Harjot Singh Bains cast his vote: ਇਸ ਮੌਕੇ ਉਹਨਾਂ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਪੰਚਾਇਤੀ ਚੋਣਾਂ ਵਿੱਚ ਵੋਟਰਾਂ ਦਾ ਪੂਰਨ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
Panchayat Election 2024 : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਤੇ ਪਿਤਾ ਨਾਲ ਆਪਣੇ ਜੱਦੀ ਪਿੰਡ ਗੰਭੀਰਪੁਰ ਵਿਖੇ ਪਾਈ ਆਪਣੀ ਵੋਟ
ਪੰਜਾਬ ਵਿੱਚ ਪਿੰਡਾਂ ਦੀ ਸਰਕਾਰ ਯਾਨੀ ਪੰਚਾਇਤੀ ਚੋਣਾਂ ਲਈ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਸੂਬੇ ਅੰਦਰ ਅੱਜ ਪੰਚਾਇਤੀ ਚੋਣਾਂ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਖਾਸ ਤੌਰ ਉੱਤੇ ਪਿੰਡਾਂ ਦੇ ਵੋਟਰਾਂ ਦੇ ਵਿੱਚ ਬਹੁਤ ਜਿਆਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਜਿੱਥੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੋਟਾਂ ਪੈ ਰਹੀਆਂ ਹਨ। ਉੱਥੇ ਸ਼੍ਰੀ ਅਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿਖੇ ਪੈ ਰਹੀਆਂ ਵੋਟਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਾਉਣ ਲਈ...
Barnala Panchayat Election 2024: ਬਰਨਾਲਾ ਵਿੱਚ 175 ਸਰਪੰਚਾਂ ਅਤੇ 1299 ਪੰਚਾਂ ਲਈ ਪੈ ਰਹੀਆਂ ਵੋਟਾਂ, ਜਾਣੋ ਜ਼ਿਲ੍ਹੇ ਦਾ ਪੂਰਾ ਵੇਰਵਾ
Harjot Singh Bains Cast His Vote Panchayat Election 2024 Panchayat Elections 2024 Punjab Panchayat Election Panchayat Election 2024 Latest Updates Punjab CM Bhagwant Mann ਬਰਨਾਲਾ ਪੰਚਾਇਤੀ ਚੋਣਾਂ Panchayat Election 2024 Punjab Panchayat Election Panchayat Election Punjab CM Bhagwant Mann Aam Aadmi Party Congress Partap Bajwa Panchayat Election 2024 Live Updates Live Updates Punjab News Punjab Government CM Bhagwant Mann Paddy Panchayat Elections Punjab Breaking News Punjab News Punjab Top News Panchayat Elections Panchayat Elections In Punjab Panchayat Elections Filing Nominations Today Punjab News Punjab Top News CM Bhagwant Mann Punjab Top News Punjab Politics News ਪੰਜਾਬ Punjab Panchayat Chunav AAP Punjab ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Anandpur Sahib: ਟੈਂਕੀ ਤੇ ਚੜ੍ਹੇ ਅਧਿਆਪਕ ਨੇ ਡੀਜ਼ਲ ਪਾ ਕੇ ਆਤਮਦਾਹ ਦੀ ਕੀਤੀ ਕੋਸ਼ਿਸ਼Anandpur Sahib: ਇਸ ਦੇ ਨਾਲ ਹੀ 29 ਸਤੰਬਰ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਸ਼ੁਰੂ ਕੀਤਾ ਰੋਸ ਧਰਨਾ 8ਵੇਂ ਦਿਨ ਵੀ ਜਾਰੀ ਰਿਹਾ।
और पढो »
Punjab News: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਤੇ ਰੱਖਣ ਦੀ ਮੰਗ ਦੁਹਰਾਈPunjab News: ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।
और पढो »
Jagraon News: ਸਿੱਧਵਾਂ ਕਲਾ ਚ 13 ਸਾਲ ਦੇ ਬੱਚੇ ਨੇ ਕੀਤੀ ਖ਼ੁਦਕੁਸ਼ੀJagraon News: ਜਗਰਾਓਂ ਦੇ ਪਿੰਡ ਸਿੱਧਵਾਂ ਕਲਾਂ ਵਿੱਚ ਅੱਜ ਪਿੰਡ ਦੇ ਇੱਕ 13 ਸਾਲ ਦੇ ਬੱਚੇ ਅਰਮਾਨ ਸਿੰਘ ਨੇ ਆਪਣੇ ਘਰ ਵਿੱਚ ਆਤਮਹੱਤਿਆ ਕਰ ਲਈ ਹੈ।
और पढो »
IND vs KOR: ਭਾਰਤ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ, ਸੈਮੀਫਾਈਨਲ ਚ ਦੱਖਣੀ ਕੋਰੀਆ ਨੂੰ ਹਰਾਇਆIND vs KOR: ਅੱਜ 4-1 ਦੀ ਜਿੱਤ ਵਿੱਚ ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਉੱਪਰ ਦੋ ਗੋਲ ਕੀਤੇ। ਜਰਮਨਪ੍ਰੀਤ ਸਿੰਘ ਤੇ ਉੱਤਮ ਸਿੰਘ ਨੇ ਇਕ-ਇਕ ਗੋਲ ਕੀਤਾ।
और पढो »
Amritpal Singh News: ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ ਚ ਦਿੱਤੀ ਚੁਣੌਤੀ!Amritpal Singh News: ਉਹਨਾਂ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਉਸ ਦਾ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਸੰਸਥਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
और पढो »
Punjab Panchayat Election: ਹਾਈ ਕੋਰਟ ਨੇ ਘਰਾਚੋਂ ਪਿੰਡ ਦੇ ਸਰਪੰਚ ਬਣਨ ਦੇ ਫ਼ੈਸਲੇ ਤੇ ਲਗਾਈ ਰੋਕPunjab Panchayat Election: ਜਦਕਿ ਲੋਕਾਂ ਕੋਲ ਨੋਟਾ ਦਾ ਅਧਿਕਾਰ ਹੈ। ਲੋਕ ਉਸ ਨੂੰ ਰਿਜੈਕਟ ਕਰ ਸਕਦੇ ਹਨ। ਕਾਬਿਲੇਗੌਰ ਹੈ ਕਿ ਪੰਜਾਬ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਘਰਾਚੋਂ ਪਿੰਡ ਦੇ ਵਸਨੀਕ ਹਨ।
और पढो »