Patiala Accident News: ਪਟਿਆਲਾ ਚ ਵਾਪਰੇ ਦਰਦਨਾਕ ਹਾਦਸੇ ਚ 4 ਵਿਦਿਆਰਥੀਆਂ ਦੀ ਮੌਤ; ਲਾਅ ਯੂਨੀਵਰਸਿਟੀ ਦੇ ਸਨ ਵਿਦਿਆਰਥੀ

Crime News Punjabi समाचार

Patiala Accident News: ਪਟਿਆਲਾ ਚ ਵਾਪਰੇ ਦਰਦਨਾਕ ਹਾਦਸੇ ਚ 4 ਵਿਦਿਆਰਥੀਆਂ ਦੀ ਮੌਤ; ਲਾਅ ਯੂਨੀਵਰਸਿਟੀ ਦੇ ਸਨ ਵਿਦਿਆਰਥੀ
Today Crime News PunjabiCrime News In PunjabiLatest Crime News In Punjabi
  • 📰 Zee News
  • ⏱ Reading Time:
  • 40 sec. here
  • 9 min. at publisher
  • 📊 Quality Score:
  • News: 43%
  • Publisher: 63%

Patiala Accident News: ਉਨ੍ਹਾਂ ਦੀ ਕਾਰ ਦੇ ਪਿੱਛੇ SUV ਵਿੱਚ ਸਫ਼ਰ ਕਰ ਰਹੇ ਦੋ ਹੋਰ ਵਿਦਿਆਰਥੀਆਂ ਨੂੰ ਵੀ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਯੂਨੀਵਰਸਿਟੀ ਜਾ ਰਹੇ ਸਨ। ਤੇਜ਼ ਰਫਤਾਰ ਕਾਰਨ ਐਂਡੇਵਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ।

Patiala Accident News: ਪਟਿਆਲਾ 'ਚ ਵਾਪਰੇ ਦਰਦਨਾਕ ਹਾਦਸੇ 'ਚ 4 ਵਿਦਿਆਰਥੀਆਂ ਦੀ ਮੌਤ; ਲਾਅ ਯੂਨੀਵਰਸਿਟੀ ਦੇ ਸਨ ਵਿਦਿਆਰਥੀ

ਪਟਿਆਲਾ ਵਿੱਚ ਓਵਰ ਸਪੀਡ ਹੋਣ ਕਾਰਨ ਹਾਦਸਾ ਵਾਪਰ ਗਿਆ ਜਿਸ ਵਿੱਚ ਚਾਰ ਘਰਾਂ ਦੇ ਚਿਰਾਗ ਬੁੱਝ ਗਏ ਹਨ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ 3 ਵਿਦਿਆਰਥੀ ਅਤੇ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਹੈ। ਇੱਕ ਵਿਦਿਆਰਥੀ ਜ਼ੇਰੇ ਇਲਾਜ ਹੈ। ਪਟਿਆਲਾ ਦੇ ਭਾਦਸੋਂ ਰੋਡ ਉਤੇ ਪੈਂਦੇ ਪਿੰਡ ਬਖਸ਼ੀਵਾਲ ਨੇੜੇ ਸਵੇਰੇ ਤਿੰਨ ਵਜੇ ਇਹ ਹਾਦਸਾ ਵਾਪਰਿਆWorld Hypertension Day 2024: क्या है हाई ब्लड प्रेशर, हार्ट अटैक का खतरा बढ़ने से पहले जानें इसके लक्षणAaj Ka Rashifal 17 May 2024: मकर राशि के जातक आज जल्दबाजी में ना लें कोई फैसला, जानें आज का दिन आपके लिए कैसा...

ਪਟਿਆਲਾ ਵਿੱਚ ਓਵਰ ਸਪੀਡ ਹੋਣ ਕਾਰਨ ਹਾਦਸਾ ਵਾਪਰ ਗਿਆ ਜਿਸ ਵਿੱਚ ਚਾਰ ਘਰਾਂ ਦੇ ਚਿਰਾਗ ਬੁੱਝ ਗਏ ਹਨ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ 3 ਵਿਦਿਆਰਥੀ ਅਤੇ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਹੈ। ਇੱਕ ਵਿਦਿਆਰਥੀ ਜ਼ੇਰੇ ਇਲਾਜ ਹੈ। ਪਟਿਆਲਾ ਦੇ ਭਾਦਸੋਂ ਰੋਡ ਉਤੇ ਪੈਂਦੇ ਪਿੰਡ ਬਖਸ਼ੀਵਾਲ ਨੇੜੇ ਸਵੇਰੇ ਤਿੰਨ ਵਜੇ ਇਹ ਹਾਦਸਾ ਵਾਪਰਿਆ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Today Crime News Punjabi Crime News In Punjabi Latest Crime News In Punjabi Top Crime News Punjabi Patiala Accident Law University Students Death Punjab Accident

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Nawanshahr News: ਨਵਾਂਸ਼ਹਿਰ ਦੇ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆਂ ਚ ਸ਼ੱਕੀ ਹਾਲਾਤ ਵਿੱਚ ਮੌਤNawanshahr News: ਨਵਾਂਸ਼ਹਿਰ ਦੇ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆਂ ਚ ਸ਼ੱਕੀ ਹਾਲਾਤ ਵਿੱਚ ਮੌਤਆਖਰੀ ਸਾਹ ਲੈਣ ਤੋਂ ਇੱਕ ਦਿਨ ਪਹਿਲਾਂ ਉਸ ਨੇ ਕਾਰ ਦਾ ਲਾਇਸੈਂਸ ਵੀ ਲਿਆ ਸੀ। ਪਰਿਵਾਰਕ ਮੈਂਬਰਾਂ ਨੂੰ ਇਸ ਦੀ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਕਿ ਤੀਰਥ ਦੀ ਮੌਤ ਕਿਵੇਂ ਹੋਈ ਹੈ। ਬੁਢਾਪੇ ਵਿੱਚ ਮ੍ਰਿਤਕ ਦੇ ਮਾਪਿਆਂ ਦਾ ਸਹਾਰਾ ਖ਼ਤਮ ਹੋ ਗਿਆ ਹੈ।
और पढो »

ਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ ਚ ਤਿੰਨ ਗ੍ਰਿਫਤਾਰ; ਭਾਰਤ ਤੇ ਲਗਾਇਆ ਵੱਡਾ ਇਲਜ਼ਾਮਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ ਚ ਤਿੰਨ ਗ੍ਰਿਫਤਾਰ; ਭਾਰਤ ਤੇ ਲਗਾਇਆ ਵੱਡਾ ਇਲਜ਼ਾਮNijjar Murder Case: ਕੈਨੇਡਾ ਚ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਨੇਤਾ ਨਿੱਝਰ ਦੀ ਹੱਤਿਆ ਦੇ ਮਾਮਲੇ ਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
और पढो »

Patiala News: ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤPatiala News: ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤPatiala News: ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਪੰਜਾਬ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰਦੀ ਆ ਰਹੀ ਹੈ ਜਿੱਥੇ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਾਂਦੇ ਹਨ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ।
और पढो »

Kharar Firing News: ਖਰੜ ਚ ਵਿਦਿਆਰਥੀਆਂ ਦੇ ਦੋ ਗੁੱਟਾਂ ਚ ਹੋਈ ਲੜਾਈ, ਚੱਲੀਆਂ ਗੋਲੀਆਂ, 1 ਜ਼ਖਮੀKharar Firing News: ਖਰੜ ਚ ਵਿਦਿਆਰਥੀਆਂ ਦੇ ਦੋ ਗੁੱਟਾਂ ਚ ਹੋਈ ਲੜਾਈ, ਚੱਲੀਆਂ ਗੋਲੀਆਂ, 1 ਜ਼ਖਮੀKharar Firing News: ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਝੜਪ ਦੌਰਾਨ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਵੀ ਦਿੱਤਾ ਗਿਆ l
और पढो »

Nijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਵਿਅਕਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮNijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਵਿਅਕਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮNijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਭਾਰਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮ
और पढो »

Derabassi Accident: ਦਰਦਨਾਕ ਸੜਕ ਹਾਦਸੇ ਵਿੱਚ ਪਿਓ-ਧੀ ਦੀ ਮੌਤ, ਪਤਨੀ ਦੀ ਹਾਲਤ ਨਾਜ਼ੁਕDerabassi Accident: ਦਰਦਨਾਕ ਸੜਕ ਹਾਦਸੇ ਵਿੱਚ ਪਿਓ-ਧੀ ਦੀ ਮੌਤ, ਪਤਨੀ ਦੀ ਹਾਲਤ ਨਾਜ਼ੁਕDerabassi Accident: ਧੀ ਦੀ ਪੀਜੀਆਈ ਵਿੱਚ ਮੌਤ ਹੋ ਗਈ ਜਦਕਿ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲਾਲੜੂ ਦਾ ਰਹਿਣ ਵਾਲਾ 48 ਸਾਲਾ ਸੰਜੇ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਨਾਭਾ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ।
और पढो »



Render Time: 2025-02-21 23:05:02