਕਰਕੇ ਪੰਜਾਬ ਦੀਆਂ ਬੱਸਾਂ ਦੀ ਐਂਟਰੀ ਬੰਦ ਕੀਤੀ ਗਈ ਹੈ। ਪੀਆਰਟੀਸੀ ਮੁਲਾਜ਼ਮ ਜਥੇਬੰਦੀਆਂ ਨੇ ਸੀਟੀਯੂ ਵੱਲੋਂ ਪੰਜਾਬ ਦੀਆਂ ਬੱਸਾਂ ਨੂੰ...
ਚੰਡੀਗੜ੍ਹ ਵਿੱਚ ਬੱਸ ਅੱਡਾ ਫੀਸ ਜਿਆਦਾ ਲਈ ਜਾਂਦੀ ਹੈ ਜਿਸ ਤੋਂ ਬਾਅਦ ਪੀਆਰਟੀਸੀ ਪਣਬਸ ਪੰਜਾਬ ਰੋਡਵੇਜ਼ ਮੁਲਾਜ਼ਮ ਜਥੇਬੰਦੀਆਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ।-ਚੰਡੀਗੜ੍ਹ ਸੈਕਟਰ 43 ਬੱਸ ਅੱਡੇ ਵਿੱਚ ਇਕ ਘੰਟੇ ਦੇ ਸਟੋਪ ਉੱਤ 200 ਰੁਪਏ ਫੀਸ ਲਈ ਜਾਂਦੀ ਹੈ, ਜਦਕਿ ਮੋਹਾਲੀ ਬੱਸ ਅੱਡੇ ਵਿੱਚ 106 ਰੁਪਏ ਫੀਸ ਲਈ ਜਾਂਦੀ ਹੈ। -ਪੂਰੀ ਰਾਤ ਦੇ ਠਹਿਰਾਓ ਲਈ ਚੰਡੀਗੜ੍ਹ 43 ਬੱਸ ਅੱਡੇ ਵਿੱਚ 600 ਰੁਪਏ ਫੀਸ ਲਈ ਜਾਂਦੀ ਹੈ ਜਦਕਿ ਮੋਹਾਲੀ ਵਿੱਚ 200 ਰੁਪਏ ਫੀਸ ਲਈ ਜਾਂਦੀ ਹੈਚੰਡੀਗੜ੍ਹ ਤੋਂ ਪੰਜਾਬ/ ਪੰਜਾਬ ਤੋਂ ਚੰਡੀਗੜ੍ਹ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਿੱਥੇ ਮਿਲੇਗੀ ਬੱਸ
ਚੰਡੀਗੜ੍ਹ ਤੋਂ ਅੰਮ੍ਰਿਤਸਰ, ਚੰਡੀਗੜ੍ਹ ਤੋਂ ਲੁਧਿਆਣਾ, ਚੰਡੀਗੜ੍ਹ ਤੋਂ ਪਠਾਨਕੋਟ, ਚੰਡੀਗੜ੍ਹ ਤੋਂ ਗੁਰਦਾਸਪੁਰ, ਚੰਡੀਗੜ੍ਹ ਤੋਂ ਰੋਪੜ, ਚੰਡੀਗੜ੍ਹ ਤੋਂ ਅਨੰਦਪੁਰ ਸਾਹਿਬ, ਚੰਡੀਗੜ੍ਹ ਤੋਂ ਫਿਰੋਜ਼ਪੁਰ, ਚੰਡੀਗੜ੍ਹ ਤੋਂ ਮੋਗਾ ਚੰਡੀਗੜ੍ਹ ਤੋਂ ਮੁਕਤਸਰ ਸਾਹਿਬ, ਚੰਡੀਗੜ੍ਹ ਤੋਂ ਫਾਜਲਿਕਾ। ਇਸ ਰੂਟ ਨਾਲ ਸੰਬਧਿਤ ਸਾਰੀਆਂ ਬੱਸਾਂ ਸਵਾਰੀਆਂ ਨੂੰ ਮੋਹਾਲੀ ਦੇ 6 ਫੇਸ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬਸ ਟਰਮੀਨਾਲ ਤੋਂ ਮਿਲਣਗੀਆਂ।
PRTC Bus Chandigarh Prtc Bus Ban Mohali Bus Stand Chandigarh 43 Bus Stand Fees Mohali Bus Stand Fees ਚੰਡੀਗੜ੍ਹ ਬੱਸ ਅੱਡੇ ਬੱਸਾਂ ਦੀ ਮਹਿੰਗੀ ਬੱਸ ਅੱਡਾ ਫੀਸ ਪੰਜਾਬ ਬੱਸਾਂ Bus Stand Fee In Chandigarh Bus Stand Fee In Mohali Bus Ticket CTU PRTC Chandigarh Entry Ban
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
PRTC Buses Entry Ban: ਯਾਤਰੀਆਂ ਲਈ ਵੱਡੀ ਖ਼ਬਰ! ਚੰਡੀਗੜ੍ਹ ਚ ਨਹੀਂ ਹੋਵੇਗੀ ਪੰਜਾਬ ਦੀਆਂ ਬੱਸਾਂ ਦੀ ਐਂਟਰੀPRTC Buses Entry Ban: ਪੀਆਰਟੀਸੀ ਦੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਜਾਣ ਤੋਂ ਰੋਕ ਦਿੱਤੀਆਂ ਗਈਆਂ।
और पढो »
PRTC Buses Entry Ban: ਪੀਆਰਟੀਸੀ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਨਹੀਂ ਹੋਣਗੀਆਂ ਦਾਖ਼ਲ!PRTC Chandigarh Entry Ban: ਪੀਆਰਟੀਸੀ ਦੇ ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਚੰਡੀਗੜ੍ਹ ਟਰਾਂਸਪੋਰਟ ਵੱਲੋਂ ਚੰਡੀਗੜ੍ਹ ਵਿੱਚ ਬੱਸਾਂ ਦੀ ਐਂਟਰੀ ਫ਼ੀਸ 600 ਰੁਪਏ ਪ੍ਰਤੀ ਐਂਟਰੀ ਕਰ ਦਿੱਤੀ ਹੈ।
और पढो »
Weather Update: ਪੰਜਾਬ ਤੇ ਚੰਡੀਗੜ੍ਹ ਚ ਅੱਜ ਮੌਸਮ ਰਹੇਗਾ ਸਾਫ਼, ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮPunjab Weather Update: ਐਤਵਾਰ ਨੂੰ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਵਾਰ ਮੀਂਹ ਕਰਕੇ ਕਿਸਾਨ ਬਹੁਤ ਪਰੇਸ਼ਾਨ ਨਜ਼ਰ ਆ ਰਹੇ ਹਨ।
और पढो »
Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
और पढो »
Ravneet Bittu Interview: ਬਿੱਟੂ ਦੇ ਕਾਂਗਰਸ ਛੱਡਣ ਦੇ ਕੀ ਰਹੇ ਕਾਰਨ, ਸੁਣੋ ਰਵਨੀਤ ਬਿੱਟੂ ਦਾ Exclusive ਇੰਟਰਵੀਊRavneet Bittu Interview: ਪੰਜਾਬ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਹਾਲ ਹੀ ਵਿੱਚ ਕਾਂਗਰਸ ਛੱਡ ਭਾਜਪਾ Watch video on ZeeNews Hindi
और पढो »
Loksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ! ਮੁਹਿੰਦਰ ਸਿੰਘ ਕੇਪੀ SAD ਚ ਹੋ ਸਕਦੇ ਸ਼ਾਮਲLoksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ ਖ਼ਬਰਾਂ ਦੇ ਮੁਤਾਬਿਕ ਮੁਹਿੰਦਰ ਸਿੰਘ ਕੇਪੀ ਅੱਜ SAD ਚ ਸ਼ਾਮਲ ਹੋ ਸਕਦੇ ਹਨ।
और पढो »