Pathankot News: ਪਠਾਨਕੋਟ ਚ 6 ਸਾਲਾ ਸਕੂਲੀ ਬੱਚੇ ਨੂੰ ਕੀਤਾ ਗਿਆ ਅਗਵਾ, ਘਟਨਾ CCTV ਵਿੱਚ ਕੈਦ

Pathankot News समाचार

Pathankot News: ਪਠਾਨਕੋਟ ਚ 6 ਸਾਲਾ ਸਕੂਲੀ ਬੱਚੇ ਨੂੰ ਕੀਤਾ ਗਿਆ ਅਗਵਾ, ਘਟਨਾ CCTV ਵਿੱਚ ਕੈਦ
Pathankot Child Kidnap NewsChild Kidnap News
  • 📰 Zee News
  • ⏱ Reading Time:
  • 73 sec. here
  • 5 min. at publisher
  • 📊 Quality Score:
  • News: 40%
  • Publisher: 63%

Pathankot Child Kidnap News: ਪਠਾਨਕੋਟ ਵਿੱਚ ਸਕੂਲੀ ਬੱਚੇ ਨੂੰ ਅਗਵਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਸਵਿਫਟ ਕਾਰ ਚ ਆਏ ਵਿਅਕਤੀਆਂ ਨੇ 6 ਸਾਲਾ ਸਕੂਲੀ ਬੱਚੇ ਨੂੰ ਅਗਵਾ ਕੀਤਾ ਹੈ।

Pathankot Child Kidnap News : ਪਠਾਨਕੋਟ ਵਿੱਚ ਸਕੂਲੀ ਬੱਚੇ ਨੂੰ ਅਗਵਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਸਵਿਫਟ ਕਾਰ 'ਚ ਆਏ ਵਿਅਕਤੀਆਂ ਨੇ 6 ਸਾਲਾ ਸਕੂਲੀ ਬੱਚੇ ਨੂੰ ਅਗਵਾ ਕੀਤਾ ਹੈ।Pomegranate benefitsAaj Ka Rashifal: कुंभ राशि वालों के लिए कुछ खास नहीं रहेगा आज का दिन, जानें क्या है आपका राशिफलਅਜੇ ਮਹਾਜਨ: ਪਠਾਨਕੋਟ ਦੇ ਪਾਸ਼ ਇਲਾਕੇ ਦੀ ਸ਼ਾਹ ਕਾਲੋਨੀ ਤੋਂ ਸਕੂਲੀ ਬੱਚੇ ਨੂੰ ਅਗਵਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਸਵਿਫਟ ਕਾਰ 'ਚ ਆਏ ਅਗਵਾਕਾਰਾਂ ਨੇ 6 ਸਾਲਾ ਸਕੂਲੀ ਬੱਚੇ ਨੂੰ ਅਗਵਾ ਕੀਤਾ ਹੈ। ਬੱਚੇ ਨੂੰ ਅਗਵਾ ਕਰਨ ਦੀ ਪੂਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ...

ਪੁਲਿਸ ਨੂੰ ਸਕੂਲੀ ਬੱਚੇ ਨੂੰ ਅਗਵਾ ਕਰਨ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਤਾਲਮੇਲ ਕਰਕੇ ਅਗਵਾ ਹੋਏ ਬੱਚੇ ਨੂੰ 6 ਘੰਟੇ ਦੇ ਅੰਦਰ ਬਰਾਮਦ ਕਰ ਲਿਆ। ਜਾਣਕਾਰੀ ਦਿੰਦੇ ਹੋਏ ਡੀ.ਆਈ.ਜੀ ਪੁਲਿਸ ਦੀ ਟੀਮ ਨੇ ਹਿਮਾਚਲ ਪ੍ਰਦੇਸ਼ ਪੁਲਿਸ ਦੇ ਨਾਲ ਮਿਲ ਕੇ ਬੱਚੇ ਨੂੰ ਬਰਾਮਦ ਕਰ ਲਿਆ ਹੈ। ਅਗਵਾਕਾਰ ਦਾ ਪਹਿਲਾਂ ਤੋਂ ਹੀ ਅਪਰਾਧਿਕ ਪਿਛੋਕੜ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ।

Punjab News: ਐਡਵੋਕੇਟ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ’ਚ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰਨ ਦਾ ਕੀਤਾ ਸਵਾਗਤ ਗੌਰਤਲਬ ਹੈ ਕਿ ਪੰਜਾਬ ਵਿੱਚ ਦਿਨ ਦਿਹਾੜੇ ਬੱਚਿਆਂ ਨੂੰ ਅਗਵਾ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹੈ। ਬੀਤੇ ਦਿਨੀ ਲੁਧਿਆਣਾ ਤੋਂ 9 ਸਾਲਾ ਵਿਦਿਆਰਥੀ ਨੂੰ ਅਗਵਾ ਕਰਨ ਦੀ ਘਟਨਾ ਉਸ ਸਮੇਂ ਫੇਲ੍ਹ ਹੋ ਗਈ ਜਦੋਂ ਵਿਦਿਆਰਥੀ ਨੇ ਚੌਕਸੀ ਦਿਖਾਉਂਦੇ ਹੋਏ ਦੁਕਾਨਦਾਰ ਦੀਆਂ ਲੱਤਾਂ ਫੜ ਕੇ ਰੌਲਾ ਪਾ ਦਿੱਤਾ ਅਤੇ ਉਹ ਦੁਕਾਨਦਾਰ ਨੂੰ ਉਸ ਨੂੰ ਬਚਾਉਣ ਲਈ ਤਰਲੇ ਕਰਨ ਲੱਗੀ। ਇਹ ਘਟਨਾ ਦਰੇਸੀ ਥਾਣਾ ਖੇਤਰ ਦੇ ਸਕੂਲ ਨੇੜੇ ਦੁਪਹਿਰ ਕਰੀਬ ਡੇਢ ਵਜੇ ਵਾਪਰੀ। ਦੁਕਾਨਦਾਰਾਂ ਅਤੇ ਲੋਕਾਂ ਦੀ ਮਦਦ ਨਾਲ ਮੁਲਜ਼ਮਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਬੱਚੀ ਦੇ ਪਿਤਾ ਮਨੋਜ ਕੁਮਾਰ ਨੇ ਦੱਸਿਆ ਕਿ ਉਹ ਈ-ਰਿਕਸ਼ਾ ਚਾਲਕ ਵਜੋਂ ਕੰਮ ਕਰਦਾ...

ਉਸ ਦੀ ਬੇਟੀ ਅਰਪਿਤਾ ਨਿੱਜੀ ਸਕੂਲ ਦੀ ਵਿਦਿਆਰਥਣ ਹੈ ਜੋ ਪਹਿਲੀ ਜਮਾਤ ਵਿੱਚ ਪੜ੍ਹਦੀ ਹੈ। ਕਰੀਬ 1:30 ਵਜੇ ਸਕੂਲ ਤੋਂ ਛੁੱਟੀ ਹੋਈ ਸੀ ਅਤੇ ਉਹ ਮੇਰੀ ਉਡੀਕ ਕਰ ਰਹੀ ਸੀ । ਇਸ ਦੌਰਾਨ ਨਸ਼ੇ ਦੇ ਆਦੀ ਦੋ ਮੁਲਜ਼ਮਾਂ ਨੇ ਧੀ ਦਾ ਹੱਥ ਫੜ ਕੇ ਉੱਥੋਂ ਦੀ ਲਿਜਾਉਣ ਦੀ ਕੋਸ਼ਿਸ਼ ਕੀਤੀ। ਉਸ ਦੀ ਬੇਟੀ ਅਰਪਿਤਾ ਡਰ ਗਈ ਅਤੇ ਸਕੂਲ ਦੇ ਸਾਹਮਣੇ ਦੁਕਾਨਦਾਰ ਕੋਲ ਦੌੜ ਗਈ।ਈਟੀਟੀ 5994 ਯੂਨੀਅਨ ਨੇ ਨੰਗਲ ਹਾਈਵੇਅ ਕੀਤਾ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚधर्मशाला में ग्रामीण एरिया को टीसीपी में...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Pathankot Child Kidnap News Child Kidnap News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Emergency movie News: ਸਿੱਖਾਂ ਵਿਰੁੱਧ ਭੜਕਾਹਟ ਪੈਦਾ ਕਰਨ ਵਾਲੀ ਫਿਲਮ ‘ਐਮਰਜੈਂਸੀ’ ਉੱਪਰ ਰੋਕ ਲੱਗੇ- ਐਮ.ਪੀ. ਸਰਬਜੀਤ ਸਿੰਘEmergency movie News: ਸਿੱਖਾਂ ਵਿਰੁੱਧ ਭੜਕਾਹਟ ਪੈਦਾ ਕਰਨ ਵਾਲੀ ਫਿਲਮ ‘ਐਮਰਜੈਂਸੀ’ ਉੱਪਰ ਰੋਕ ਲੱਗੇ- ਐਮ.ਪੀ. ਸਰਬਜੀਤ ਸਿੰਘEmergency movie News: 14 ਅਗਸਤ ਨੂੰ ਕੰਗਨਾ ਰਣੌਤ ਵੱਲੋਂ ਆਪਣੀ ਫਿਲਮ ਦਾ ਟ੍ਰੇਲਰ ਲਾਂਚ ਕੀਤਾ ਗਿਆ ਸੀ। ਇਹ ਫਿਲਮ 6 ਸਤੰਬਰ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਚ ਰਿਲੀਜ਼ ਹੋਵੇਗੀ।
और पढो »

Ferozpur News: CIA ਸਟਾਫ਼ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾFerozpur News: CIA ਸਟਾਫ਼ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾFerozpur News: ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਦੋਵੇਂ ਮੁਲਜ਼ਮ ਸਿਲਵਰ ਰੰਗ ਦੀ ਇਨੋਵਾ ਗੱਡੀ ਵਿੱਚ ਆ ਰਹੇ ਹਨ, ਜਿਸ ਦੇ ਬਾਅਦ ਨਾਕਾਬੰਦੀ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।
और पढो »

Farmers News: ਕਿਸਾਨ ਆਗੂਆਂ ਨੂੰ ਦਿੱਲੀ ਹਵਾਈ ਅੱਡੇ ਤੇ ਜਹਾਜ਼ ਚ ਨਹੀਂ ਦਿੱਤਾ ਚੜ੍ਹਨ ; ਭਾਜਪਾ ਸਰਕਾਰ ਠਹਿਰਾਇਆ ਜ਼ਿੰਮੇਵਾਰFarmers News: ਕਿਸਾਨ ਆਗੂਆਂ ਨੂੰ ਦਿੱਲੀ ਹਵਾਈ ਅੱਡੇ ਤੇ ਜਹਾਜ਼ ਚ ਨਹੀਂ ਦਿੱਤਾ ਚੜ੍ਹਨ ; ਭਾਜਪਾ ਸਰਕਾਰ ਠਹਿਰਾਇਆ ਜ਼ਿੰਮੇਵਾਰFarmers News: ਸੁਰੱਖਿਆ ਮੁਲਾਜ਼ਮਾਂ ਨੇ ਕਿਸਾਨ ਆਗੂਆਂ ਵੱਲੋਂ ਪਹਿਨੇ ਸ਼੍ਰੀ ਸਾਹਿਬ ਨੂੰ ਮੁੱਦਾ ਬਣਾਇਆ ਗਿਆ ਤੇ ਉਨ੍ਹਾਂ ਨੂੰ ਹਵਾਈ ਜਹਾਜ਼ ਵਿੱਚ ਚੜ੍ਹਨ ਨਹੀਂ ਦਿੱਤਾ ਗਿਆ।
और पढो »

Jalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀJalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀJalandhar News:ਈਡੀ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਜਲੰਧਰ ਦਫ਼ਤਰ ਚ ਤਲਬ ਕੀਤਾ ਹੈ। ਆਸ਼ੂ ਦਫਤਰ ਪਹੁੰਚ ਗਏ ਹਨ, ਜਿੱਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ।
और पढो »

Punjab Weather Update: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ! ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ! ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ 2 ਦਿਨ ਮੌਸਮ ਖ਼ਰਾਬ ਰਹੇਗਾ।
और पढो »

Madan Lal Jalalpur: ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪੰਚਾਇਤੀ ਜ਼ਮੀਨ ਘੁਟਾਲਾ ਮਾਮਲੇ ਚ ਜਮਾਨਤ ਮਿਲੀMadan Lal Jalalpur: ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪੰਚਾਇਤੀ ਜ਼ਮੀਨ ਘੁਟਾਲਾ ਮਾਮਲੇ ਚ ਜਮਾਨਤ ਮਿਲੀMadan Lal Jalalpur: ਵਿਜੀਲੈਂਸ ਵੱਲੋਂ ਪੰਚਾਇਤੀ ਘੁਲਾਟੇ ਨੂੰ ਲੈ ਕੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਗਿਆ ਸੀ।
और पढो »



Render Time: 2025-02-15 15:14:50