Patiala News: ਹਰਦੀਪ ਦਾ ਇਲਜ਼ਾਮ ਹੈ ਕਿ ਨਾ ਤਾਂ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ ਅਤੇ ਨਾ ਹੀ ਆਡਿਟ ਸਮੇਂ ਬੀਡੀਪੀਓ ਦਫ਼ਤਰ ਦੇ ਅਧਿਕਾਰੀ ਹਾਜ਼ਰ ਰਹੇ, ਜੋ ਕਿ ਕਾਨੂੰਨ ਅਨੁਸਾਰ ਲਾਜ਼ਮੀ ਸੀ।
Patiala News : ਹਰਦੀਪ ਦਾ ਇਲਜ਼ਾਮ ਹੈ ਕਿ ਨਾ ਤਾਂ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ ਅਤੇ ਨਾ ਹੀ ਆਡਿਟ ਸਮੇਂ ਬੀਡੀਪੀਓ ਦਫ਼ਤਰ ਦੇ ਅਧਿਕਾਰੀ ਹਾਜ਼ਰ ਰਹੇ, ਜੋ ਕਿ ਕਾਨੂੰਨ ਅਨੁਸਾਰ ਲਾਜ਼ਮੀ ਸੀ।Sawan Mehndi Design 2024: सावन में महिलाओं का मेहंदी लगाना होता है शुभ, इन आसान मेहंदी डिजाइन को जरूर करें ट्राईNational Javelin Day 2024: क्यों मनाया जाता है राष्ट्रीय भाला फेंक दिवस, जानें इस खेल का इतिहास और नीरज चोपड़ा की उपलब्धियांSatinder Sartaaj Photos: 'ਸੁਰਾਂ ਦੇ ਸਰਤਾਜ' ਸਤਿੰਦਰ ਸਰਤਾਜ ਦੇ ਸੁਣੋ ਇਹ ਪ੍ਰਸਿੱਧ ਗੀਤ, ਰੂਹ ਨੂੰ ਪਹੁੰਚਾਉਂਦੇ...
ਹਰਦੀਪ ਦਾ ਇਲਜ਼ਾਮ ਹੈ ਕਿ ਨਾ ਤਾਂ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ ਅਤੇ ਨਾ ਹੀ ਆਡਿਟ ਸਮੇਂ ਬੀਡੀਪੀਓ ਦਫ਼ਤਰ ਦੇ ਅਧਿਕਾਰੀ ਹਾਜ਼ਰ ਰਹੇ, ਜੋ ਕਿ ਕਾਨੂੰਨ ਅਨੁਸਾਰ ਲਾਜ਼ਮੀ ਸੀ। ਜਿਨ੍ਹਾਂ ਦਾ ਆਡਿਟ ਕੀਤਾ ਜਾਣਾ ਸੀ, ਉਹ ਆਪ ਹੀ ਆਪਣਾ ਆਡਿਟ ਕਰ ਰਹੇ ਸਨ। ਇਸ ਤੋਂ ਇਲਾਵਾ ਉਸ ਨੇ ਉੱਚ ਅਧਿਕਾਰੀਆਂ ਦੇ ਹੁਕਮ ਦੇ ਬਾਵਜੂਦ ਮੇਟ ਲਈ ਅਰਧ ਕੁਸ਼ਲ ਕਾਮੇ ਦਾ ਦਿਹਾੜੀ ਰੇਟ ਲਾਗੂ ਨਾ ਹੋਣ ਬਾਰੇ ਵੀ ਇਤਰਾਜ਼ ਉਠਾਇਆ ਸੀ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Faridkot News: ਜੀ ਮੀਡੀਆ ਦੀ ਖ਼ਬਰ ਦਾ ਅਸਰ! ਕੈਂਸਰ ਵਾਰਡ ਚ ਬੰਦ ਪਏ ਏਸੀਆਂ ਨੂੰ ਲੈ ਕੇ ਮੰਤਰੀ ਦਾ ਵੱਡਾ ਐਕਸ਼ਨ!Faridkot News: ਵਿਧਾਨਸਭਾ ਸਪੀਕਰ ਕੁਲਤਾਰ ਸੰਧਵਾ ਨੇ ਰਾਤ ਹਸਪਤਾਲ ਦਾ ਜਾਇਜ਼ਾ ਮੌਕੇ ਲਿਆ। ਜਲਦ ਕਮੀਆਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।
और पढो »
Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ; 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇShiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਕੋਰ ਕਮੇਟੀ ਦਾ ਮੁੜ ਦਾ ਮੁੜ ਰਗਠਨ ਕਰ ਦਿੱਤਾ ਹੈ।
और पढो »
Amritpal Singh News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਹਾਈ ਕੋਰਟ ਚ ਚੁਣੌਤੀ; ਹਲਫ਼ਨਾਮੇ ਚ ਜਾਣਕਾਰੀ ਲੁਕੋਣ ਦੇ ਲਗਾਏ ਦੋਸ਼Amritpal Singh News: ਉਨ੍ਹਾਂ ਨੇ ਆਪਣੀ ਚੋਣ ਉਤੇ ਆਏ ਖ਼ਰਚ ਦਾ ਵੀ ਪੂਰਾ ਬਿਓਰਾ ਨਹੀਂ ਦਿੱਤਾ ਹੈ। ਚੋਣ ਦੌਰਾਨ ਉਨ੍ਹਾਂ ਦੇ ਸਮਰਥਨ ਵਿੱਚ ਰੋਜ਼ਾਨਾ ਕਈ ਮੀਟਿੰਗਾਂ ਹੁੰਦੀਆਂ ਸਨ
और पढो »
Sukhbir Badal News: ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼; ਜਾਣੋ ਕੀ ਦਿੱਤਾ ਸਪੱਸ਼ਟੀਕਰਨ?Sukhbir Badal News: ਇਸ ਮੁਆਫੀਨਾਮਾ ਵਿੱਚ ਬਾਗੀ ਧਿਰ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਗਲਤੀਆਂ ਦਾ ਸਮਰਥਨ ਕਰਨ ਲਈ ਮੁਆਫੀ ਮੰਗੀ ਸੀ।
और पढो »
Ludhiana News: 4 ਸਾਲਾਂ ਤੋਂ ਨਹੀਂ ਬਣੀ ਸੜਕ, ਪਾਇਲ ਚ ਪਿੰਡ ਵਾਸੀਆਂ ਨੇ ਦਿੱਤਾ ਧਰਨਾ, ਲੋਕ ਹੋ ਰਹੇ ਪ੍ਰੇਸ਼ਾਨLudhiana News: ਪਾਇਲ ਚ ਪਿੰਡ ਵਾਸੀਆਂ ਨੇ ਧਰਨਾ ਦਿੱਤਾ। 4 ਸਾਲਾਂ ਤੋਂ ਸੜਕ ਨਹੀਂ ਬਣੀ ਹੈ। ਪਾਇਲ ਚ ਪਿੰਡ ਵਾਸੀਆਂ ਨੇ ਧਰਨਾ ਦਿੱਤਾ। ਲੋਕ ਪ੍ਰੇਸ਼ਾਨ ਹੋ ਰਹੇ ਹਨ।
और पढो »
UPSC Chairperson: ਪ੍ਰੀਤੀ ਸੂਦਨ ਬਣੀ UPSC ਦੀ ਨਵੀਂ ਚੇਅਰਪਰਸਨ, ਮਨੋਜ ਸੋਨੀ ਦੀ ਥਾਂ ਲੈਣਗੇUPSC Chairperson: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੇ ਚੇਅਰਮੈਨ ਮਨੋਜ ਸੋਨੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ।
और पढो »