Tarn Taran Panchayat Election 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੌਰਾਨ ਗੋਲੀਬਾਰੀ ਹੋਣ ਦੀ ਖ਼ਬਰ ਹੈ।ਕਈਆ ਦੀਆਂ ਪੱਗਾਂ ਲੱਥੀਆਂ। ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
Panchayat Election 2024 : ਪੰਚਾਇਤੀ ਚੋਣਾਂ ਦੌਰਾਨ ਤਰਨਤਾਰਨ 'ਚ ਪੋਲਿੰਗ ਬੂਥ ਦੇ ਬਾਹਰ ਚੱਲੀ ਗੋਲੀ, ਵਿਅਕਤੀ ਜ਼ਖ਼ਮੀ, ਲੱਥੀਆਂ ਪੱਗਾਂ
ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਸ ਵਾਰਦਾਤ ਵਿੱਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ। ਮਨਪ੍ਰੀਤ ਸਿੰਘ ਨਾਮਕ ਵਿਅਕਤੀ ਜ਼ਖ਼ਮੀ ਹੋਇਆ ਹੈ। ਕਈਆ ਦੀਆਂ ਪੱਗਾਂ ਲੱਥੀਆਂ। ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟ ਪਾਉਣ ਲਈ ਕਤਾਰ 'ਚ ਖੜ੍ਹੇ ਲੋਕਾਂ 'ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਇਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ। ਪੋਲਿੰਗ ਬੂਥ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ...
ਜਾਣਕਾਰੀ ਮੁਤਾਬਕ ਪੋਲਿੰਗ ਸਟੇਸ਼ਨ ਦੇ ਬਾਹਰ ਕਤਾਰ 'ਚ ਖੜ੍ਹੇ ਹੋਣ ਨੂੰ ਲੈ ਕੇ ਲੜਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਗੋਲੀਆਂ (ਵੀ ਚਲਾਈਆਂ ਗਈਆਂ, ਜਿਸ ਕਾਰਨ ਇਕ ਗੋਲੀ ਉਥੇ ਖੜ੍ਹੇ ਇਕ ਵਿਅਕਤੀ ਨੂੰ ਲੱਗ ਗਈ, ਜੋ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਘਟਨਾ ਦਾ ਜਾਇਜ਼ਾ ਲੈ ਰਹੀ ਹੈ।
ਤਰਨਤਾਰਨ Panchayat Election 2024 Firing Outside The Polling Booth Panchayat Electi Punjab Panchayat Election Panchayat Election 2024 Latest Updates. Panchayat Panchayat Elections 2024 Punjab Panchayat Election Panchayat Election 2024 Latest Updates Punjab CM Bhagwant Mann ਬਰਨਾਲਾ ਪੰਚਾਇਤੀ ਚੋਣਾਂ Panchayat Election 2024 Punjab Panchayat Election Panchayat Election Punjab CM Bhagwant Mann Aam Aadmi Party Panchayat Election 2024 Live Updates Live Updates Punjab News Punjab Government CM Bhagwant Mann Paddy Panchayat Elections Punjab Breaking News Punjab News Punjab Top News Panchayat Elections Panchayat Elections In Punjab Panchayat Elections Filing Nominations Today Punjab News Punjab Top News CM Bhagwant Mann Punjab Top News Punjab Politics News ਪੰਜਾਬ Punjab Panchayat Chunav AAP Punjab Amritsar News Panchayat Elections In Amritsar Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Pratap Bajwa News: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲPanchayat Elections: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਚ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕੀਤੀਆਂ ਜਾਣ।
और पढो »
Phagwara Blast: ਦੁਸਹਿਰੇ ਵਾਲੇ ਦਿਨ ਫਗਵਾੜਾ ਦੇ ਸ਼ਾਮ ਨਗਰ ਸ਼ਿਵਪੁਰੀ ਚ ਵੱਡਾ ਧਮਾਕਾ, ਦੋ ਬੱਚੇ ਗੰਭੀਰ ਜ਼ਖ਼ਮੀBlast in Phagwara: ਫਗਵਾੜਾ ਦੇ ਸ਼ਾਮ ਨਗਰ ਸ਼ਿਵਪੁਰੀ ਚ ਵੱਡਾ ਧਮਾਕਾ, ਦੋ ਬੱਚੇ ਗੰਭੀਰ ਜ਼ਖ਼ਮੀ
और पढो »
Anandpur Sahib: ਪੰਚਾਇਤੀ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ, SDM ਦਫਤਰ ਦੇ ਬਾਹਰ ਹੰਗਾਮਾAnandpur Sahib: ਕੀਰਤਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਦਹਿਣੀ ਦੀ ਵੋਟਰ ਲਿਸਟ ਵਿੱਚ ਤਕਰੀਬਨ 50 ਵੋਟਾਂ ਬਾਹਰਲੇ ਇਲਾਕੇ ਦੇ ਵਿਅਕਤੀਆਂ ਦੀਆਂ ਬਣਾਏ ਜਾਣ ਦੇ ਚਲਦਿਆਂ ਕੁਝ ਲੋਕਾਂ ਵੱਲੋਂ ਅੱਜ ਸ਼੍ਰੀ ਅਨੰਦਪੁਰ ਸਾਹਿਬ ਦੇ ਐਸਡੀਐਮ ਦਫਤਰ ਦੇ ਬਾਹਰ ਹੰਗਾਮਾ ਕੀਤਾ ਗਿਆ ।
और पढो »
Punjab Holiday News: ਪੰਜਾਬ ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਛੁੱਟੀ ਦਾ ਐਲਾਨPunjab Holiday News: ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਵੋਟਾਂ ਪਾਉਣ ਲਈ 15 ਅਕਤੂਬਰ ਨੂੰ ਜਨਤਕ ਛੁੱਟੀ ਐਲਾਨੀ ਹੈ।
और पढो »
Panchayat Elections: ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਚ ਪੰਜਾਬ ਸਰਕਾਰ! ਜਲਦ ਹੋਵੇਗਾ ਤਰੀਕਾਂ ਦਾ ਐਲਾਨPunjab Panchayat Elections: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਏਜੀ ਨੇ ਪੰਚਾਇਤੀ ਚੋਣਾਂ 5 ਅਕਤੂਬਰ ਨੂੰ ਹੋਣ ਦੀ ਗੱਲ ਕਹੀ ਸੀ।
और पढो »
Amritsar Panchayat Election 2024: ਅੰਮ੍ਰਿਤਸਰ ਚ ਪੰਚਾਇਤੀ ਚੋਣਾਂ ਦੌਰਾਨ ਕੁਝ ਬੈਲਟ ਪੇਪਰ ਗੁੰਮ ਹੋਣ ਕਾਰਨ ਵੋਟਿੰਗ ਫਿਲਹਾਲ ਬੰਦ! ਲੋਕਾਂ ਨੇ ਕੀਤਾ ਵਿਰੋਧAmritsar Panchayat Election 2024: ਪੰਚਾਇਤੀ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਹੁਣ ਉਨ੍ਹਾਂ ਨੂੰ ਜ਼ਿਲ੍ਹਿਆਂ ਵਿੱਚ ਆਪਣੇ ਪੱਧਰ ’ਤੇ ਪ੍ਰਬੰਧ ਕਰਨੇ ਪੈਣਗੇ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਪੂਰੀ ਪ੍ਰਕਿਰਿਆ ਦੀ...
और पढो »