Pathankot News: ਭੋਆ ਵਿੱਚ ਪੈਂਦੇ ਪਿੰਡ ਗਤੌਰਾ ਦੇ ਸਰਕਾਰ ਪ੍ਰਾਇਮਰੀ ਸਕੂਲ ਵਿੱਚ ਭੱਜ ਦੌੜ ਮਚ ਗਈ ਜਦਕਿ ਇੱਕ ਵਿਅਕਤੀ ਪੈਟਰੋਲ ਦੀ ਬੋਤਲ ਲੈ ਕੇ ਅਧਿਆਪਕਾ ਨੂੰ ਸਾੜਨ ਲਈ ਅੰਦਰ ਵੜ ਗਿਆ।
ਭੋਆ ਵਿੱਚ ਪੈਂਦੇ ਪਿੰਡ ਗਤੌਰਾ ਦੇ ਸਰਕਾਰ ਪ੍ਰਾਇਮਰੀ ਸਕੂਲ ਵਿੱਚ ਭੱਜ ਦੌੜ ਮਚ ਗਈ ਜਦਕਿ ਇੱਕ ਵਿਅਕਤੀ ਪੈਟਰੋਲ ਦੀ ਬੋਤਲ ਲੈ ਕੇ ਅਧਿਆਪਕਾ ਨੂੰ ਸਾੜਨ ਲਈ ਅੰਦਰ ਵੜ ਗਿਆ।Katrina Kaif Birthday: विक्की कौशल ने बर्थडे गर्ल कैटरीना कैफ के साथ शेयर की अनदेखी तस्वीरेंLauki Juice Benefits: लौकी का जूस शरीर ही नहीं स्किन के लिए भी है फायदेमंद, जाने इसे खली पेट पीने के फायदेParineeti Chopra and Raghav Chadha: ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਵਿੰਬਲਡਨ ਦਾ ਫਾਈਨਲ ਦੇਖਣ ਪੁੱਜੇ; ਟੈਨਿਸ ਪ੍ਰੇਮੀ ਜੋੜੇ ਦੇ ਹੋਏ ਦੀਵਾਨੇAnant Radhika Reception: ਰਿਸੈਪਸ਼ਨ 'ਚ...
ਉਥੇ ਦੂਜੇ ਪਾਸੇ ਜੇਕਰ ਪੰਜਾਬ ਸਰਕਾਰ ਦੀ ਗੱਲ ਕਰੀਏ ਤਾਂ ਸਿੱਖਿਆ ਪੱਧਰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਜਦ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਸਰਕਾਰ ਦੇ ਸਾਰੇ ਦਾਅਵਿਆਂ ਦੀ ਹਵਾ ਨਿਕਲਦੀ ਸਾਫ਼ ਦਿਖਾਈ ਦਿੰਦੀ ਹੈ। ਕਾਬਿਲੇਗੌਰ ਹੈ ਕਿ ਪੰਡ ਗਤੌਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਅਧਿਆਪਕਾ ਰੇਣੂ ਸ਼ਰਮਾ ਨੇ ਆਪਣੇ ਪਤੀ ਲਵਲੀਨ ਸ਼ਰਮਾ ਦੇ ਉਪਰ ਸੰਗੀਨ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੋਵਾਂ ਦੇ ਰਿਸ਼ਤੇ ਵਿੱਚ ਪਿਛਲੇ 4-5 ਸਾਲ ਤੋਂ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਅਦਾਲਤ ਵਿੱਚ ਕੇਸ ਚੱਲ ਰਿਹਾ...
ਇਸ ਤੋਂ ਬਾਅਦ ਉਨ੍ਹਾਂ ਨੇ 112 ਨੰਬਰ ਉਪਰ ਫੋਨ ਕਰਕੇ ਪੁਲਿਸ ਨੂੰ ਇਤਲਾਹ ਦੇ ਦਿੱਤੀ। ਇਸ ਤੋਂ ਬਾਅਦ ਪਿੰਡ ਦੇ ਲੋਕ ਅਤੇ ਪੁਲਿਸ ਵੀ ਮੌਕੇ ਉਪਰ ਪੁੱਜ ਗਈ। ਰੇਣੂ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਉਸ ਦੀ ਸ਼ਿਕਾਇਤ ਲਿਖ ਕੇ ਮੈਡੀਕਲ ਕਰਵਾਉਣ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ। ਰੇਣੂ ਸ਼ਰਮਾ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਨਸਾਫ ਦੀ ਅਪੀਲ ਕੀਤੀ ਹੈ।
Husband Attack Women Teacher Attack Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Barnala News: ਆਸ਼ਿਕ ਨਾਲ ਮਿਲ ਕੇ ਪਤਨੀ ਨੇ ਪਤੀ ਨੂੰ ਪੈਟਰੋਲ ਛਿੜਕ ਕੇ ਸਾੜਿਆ; ਦਰਦਨਾਕ ਮੌਤ6 ਜੂਨ ਨੂੰ ਬਰਨਾਲਾ ਹੰਡਿਆਇਆ ਬਾਈਪਾਸ ਦੀ ਸੁੰਨਸਾਨ ਸੜਕ ਉਪਰ ਅਲਟੋ ਕਾਰ ਸੜਦੀ ਹੋਈ ਪਾਈ ਗਈ ਸੀ ਅਤੇ ਉਸ ਕਾਰ ਦਾ ਚਾਲਕ ਹਰਚਰਨ ਸਿੰਘ ਵੀ ਕਾਰ ਵਿੱਚ ਸੜ ਕੇ ਸੁਆਹ ਗਿਆ ਸੀ।
और पढो »
Punjab Weather Update: ਪੰਜਾਬ ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਵਿੱਚ ਇਸ ਵੇਲੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
और पढो »
Fazilka News: ਘਰੇਲੂ ਕਲੇਸ਼ ਦੇ ਚਲਦੇੇ ਅਧਿਆਪਕ ਨੂੰ ਪੈਟਰੋਲ ਪਾ ਕੇ ਜ਼ਿੰਦਾ ਸਾੜਿਆFazilka News: ਸਰਕਾਰੀ ਅਧਿਆਪਕ ਵਿਸ਼ਵਦੀਪ ਕੁਮਾਰ ਦੀ ਭੈਣ ਪੁਸ਼ਪਾ ਨੇ ਦੱਸਿਆ ਕਿ ਉਸ ਦਾ ਭਰਾ ਫਾਜ਼ਿਲਕਾ ਦੇ ਪਿੰਡ ਜਾਟੀਆਂ ਦਾ ਰਹਿਣ ਵਾਲਾ ਹੈ। ਜਿਸ ਦੀ ਪਤਨੀ ਪਿਛਲੇ ਘਰੇਲੂ ਝਗੜੇ ਦੇ ਚੱਲਦਿਆਂ ਡੇਢ ਮਹੀਨੇ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ।
और पढो »
Samrala News: ਸਕੂਲ ਬੱਸ ਰੋਕ ਕੇ ਪਿਸਤੌਲ ਵਿਖਾ ਕੇ ਵੀਡੀਓ ਡਿਲੀਟ ਕਰਵਾਉਣ ਵਾਲੀ ਮਹਿਲਾ ਵਿਰੁੱਧ ਕੇਸ ਦਰਜSamrala News: ਨਿੱਜੀ ਸਕੂਲ ਦੀ ਬੱਸ ਨੂੰ ਰੋਕ ਕੇ ਬੱਚਿਆਂ ਤੋਂ ਵੀਡੀਓ ਨੂੰ ਕਥਿਤ ਤੌਰ ਉਤੇ ਡਿਲੀਟ ਕਰਵਾਉਣ ਵਾਲੀ ਰਿਵਾਲਵਰ ਵਾਲੀ ਮਹਿਲਾ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
और पढो »
Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ।
और पढो »
Sri Anandpur Sahib News: ਬੁਰਜ ਪਿੰਡ ਦੇ ਲੋਕਾਂ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਖੋਲ੍ਹਿਆ ਮੋਰਚਾ; ਮਜੀਠੀਆ ਨੇ ਸਰਕਾਰ ਨੂੰ ਘੇਰਿਆSri Anandpur Sahib News: ਬਿਕਰਮ ਸਿੰਘ ਮਜੀਠੀਆ ਨੇ ਸ਼੍ਰੀ ਅਨੰਦਪੁਰ ਸਾਹਿਬ ਚ ਪੈਂਦੇ ਪਿੰਡ ਬੁਰਜ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ।
और पढो »