Patiala Encounter: ਪਟਿਆਲਾ ਚ ਪੁਲਿਸ ਤੇ ਥਾਰ ਲੁੱਟਣ ਵਾਲੇ ਲੁਟੇਰਿਆਂ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀ

Patiala Encounter समाचार

Patiala Encounter: ਪਟਿਆਲਾ ਚ ਪੁਲਿਸ ਤੇ ਥਾਰ ਲੁੱਟਣ ਵਾਲੇ ਲੁਟੇਰਿਆਂ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀ
Punjab EncounterPatiala FiringPunjabi News
  • 📰 Zee News
  • ⏱ Reading Time:
  • 37 sec. here
  • 24 min. at publisher
  • 📊 Quality Score:
  • News: 95%
  • Publisher: 63%

Patiala Encounter: ਥਾਰ ਜੀਪ ਲੁੱਟਣ ਵਾਲਾ ਮੁੱਖ ਮੁਲਜ਼ਮ ਐਨਕਾਊਂਟਰ ਦੌਰਾਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਾਭਾ ਤੋਂ ਲੁੱਟੀ ਹੋਈ ਥਾਰ ਜੀਪ ਤੇ 32 ਬੌਰ ਪਿਸਟਲ ਬਰਾਮਦ ਕੀਤਾ ਹੈ।

ਪਟਿਆਲਾ ਵਿੱਚ ਪੁਲਿਸ ਅਤੇ ਲੁਟੇਰਿਆ ਵਿਚਾਲੇ ਮੁਕਾਬਲਾ ਹੋਇਆ। ਦਰਅਸਲ ਵਿੱਚ ਪਟਿਆਲਾ ਪੁਲਿਸ ਵੱਲੋਂ ਨਾਭਾ ਵਿਚੋਂ ਲੁੱਟੀ ਥਾਰ ਜੀਪ ਦੇ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਸੀਆਈਏ ਪਟਿਆਲਾ ਦੀ ਟੀਮ ਨਾਲ ਸੰਗਰੂਰ ਪਟਿਆਲਾ ਬਾਈਪਾਸ ਉਤੇ ਮੁਕਾਬਲਾ ਹੋਇਆ। ਥਾਰ ਜੀਪ ਲੁੱਟਣ ਵਾਲਾ ਮੁੱਖ ਮੁਲਜ਼ਮ ਐਨਕਾਊਂਟਰ ਦੌਰਾਨ ਜ਼ਖ਼ਮੀ ਹੋ ਗਿਆ। ਪੁਲਿਸ ਨੇWinter Skincare Tips: ਸਰਦੀਆਂ 'ਚ ਡਰਾਈ ਸਕਿਨ ਤੋਂ ਹੋ ਪਰੇਸ਼ਾਨ ਤਾਂ ਅੱਜ ਹੀ ਅਪਣਾਓ ਇਹ 4 ਸਕੀਨਕੇਅਰ ਰੁਟੀਨThanksgiving 2024: क्यों मनाया जाता है ये त्यौहार? जानें इसकी तिथि, इतिहास, महत्व और परंपराएंWeekly Rashifal: इस सप्ताह इन...

ਪਟਿਆਲਾ ਵਿੱਚ ਪੁਲਿਸ ਅਤੇ ਲੁਟੇਰਿਆ ਵਿਚਾਲੇ ਮੁਕਾਬਲਾ ਹੋਇਆ। ਦਰਅਸਲ ਵਿੱਚ ਪਟਿਆਲਾ ਪੁਲਿਸ ਵੱਲੋਂ ਨਾਭਾ ਵਿਚੋਂ ਲੁੱਟੀ ਥਾਰ ਜੀਪ ਦੇ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਸੀਆਈਏ ਪਟਿਆਲਾ ਦੀ ਟੀਮ ਨਾਲ ਸੰਗਰੂਰ ਪਟਿਆਲਾ ਬਾਈਪਾਸ ਉਤੇ ਮੁਕਾਬਲਾ ਹੋਇਆ। ਥਾਰ ਜੀਪ ਲੁੱਟਣ ਵਾਲਾ ਮੁੱਖ ਮੁਲਜ਼ਮ ਐਨਕਾਊਂਟਰ ਦੌਰਾਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਾਭਾ ਤੋਂ ਲੁੱਟੀ ਹੋਈ ਥਾਰ ਜੀਪ ਤੇ 32 ਬੌਰ ਪਿਸਟਲ ਬਰਾਮਦ ਕੀਤਾ ਹੈ। ਜ਼ਖ਼ਮੀ ਲੁਟੇਰੇ ਖਿਲਾਫ ਅੱਧੀ ਦਰਜ ਦੇ ਕਰੀਬ ਲੁੱਟਖੋਹ ਦੇ ਪਟਿਆਲਾ, ਸੰਗਰੂਰ, ਖੰਨਾ ਵਿੱਚ ਮੁਕੱਦਮੇ ਦਰਜ ਹਨ। ਐਸਐਸਪੀ ਪਟਿਆਲਾ ਨਾਨਕ ਸਿੰਘ ਆਈਪੀਐਸ ਅਤੇ ਐਸਪੀ ਪਟਿਆਲਾ ਯੋਗੇਸ਼ ਸ਼ਰਮਾ ਪੀਪੀਐਸ, ਏਐਸਪੀ ਪਟਿਆਲਾ ਵੈਭਵ ਸ਼ਰਮਾ ਆਈਪੀਐਸ ਮੌਕੇ ਉਤੇ ਪੁਲਿਸ ਪਾਰਟੀ ਨਾਲ ਹਾਜ਼ਰ ਸਨ।moga newsHimachal Pradesh NewsHimachal Pradesh NewsInd vs Aus: ਪਰਥ ਵਿੱਚ ਟੀਮ ਇੰਡੀਆ ਨੇ ਰਚਿਆ ਇਤਿਹਾਸ, ਆਸਟ੍ਰੇਲੀਆ ਨੂੰ 295 ਦੌੜਾਂ ਨਾਲ ਹਰਾਇਆTarn Taran...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab Encounter Patiala Firing Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Crime News Punjabi Today Crime News Punjabi Crime News In Punjabi Latest Crime News In Punjabi Top Crime News Punjabi.

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar Encounter: ਪੁਲਿਸ ਤੇ ਗੈਂਗਸਟਰ ਡੋਨੀ ਦੇ ਗੁਰਗਿਆਂ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀAmritsar Encounter: ਪੁਲਿਸ ਤੇ ਗੈਂਗਸਟਰ ਡੋਨੀ ਦੇ ਗੁਰਗਿਆਂ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀAmritsar Encounter: ਇਸ ਦੌਰਾਨ ਗੁਰਗਿਆਂ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਵਾਬ ਵਿੱਚ ਗੋਲੀ ਚਲਾਈ। ਦੱਸ ਦੇਈਏ ਪੰਜ ਵਿਅਕਤੀ ਵਰਨਾ ਗੱਡੀ ਚ ਸਵਾਰ ਸੀ।
और पढो »

Moga Encounter: ਮੋਗਾ ਵਿੱਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ; ਮੁਲਜ਼ਮ ਜ਼ਖ਼ਮੀMoga Encounter: ਮੋਗਾ ਵਿੱਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ; ਮੁਲਜ਼ਮ ਜ਼ਖ਼ਮੀMoga Encounter: ਅੱਜ ਜਦ ਸਵੇਰੇ ਪੁਲਿਸ ਉਸ ਦੀ ਨਿਸ਼ਾਨਦੇਹੀ ਉਤੇ ਉਸ ਵੱਲੋਂ ਰੱਖੇ ਗਏ ਅਸਲੇ ਨੂੰ ਰਿਕਵਰ ਕਰਨ ਪਹੁੰਚੀ ਤਾਂ ਮੌਕਾ ਦੇਖਦੇ ਹੀ ਸੁਨੀਲ ਬਾਬਾ ਵੱਲੋਂ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਗਈ।
और पढो »

Tarn Taran Encounter: ਤਰਨਤਾਰਨ ਚ ਪੁਲਿਸ ਤੇ ਬਦਮਾਸ਼ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀTarn Taran Encounter: ਤਰਨਤਾਰਨ ਚ ਪੁਲਿਸ ਤੇ ਬਦਮਾਸ਼ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀTarn Taran Encounter: ਪੁਲਿਸ ਨੂੰ ਦੇਖ ਕੇ ਜੋਧਬੀਰ ਸਿੰਘ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਵਾਬੀ ਗੋਲੀਬਾਰੀ ਵਿੱਚ ਜੋਧਬੀਰ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
और पढो »

Tarn Taran Encounter: ਲੋੜੀਂਦੇ ਸ਼ੂਟਰ ਬਿਕਰਮਜੀਤ ਉਰਫ ਵਿੱਕੀ ਤੇ ਤਰਨਤਾਰਨ ਪੁਲਿਸ ਵਿਚਾਲੇ ਮੁਕਾਬਲਾTarn Taran Encounter: ਲੋੜੀਂਦੇ ਸ਼ੂਟਰ ਬਿਕਰਮਜੀਤ ਉਰਫ ਵਿੱਕੀ ਤੇ ਤਰਨਤਾਰਨ ਪੁਲਿਸ ਵਿਚਾਲੇ ਮੁਕਾਬਲਾTarn Taran Encounter: ਤਰਨਤਾਰਨ ਪੁਲਿਸ ਸ਼ੂਟਰ ਵਿੱਕੀ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਲਿਆਈ ਸੀ। ਘਟਨਾ ਉਸ ਸਮੇਂ ਵਾਪਰੀ ਜਦੋਂ ਵਿੱਕੀ ਕੋਲੋਂ ਪੁੱਛ-ਪੜਤਾਲ ਕਰਨ ਉਪਰੰਤ ਉਸ ਨੂੰ ਗੋਇੰਦਵਾਲ ਸਾਹਿਬ ਨਾਲ ਲੈ ਕੇ ਹਥਿਆਰਾਂ ਦੀ ਬਰਾਮਦਗੀ ਲਈ ਪੁੱਜੀ ਸੀ।
और पढो »

Ludhiana News: ਦੋ ਪਤਨੀਆਂ ਨੇ ਆਪਣੇ-ਆਪਣੇ ਆਸ਼ਿਕਾਂ ਨਾਲ ਮਿਲ ਕੇ ਪਤੀਆਂ ਦਾ ਕੀਤਾ ਕਤਲLudhiana News: ਦੋ ਪਤਨੀਆਂ ਨੇ ਆਪਣੇ-ਆਪਣੇ ਆਸ਼ਿਕਾਂ ਨਾਲ ਮਿਲ ਕੇ ਪਤੀਆਂ ਦਾ ਕੀਤਾ ਕਤਲLudhiana News: ਪੁਲਿਸ ਤੇ ਮ੍ਰਿਤਕ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਹੈ। ਪੋਸਟਮਾਰਟਮ ਕਰਵਾਉਣ ਆਏ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਪਤਨੀ ਤੇ ਉਸ ਦੇ ਆਸ਼ਕ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
और पढो »

Mohali Accident: ਮੁਹਾਲੀ ਦੇ ਸੈਕਟਰ 86 ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਪਲਟੀ ਥਾਰ, ਮੌਕੇ ਤੇ ਹੋਈ ਮੌਤMohali Accident: ਮੁਹਾਲੀ ਦੇ ਸੈਕਟਰ 86 ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਪਲਟੀ ਥਾਰ, ਮੌਕੇ ਤੇ ਹੋਈ ਮੌਤMohali Accident: ਮੁਹਾਲੀ ਦੇ ਸੈਕਟਰ 86 ਚ ਨੌਜਵਾਨ ਦੀ ਥਾਰ ਪਲਟ ਗਈ ਜਿਸ ਕਰਕੇ ਥਾਰ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।
और पढो »



Render Time: 2025-02-19 03:41:31